ਸੱਪ ਦੇ ਡਸਣ ਨਾਲ ਹੋਈ ਇਸ ਮਹਾਨ ਸ਼ਖਸ਼ੀਅਤ ਦੀ ਅਚਾਨਕ ਮੌਤ, ਸਾਰੇ ਪਾਸੇ ਛਾਇਆ ਸੋਗ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਇਸ ਸਾਲ ਵਿਚ ਮਾੜੀਆਂ ਖਬਰਾਂ ਲ ਗਾ ਤਾ ਰ ਆ ਰਹੀਆਂ ਹਨ ਜਿਥੇ ਇਸ ਸਾਲ ਕੋਰੋਨਾ ਵਾਇਰਸ ਨੇ ਹਾਹਾਕਾਰ ਮਚਾਈ ਹੋਈ ਹੈ ਓਥੇ ਇਸ ਸਾਲ ਕਈ ਮਹਾਨ ਸ਼ਖ਼ਸ਼ੀਤਾ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਕੇ ਚਲੀਆਂ ਗਈਆਂ ਹਨ। ਅਜਿਹੀ ਹੀ ਇੱਕ ਹੋਰ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਸੱਚ ਖੰਡ ਸ੍ਰੀ ਹਮੰਦੀਰ ਸਾਹਿਬ ਦੇ ਹਜੂਰੀ ਰਾਗੀ ਭਾਈ ਨਵਜੀਤ ਸਿੰਘ ਜਿਹਨਾਂ ਨੂੰ ਓਹਨਾ ਦੇ ਪਿੰਡ ਝੰਗੀ ਨਜਦੀਕ ਰਾਮਦਾਸ ਬੀਤੀ ਰਾਤ ਸੱਪ ਨੇ ਡਸ ਲਿਆ ਸੀ ਅਤੇ ਸਵੇਰੇ 8 ਵਜੇ ਉਹਨਾਂ ਨੂੰ ਹਸਪਤਾਲ ਲਿਜਾਣਿਆ ਉਹਨਾਂ ਦੀ ਮੌਤ ਹੋ ਗਈ ਹੈ।

ਉਹ ਕੀਰਤਨ ਦੀ ਸੇਵਾ ਭਾਈ ਬਲਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆ ਨਾਲ ਸਹਾਇਕ ਰਾਗੀ ਦੇ ਤੋਰ ਤੇ ਕਰਦੇ ਸਨ। ਜਿਥੇ ਉਹ ਇੱਕ ਵਧੀ ਉੱਚ ਕੋਟੀ ਦੇ ਰਾਗੀ ਸਨ ਓਥੇ ਇੱਕ ਮਿਠਬੋਲੜੇ ਨੇਕ ਸੁਭਾਅ ਦੇ ਇਨਸਾਨ ਸਨ। ਇਸ ਖਬਰ ਦੇ ਆਉਣ ਨਾਲ ਸਾਰੇ ਪਾਸੇ ਸੋਗ ਛਾ ਗਿਆ ਹੈ। ਓਹਨਾ ਦੀ ਹੋਈ ਇਸ ਅਚਾਨਕ ਮੌਤ ਤੇ ਵੱਖ ਵੱਖ ਸ਼ਖਸ਼ੀਅਤਾਂ ਵਲੋਂ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕੇ ਭਾਈ ਸਾਹਿਬ ਦੀਆਂ ਦੋ ਛੋਟੀਆਂ ਬਚੀਆਂ ਹਨ। ਸੰਗਤਾਂ ਵਲੋਂ ਉਹਨਾਂ ਦੇ ਨਮਿਤ ਅਰਦਾਸ ਕੀਤੀ ਜਾ ਰਹੀ ਹੈ ਕੇ ਪਰਮਾਤਮਾ ਓਹਨਾ ਨੂੰ ਸ਼ਾਂਤੀ ਦੇਵੇ ਅਤੇ ਪ੍ਰੀਵਾਰ ਨੂੰ ਭਾਣਾ ਮਨਣ ਦਾ ਬਲ ਬਖਸ਼ੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |