ਜੇਲ੍ਹ ਜਾਣਗੇ ਬਾਦਲ ਤੇ ਕੁਝ ਪੁਲਿਸ ਅਧਿਕਾਰੀ?

0
265

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਇਸ ਤੋਂ ਬਾਅਦ ਹੁਣ ਪੰਜਾਬੀ ਲੋਕਾਂ ਨੂੰ ਵੱਡੀਆਂ ਆਸਾਂ ਉਮੀਦਾਂ ਪੰਜਾਬ ਦੀ ਆਮ ਅਾਦਮੀ ਪਾਰਟੀ ਦੀ ਸਰਕਾਰ ਤੋਂ ਹੈ ਕਿਉਂਕਿ ਇਨ੍ਹਾਂ ਵੱਲੋਂ ਇੱਕ ਵੱਡੇ ਵੱਡੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਹਨ ਜੇਕਰ ਪੰਜਾਬ ਦੇ ਵਿੱਚ ਗੱਲ ਕਾਨੂੰਨ ਵਿਵਸਥਾ ਦੀ ਕੀਤੀ ਜਾਵੇ ਤਾਂ ਉੱਤੇ ਵਿੱਚ ਵੀ ਕਾਫ਼ੀ ਜ਼ਿਆਦਾ ਸੁਧਾਰ ਦੀ ਲੋਡ਼ ਹੈ ਅਤੇ ਇਸ ਨੂੰ ਲੈ ਕੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿਚੋਂ ਵਿਧਾਇਕ ਚੁਣੇ ਗਏ ਆਮ ਆਦਮੀ ਪਾਰਟੀ ਦੇ ਸਾਬਕਾ ਆਈਜੀ

ਕੁੰਵਰ ਵਿਜੇ ਪ੍ਰਤਾਪ ਨੇ ਵੀ ਸਵਾਲ ਚੁੱਕੇ ਹਨ ਉਨ੍ਹਾਂ ਜਿੱਤ ਦਰਜ ਕਰਨ ਤੋਂ ਬਾਅਦ ਹੀ ਨਾਲ ਹੀ ਕਿਹਾ ਹੈ ਕਿ ਪੰਜਾਬ ਦੇ ਹਰੇਕ ਥਾਣੇ ਨੂੰ ਉਥੋਂ ਦਾ ਐਸਐਚਓ ਨਹੀਂ ਸਗੋਂ ਐਮਐਲਏ ਚਲਾਉਂਦਾ ਹੈ ਜਿਸਨੂੰ ਕਿ ਕਾਨੂੰਨ ਬਾਰੇ ਪੂਰੀ ਜਾਣਕਾਰੀ ਵੀ ਨਹੀਂ ਹੁੰਦੀ ਜਿਸ ਕਰਕੇ ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਆਉਣ ਵਾਲੇ ਸਮੇਂ ਵਿੱਚ ਕਾਨੂੰਨ ਵਿਵਸਥਾ ਵਿੱਚ ਸੁਧਾਰ ਹੋਵੇਗਾ ਤੇ ਹੋ ਸਕਦਾ ਹੈ ਕਿ ਪੰਜਾਬ ਦੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਨੂੰ ਪੰਜਾਬ ਦਾ ਗ੍ਰਹਿ ਮੰਤਰਾਲਾ ਵਿਭਾਗ ਸੌਂਪ ਦਿੱਤਾ ਜਾਵੇ

ਕਿਉਂਕਿ ਉਨ੍ਹਾਂ ਕੋਲ ਪੁਲਸ ਦੇ ਇਕੱਲੇ ਇਕੱਲੇ ਰਿਕਾਰਡ ਹਨ ਅਤਿ ਕਿਹੜੇ ਕਿਹੜੇ ਅਫਸਰ ਕਰੱਪਟ ਹਨ ਉਨ੍ਹਾਂ ਕੋਲ ਪੂਰੀ ਜਾਣਕਾਰੀ ਹੈ ਕਿਹਾ ਜਾ ਰਿਹਾ ਹੈ ਕਿ ਜੇਕਰ ਕੁੰਵਰ ਵਿਜੇ ਪ੍ਰਤਾਪ ਨੂੰ ਗ੍ਰਹਿ ਮੰਤਰਾਲਾ ਸੌਂਪ ਦਿੱਤਾ ਗਿਆ ਤਾਂ ਉਨ੍ਹਾਂ ਦੇ ਗ੍ਰਹਿ ਮੰਤਰਾਲੇ ਨੂੰ ਸਾਂਭਣ ਤੋਂ ਪਹਿਲਾਂ ਹੀ ਕਈ ਪੰਜਾਬ ਪੁਲੀਸ ਦੇ ਅਧਿਕਾਰੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਗੇ ਬਾਕੀ ਦੀ ਪੂਰੀ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ