ਦੇਖੋ CM ਭਗਵੰਤ ਮਾਨ ਦੇ ਬੱਚਿਆਂ ਦੀ ਸਾਦਗੀ, ਤੁਸੀਂ ਰਹਿ ਜਾਓਗੇ ਹੈਰਾਨ

0
431

ਮਾਨ ਅਤੇ ਉਨ੍ਹਾਂ ਦੀ ਪਤਨੀ ਇੰਦਰਪ੍ਰੀਤ ਕੌਰ ਦਾ ਸਾਲ 2015 ਵਿੱਚ ਤਲਾਕ ਹੋ ਗਿਆ ਸੀ। ਫਿਰ ਇੰਦਰਪ੍ਰੀਤ ਕੌਰ ਆਪਣੇ ਦੋਵਾਂ ਬੱਚਿਆਂ ਦਿਲਸ਼ਾਨ ਮਾਨ ਤੇ ਸੀਰਤ ਕੌਰ ਮਾਨ ਨਾਲ ਅਮਰੀਕਾ ਚਲੇ ਗਏ ਸਨ। ਹੁਣ ਭਗਵੰਤ ਮਾਨ ਜਦੋਂ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ ਤਾਂ ਬੱਚੇ ਇਸ ਖ਼ੁਸ਼ੀ ‘ਚ ਸਾਮਲ ਹੋਣ ਲਈ ਆਪਣੇ ਪਿਤਾ ਕੋਲ ਪਹੁੰਚੇ ਹਨ।ਮਾਨ ਦੀ ਪਤਨੀ ਨੇ ਇੱਕ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ, ਭਗਵੰਤ ਮਾਨ ਹਮੇਸ਼ਾ ਉਨ੍ਹਾਂ ਦੀਆਂ ਅਰਦਾਸਾਂ ਵਿੱਚ ਰਹੇ ਹਨ ਅਤੇ ਰਹਿਣਗੇ।

ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸੀਐੱਮ ਭਗਵੰਤ ਮਾਨ ਦੇ ਧੀ ਸੀਰਤ ਅਤੇ ਪੁੱਤ ਦਿਲਸ਼ਾਨ ਮਾਨ ਵੀ ਸ਼ਰੀਕ ਹੋਏ। ਦੋਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਿਤਾ ਤੇ ਮਾਣ ਹੈ। ਸੀਐੱਮ ਮਾਨ ਦੇ ਧੀ-ਪੁੱਤ ਆਪਣੀ ਮਾਂ ਨਾਲ ਅਮਰੀਕਾ ਰਹਿੰਦੇ ਹਨ ਤੇ ਉਹ ਆਪਣੇ ਪਿਤਾ ਦੀ ਸਹੁੰ ਚੁੱਕ ਸਮਾਗਮ ਲਈ ਸਪੈਸ਼ਲ ਅਮਰੀਕਾ ਤੋਂ ਆਏ। ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸੀਐੱਮ ਭਗਵੰਤ ਮਾਨ ਦੇ ਧੀ ਸੀਰਤ ਅਤੇ ਪੁੱਤ ਦਿਲਸ਼ਾਨ ਮਾਨ ਵੀ ਸ਼ਰੀਕ ਹੋਏ। ਦੋਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਿਤਾ ਤੇ ਮਾਣ ਹੈ। ਸੀਐੱਮ ਮਾਨ ਦੇ ਧੀ-ਪੁੱਤ ਆਪਣੀ ਮਾਂ ਨਾਲ ਅਮਰੀਕਾ ਰਹਿੰਦੇ ਹਨ ਤੇ ਉਹ ਆਪਣੇ ਪਿਤਾ ਦੀ ਸਹੁੰ ਚੁੱਕ ਸਮਾਗਮ ਲਈ ਸਪੈਸ਼ਲ ਅਮਰੀਕਾ ਤੋਂ ਆਏ।

ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਇੰਦਰਪ੍ਰੀਤ ਕੌਰ (Bhagwant Mann former wife Inderpreet Kaur) 2015 ‘ਚ ਅਲੱਗ ਹੋ ਗਏ ਸਨ ਅਤੇ ਤਲਾਕ਼ ਲੈਣ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ ਦੋਨੋ ਬੱਚੇ ਇੰਦਰਪ੍ਰੀਤ ਨਾਲ ਅਮਰੀਕਾ ਰਹਿਣ ਲੱਗ ਪਏ ਸਨ। 2014 ਵਿੱਚ ਭਗਵੰਤ ਮਾਨ ਲਈ ਲੋਕ ਸਭਾ ਚੋਣਾਂ ਚ ਇੰਦਰਪ੍ਰੀਤ ਕੌਰ ਨੇ ਸਾਥ ਦਿੱਤਾ ਸੀ ਅਤੇ ਸੰਗਰੂਰ ਵਿੱਚ ਪੂਰੇ ਜ਼ੋਰ ਸ਼ੋਰ ਨਾਲ ਪ੍ਰਚਾਰ ਕੀਤਾ ਸੀ। ਮਾਨ 2014 ‘ਚ ਪਹਿਲੀ ਵਾਰ ਲੋਕ ਸਭਾ ਲਈ ਚੋਣ ਲੜੇ ਸਨ।