ਆਪ ਉਮੀਦਵਾਰ ਦਾ ਮੂੰਹ ਕੀਤਾ ਕਾਲਾ, ਲੋਕਾਂ ਦਾ ਫੁੱਟਿਆ ਗੁੱਸਾ

0
243

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ ਬਦਲੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਇਸੇ ਦੇ ਚੱਲਦਿਆਂ ਵੱਖ ਵੱਖ ਸਿਆਸੀ ਆਗੂ ਇਕ ਪਾਰਟੀ ਛੱਡ ਕੇ ਦੂਸਰੀ ਵਿਚ ਜਾਂਦੇ ਨਜ਼ਰ ਆ ਰਹੇ ਹਨ ਬੀਤੇ ਦਿਨ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ੳੁਮੀਦਵਾਰ ਆਸ਼ੂ ਬਾਂਗੜ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਗੁੱਸੇ ਵਿੱਚ ਆਏ ਲੋਕਾਂ ਨੇ ਆਸ਼ੂ ਬਾਂਗੜ ਦੇ ਬੋਰਡਾਂ ਦੇ ਉੱਪਰ ਕਾਲਖ ਮਲ ਦਿੱਤੀ ਤਸਵੀਰਾਂ ਫ਼ਿਰੋਜ਼ਪੁਰ ਦੇ ਪਿੰਡ

ਰਾਊਕੇ ਅਠਾਹਠ ਦੀਆਂ ਹਨ ਜਿਥੇ ਲੋਕਾਂ ਨੇ ਆਸ਼ੂ ਬਾਂਗਡ਼ ਦੇ ਖ਼ਿਲਾਫ਼ ਰੱਜ ਕੇ ਭੜਾਸ ਕੱਢੀ ਦੱਸਣਾ ਚਾਹੁੰਦੇ ਹਾਂ ਕਿ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ ਪਹਿਲਾਂ ਚੋਣ ਕਮਿਸ਼ਨ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਚੌਦਾਂ ਫਰਵਰੀ ਨੂੰ ਵੋਟਾਂ ਪੈਣਗੀਆਂ ਪਰ ਹੁਣ ਇਸ ਫ਼ੈਸਲੇ ਵਿੱਚ ਚੋਣ ਕਮਿਸ਼ਨ ਵੱਲੋਂ ਬਦਲਾਅ ਕੀਤਾ ਗਿਆ ਹੈ ਹੁਣ ਵੀਹ ਫਰਵਰੀ ਨੂੰ ਵੋਟਿੰਗ ਹੋਵੇਗੀ ਚੋਣਾਂ ਤੋਂ ਪਹਿਲਾਂ ਸਿਆਸੀ ਸਮੀਕਰਨ ਲਗਾਤਾਰ ਬਦਲਦੇ ਨਜ਼ਰ ਆ ਰਹੇ ਹਨ ਇਨ੍ਹਾਂ ਬਦਲਦੇ ਸਮੀਕਰਨਾਂ ਦੇ ਦਰਮਿਆਨ ਦੇਖਣਾ ਹੋਵੇਗਾ ਕਿ ਆਉਣ ਵਾਲੇ

ਸਮੇਂ ਦੇ ਵਿੱਚ ਕਿਹੜੀ ਧਿਰ ਪੰਜਾਬ ਦੀ ਸੱਤਾ ਤੇ ਕਾਬਜ਼ ਹੁੰਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਲਈ ਤੁਸੀਂ ਇਸ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ