ਭਗਵੰਤ ਮਾਨ ਦੀ ਸਰਕਾਰ ਦਾ ਪਹਿਲਾ ਵੱਡਾ ਫ਼ੈਸਲਾ

0
280

ਪੰਜਾਬ ਦੇ ਵਿੱਚ ਹੂੰਝਾ ਫੇਰ ਜਿੱਤ ਤੋਂ ਬਾਅਦ ਸੱਤਾ ਤੇ ਵਿੱਚ ਆਈ ਆਮ ਆਦਮੀ ਪਾਰਟੀ ਦਾ ਪਹਿਲਾ ਫ਼ੈਸਲਾ ਨਿਕਲ ਕੇ ਸਾਹਮਣੇ ਆਇਆ ਹੈ ਭਗਵੰਤ ਮਾਨ ਨੇ ਬੇਨੂੰ ਪ੍ਰਸਾਦ ਨੂੰ ਪੰਜਾਬ ਦਾ ਨਵਾਂ ਪ੍ਰਿੰਸੀਪਲ ਸਕੱਤਰ ਨਿਯੁਕਤ ਕਰ ਦਿੱਤਾ ਹੈ ਜੀ ਹਾਂ ਤੁਹਾਨੂੰ ਦੱਸ ਦਈਏ ਕਿ ਵੇਨੂ ਪ੍ਰਸ਼ਾਦ ਉੱਨੀ ਸੌ ਇਕੱਨਵੇ ਬੈਂਚ ਦੇ ਆਈ ਏ ਐਸ ਅਧਿਕਾਰੀ ਹਨ ਦੱਸ ਦੇਈਏ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ਪੰਜਾਬ ਦੇ ਵਿੱਚ ਇਹ ਇੱਕ ਨਿਯੁਕਤੀ ਕਰ ਦਿੱਤੀ ਹੈ ਇਹ ਵੀ ਦੱਸ ਦਈਏ ਕਿ ਬੀਨੂ ਪ੍ਰਸ਼ਾਦ ਲੰਮੇ ਸਮੇਂ ਤੱਕ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ ਐਮ ਪੀ ਵੀ ਰਹੇ ਹਨ ਅਤੇ ਵਰਤਮਾਨ ਦੇ ਵਿਚ ਏਸੀਐੱਸ ਆਬਕਾਰੀ ਅਤੇ ਅਫ਼ਸਰ ਵਜੋਂ ਤੈਨਾਤ ਹਨ ਦੱਸ ਦੇਈਏ ਕਿ ਪੰਜਾਬ ਦੇ ਵਿੱਚ ਅਰਵਿੰਦ ਕੇਜਰੀਵਾਲ ਵਾਲੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ ਜਿਸ ਤੋਂ ਬਾਅਦ ਅੱਜ ਭਗਵੰਤ ਮਾਨ ਨੇ ਰਾਜ ਭਵਨ ਵਿਚ ਰਾਜਪਾਲ ਬਨਵਾਰੀ ਲਾਲ ਮੁਲਾਕਾਤ ਕੀਤੀ ਹੈ ਅਤੇ ਸਰਕਾਰ ਬਣਾਉਣ ਦਾ ਦਾਅਵਾ ਵੀ ਪੇਸ਼ ਕੀਤਾ ਹੈ ਦੱਸ ਦੇਈਏ ਕਿ ਭਗਵੰਤ ਮਾਨ ਸ਼ਹੀਦੇ ਆਜ਼ਮ ਭਗਤ ਸਿੰਘ ਦੇ

ਜੱਦੀ ਪਿੰਡ ਖਟਕੜ ਕਲਾਂ ਦੇ ਵਿੱਚ ਸੋਲ਼ਾਂ ਮਾਰਚ ਨੂੰ ਸਹੁੰ ਚੁੱਕਣਗੇ ਅਤੇ ਇਸਦੇ ਨਾਲ ਹੀ ਭਗਵੰਤ ਮਾਨ ਦੇ ਵੱਲੋਂ ਸਾਰੇ ਪੰਜਾਬੀਆਂ ਨੂੰ ਸਹੁੰ ਚੁੱਕ ਸਮਾਗਮ ਦੇ ਵਿੱਚ ਆਉਣ ਦਾ ਸੱਦਾ ਵੀ ਦਿੱਤਾ ਗਿਆ ਹੈ ਨਾਲ ਦੀ ਨਾਲ ਤੁਹਾਨੂੰ ਇਹ ਵੀ ਦੱਸ ਦੇਈਏ ਪੰਜਾਬ ਪੁਲਿਸ ਨੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ ਇਸ ਸੂਚੀ ਦੇ ਵਿੱਚ ਇੱਕ ਸੌ ਬਾਈ ਲੋਕ ਸ਼ਾਮਲ ਹਨ ਜਿਨ੍ਹਾਂ ਦੀ ਸੁਰੱਖਿਆ ਹਟਾਏ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਤੁਸੀਂ ਇਸ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ