ਸਾਧੂ ਸਿੰਘ ਧਰਮਸੋਤ ਕਹਿੰਦਾ ਮੈਨੂੰ ਪਕੌੜੇ ਕੱਢ ਕੇ ਦਿਓ

0
295

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇਕ ਇਤਿਹਾਸਕ ਜਿੱਤ ਦਰਜ ਕਰਦਿਆਂ ਹੋਇਆਂ ਇੱਕ ਸੌ ਸਤਾਰਾਂ ਵਿਧਾਨ ਸਭਾ ਹਲਕਿਆਂ ਵਿੱਚੋਂ ਬੱਨਵੇ ਹਲਕਿਆਂ ਦੇ ਵਿੱਚ ਵੱਡੀ ਜਿੱਤ ਦਰਜ ਕੀਤੀ ਹੈ ਜਿਸ ਤੋਂ ਬਾਅਦ ਪੰਜਾਬ ਦੀ ਇਤਿਹਾਸ ਵਿੱਚ ਸਭ ਤੋਂ ਵੱਡੀ ਜਿੱਤ ਹੈ ਅਤੇ ਆਮ ਆਦਮੀ ਪਾਰਟੀ ਇਕ ਪੂਰਨ ਬਹੁਮੱਤ ਦੇ ਨਾਲ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਈ ਹੈ ਆਮ ਆਦਮੀ ਪਾਰਟੀ ਨੇ ਕਾਂਗਰਸ ਅਤੇ ਅਕਾਲੀ ਦਲ ਜੋ ਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨਹੁੰਆਂ ਨੂੰ ਪਛਾੜਦਿਆਂ ਹੋਇਆਂ ਇਹ ਵੱਡੀ ਜਿੱਤ ਪ੍ਰਾਪਤ ਕੀਤੀ ਤਾਂ ਉਥੇ ਹੀ

ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦਾ ਬਾਖ਼ੂਬੀ ਸਾਥ ਦਿੰਦੇ ਹੋਇਆਂ ਇਕ ਵੱਡਾ ਫਤਵਾ ਦੇ ਹੱਕ ਵਿੱਚ ਜਾਰੀ ਕੀਤਾ ਗਿਆ ਹੈ ਜਿਸ ਦਾ ਕਾਰਨ ਮੁੱਖ ਇਹ ਸੀ ਕਿ ਪੰਜਾਬ ਦੇ ਲੋਕ ਇਨ੍ਹਾਂ ਰਵਾਇਤੀ ਪਾਰਟੀਆਂ ਤੋਂ ਦੁਖੀ ਹੋ ਚੁੱਕੇ ਸਨ ਅਤੇ ਇਸੇ ਕਰਕੇ ਉਨ੍ਹਾਂ ਨੇ ਇਕ ਬਦਲਾਅ ਨੂੰ ਵੋਟ ਪਾਈ ਹੈ ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਇਸ ਵਾਰ ਵੱਡੇ ਵੱਡੇ ਦਿੱਗਜ ਲੀਡਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉੱਥੇ ਹੀ ਜਿਥੇ ਕਾਂਗਰਸ ਦੇ ਵੱਡੇ ਦਿੱਗਜ ਲੀਡਰ ਹਾਰੇ ਹਨ ਤਾਂ ਨਾਲ ਹੀ

ਕੈਬਨਿਟ ਮੰਤਰੀਆਂ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਕਾਂਗਰਸ ਦੇ ਕੇ ਸਾਬਕਾ ਕੈਬਨਿਟ ਮੰਤਰੀ ਅਤੇ ਨਾਭਾ ਤੋਂ ਐਮਐਲਏ ਸਾਧੂ ਸਿੰਘ ਧਰਮਸੋਤ ਨੂੰ ਵੀ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਨ੍ਹਾਂ ਦੇ ਹਲਕੇ ਦੇ ਲੋਕਾਂ ਨੇ ਬੋਲਦੇ ਹੋਏ ਕਿਹਾ ਕਿ ਫਰਮ ਸਿੰਘ ਧਰਮਸੋਤ ਖ਼ਿਲਾਫ਼ ਹੁਣ ਜਲ ਨੂੰ ਉਮੀਦ ਹੈ ਕਿ ਜਲਦ ਹੀ ਵੱਡੀ ਕਾਰਵਾਈ ਹੋਵੇਗੀ ਅਤੇ ਉਨ੍ਹਾਂ ਦੇ ਖਿਲਾਫ ਜੋ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਹਨ ਉਨ੍ਹਾਂ ਦੇ ਉਪਰ ਕਾਰਵਾਈ ਕਰਦਿਆਂ ਹੋਇਆ ਆਮ ਆਦਮੀ ਪਾਰਟੀ ਜ਼ਰੂਰ

ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇਗੀ ਉਨ੍ਹਾਂ ਦਾ ਕਹਿਣਾ ਹੈ ਕਿ ਸਾਧੂ ਸਿੰਘ ਧਰਮਸੋਤ ਜਿਹਾ ਬੰਦਾ ਸੀ ਜੋ ਸਾਡੇ ਘਰਾਂ ਵਿੱਚ ਆ ਕੇ ਬੈਠ ਜਾਂਦਾ ਹੀ ਜਾਂ ਸਮਾਗਮਾਂ ਵਿਚ ਲਿਟਣ ਲੱਗ ਤਕ ਲੱਗ ਜਾਂਦਾ ਹੈ ਕਿ ਮੈਨੂੰ ਆਪ ਹੀ ਚਾਹੀਦੀ ਹੈ ਮੈਨੂੰ ਆਸ ਹੀ ਚਾਹੀਦੀ ਹੈ ਜ਼ਿਕਰਯੋਗ ਹੈ ਕਿ ਪਿਛਲੀ ਵਾਰ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਤੋਂ ਪਰਿਵਾਰ ਹੋਈ ਸੀ ਜਿਸ ਵਿੱਚ ਸਾਧੂ ਸਿੰਘ ਧਰਮਸੋਤ ਇਕ ਨੀਂਹ ਪੱਥਰ ਰੱਖਣ ਗਏ ਸਨ ਤੇ ਜਦੋਂ ਨੀਂਹ ਪੱਥਰ ਦਾ ਉਨ੍ਹਾਂ ਨੇ ਪਰਦਾ ਪਰ੍ਹੇ ਕੀਤਾ ਤਾਂ ਉਸ ਉਪਰ ਸ਼ਾਇਦ

ਉਨ੍ਹਾਂ ਦਾ ਨਾਮ ਨਹੀਂ ਸੀ ਤਾਂ ਉਨ੍ਹਾਂ ਨੇ ਸਕੂਲ ਦੀ ਪ੍ਰਿੰਸੀਪਲ ਨੂੰ ਕਾਫ਼ੀ ਮੰਦਾ ਚੰਗਾ ਬੋਲਿਆ ਸੀ ਅਤੇ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਆਪਣੇ ਬਿਆਨਾਂ ਤੋਂ ਪਲਟਦੇ ਹੋਏ ਦਿਖਾਈ ਦਿੱਤੇ ਸਨ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਅਜਿਹਾ ਕੁਝ ਵੀ ਨਹੀਂ ਕਿਹਾ ਜਦੋਂਕਿ ਸੋਸ਼ਲ ਮੀਡੀਆ ਤੇ ਵੀਡੀਓ ਪਹਿਲਾਂ ਹੀ ਵਾਇਰਲ ਹੋ ਚੁੱਕੀ ਸੀ ਉੱਥੋਂ ਦੇ ਲੋਕਾਂ ਦਾ ਹੋਰ ਕੀ ਕੁਝ ਕਹਿਣਾ ਹੈ ਉਸ ਵਾਸਤੇ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ