ਪੰਜਾਬੀ ਐਕਟਰ ਗੁਗੂ ਗਿੱਲ ਬਾਰੇ ਆਈ ਇਹ ਵੱਡੀ ਖਬਰ

ਹੁਣ ਵੱਡੀ ਖਬਰ ਆ ਰਹੀ ਹੈ ਕੇ ਪੰਜਾਬੀ ਅਦਾਕਾਰ ਗੱਗੂ ਗਿੱਲ ਵੀ ਖੇਤੀਬਾੜੀ ਬਿੱਲਾਂ ਦੇ। ਵਿ ਰੋ – ਧ। ਵਿਚ ਕਿਸਾਨਾਂ ਦਾ ਸਮਰਥਨ ਦੇ ਰਹੇ ਹਨ।ਉਨ੍ਹਾਂ ਨੇ ਫੇਸ ਬੁੱਕ ਉੱਤੇ ਵੀਡੀਉ ਪਾ ਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਇਹ ਵੀਡੀਉ ਸੋਸ਼ਲ ਮੀਡੀਆ ਉੱਤੇ ਖ਼ੂਬ ਵਾਇਰਲ ਹੋ ਰਹੀ ਹੈ। ਵੀਡੀਉ ਵਿਚ ਪੰਜਾਬੀ ਅਦਾਕਾਰ ਗੱਗੂ ਗਿੱਲ ਕਹਿੰਦੇ ਹਨ ਕਿ ਕਿ ਸਰਕਾਰ ਕਿਸਾਨਾਂ ਨੂੰ ਲੈ ਕੇ ਕਾ ਨੂੰ -ਨ ਬਣਾ ਰਹੀ ਹੈ ਜੋ ਕਿਸਾਨਾਂ ਦੇ ਹੱਕ ਵਿਚ ਨਹੀਂ ਹੈ।

ਇਸ ਲਈ ਮੈਂ ਕਿਸਾਨਾਂ ਦੇ ਹੱਕ ਵਿਚ ਸਮਰਥਨ ਕਰਦਾ ਹਾਂ। ਮੈਂ ਐਕਟਰ ਬਾਅਦ ਵਿੱਚ ਹਾਂ ਅਤੇ ਕਿਸਾਨ ਪਹਿਲਾਂ ਹਾਂ। ਜਿਹੜਾ ਕਿਸਾਨ। ਵਿ – ਰੋ – ਧੀ। ਬਿੱਲ ਸਰਕਾਰ ਲੈ ਕੇ ਆ ਰਹੀ ਹੈ,ਮੈ ਉਸ ਦਾ। ਵਿ ਰੋ – ਧ। ਕਰਦਾ ਹਾਂ ਤੇ ਇਸ ਸੰਕਟ ਦੀ ਘੜੀ ਵਿੱਚ ਆਪਣੇ ਕਿਸਾਨ ਭਾਈਚਾਰੇ ਨਾਲ ਖੜ੍ਹਾ ਹੈਂ।ਗੱਗੂ ਗਿੱਲ ਨੇ ਕਿਹਾ ਸਾਡਾ ਦੇਸ਼ ਖੇਤੀਬਾੜੀ ਪ੍ਰਧਾਨ ਦੇਸ਼ ਹੈ ਜੇਕਰ ਕਿਸਾਨ ਖ਼ੁਸ਼ ਹੋਵੇਗਾ ਤਾਂ ਹੀ ਦੇਸ਼ ਖ਼ੁਸ਼ਹਾਲ ਹੋ ਸਕਦਾ ਹੈ।

ਗੱਗੂ ਗਿੱਲ ਨੇ ਕਿਹਾ ਕਿ ਮੈਂ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਕੋਈ ਵੀ ਕਾ ਨੂੰ ਨ ਬਣਾਉਣਾ ਹੈ ਉਸ ਲਈ ਕਿਸਾਨਾਂ ਦੀ ਸਲਾਹ ਲੈਣੀ ਚਾਹੀਦੀ ਹੈ ਜ਼ਿਕਰਯੋਗ ਹੈ ਇਸ ਤੋਂ ਪਹਿਲਾ ਪੰਜਾਬੀ ਅਦਾਕਾਰ ਅਤੇ ਗਾਇਕ ਦਲਜੀਤ ਦੋਸਾਂਝ, ਰਣਜੀਤ ਬਾਵਾ ਅਤੇ ਬੱਬੂ ਮਾਨ ਕਿਸਾਨਾਂ ਦੇ ਹੱਕ ਵਿਚ ਉੱਤਰੇ ਸਨ।ਉਨ੍ਹਾਂ ਨੇ ਕਿਸਾਨਾਂ ਦਾ ਸਮਰਥਨ ਕੀਤਾ ਅਤੇ ਕਿਸਾਨੀ ਨੂੰ ਬਚਾਉਣ ਲਈ ਸਰਕਾਰ ਨੂੰ ਅਪੀਲ ਕੀਤੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |