ਖੇਤੀ ਬਿੱਲ ਤੋਂ ਅੱਕੇ ਹੋਏ ਕਿਸਾਨਾਂ ਨੇ 26 ਸਤੰਬਰ ਲਈ ਕਰਤਾ ਇਹ ਵੱਡਾ ਐਲਾਨ

ਤਾਜਾ ਵੱਡੀ ਖਬਰ, ਇੰਡੀਆ ਵਿਚ ਕੀਤੀ ਦਾ ਨਵਾਂ ਬਿੱਲ ਪਾਸ ਕਰਨ ਦੇ ਵਿ ਰੋ ਧ ਵਿਚ ਥਾਂ ਥਾਂ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨ ਇਸ ਬਿੱਲ ਨੂੰ ਬੰਦ ਕਰਾਉਣਾ ਚਾਹੁੰਦੇ ਹਨ। ਇਸੇ ਬਿੱਲ ਦਾ ਕਰਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਦੇ ਮੰਤਰੀ ਮੰਡਲ ਤੋਂ ਅਸ ਤੀਫਾ ਦੇ ਦਿੱਤਾ ਹੈ। ਕਿਸਾਨਾਂ ਵਲੋਂ ਇੰਡੀਆ ਬੰਦ ਦਾ ਸਦਾ ਵੀ ਦਿੱਤਾ ਜਾ ਚੁਕਾ ਹੈ। ਹੁਣ ਇੱਕ ਵੱਡੀ ਖਬਰ ਆ ਰਹੀ ਹੈ ਕੇ ਕਿਸਾਨ ਨੇ ਇੱਕ ਵੱਡਾ ਐ ਲਾਨ 26 ਸਤੰਬਰ ਲਈ ਕਰ ਦਿੱਤਾ ਹੈ।

ਖੇਤੀ ਬਿੱਲਾਂ ਵਿਰੁੱਧ ਕਿਸਾਨ ਰੋਹ ਵ ਧ ਦਾ ਹੀ ਜਾ ਰਿਹਾ ਹੈ। ਇਸ ਤਹਿਤ ਕਿਸਾਨ ਮਜਦੂਰ ਸੰਗ ਰਸ਼ ਕਮੇਟੀ ਵੱਲੋਂ ਐਤਵਾਰ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਕੇਂਦਰ ਸਰਕਾਰ ਦਾ ਪੁਤਲਾ। ਫੂ- ਕ। ਪ੍ਰਦ ਰਸ਼ਨ ਕੀਤੇ ਗਏ। ਖੇਤੀ ਬਿੱਲਾਂ ਖਿਲਾਫ ਕਿਸਾਨ ਮਜਦੂਰ ਸੰ ਘ ਰ ਸ਼ ਕਮੇਟੀ ਵੱਲੋਂ ਲਗਾ ਤਾਰ ਸੰਘ ਰਸ਼ ਕੀਤਾ ਜਾ ਰਿਹਾ ਹੈ। 26 ਸਤੰਬਰ ਨੂੰ ਰੇਲਾਂ ਦਾ ਚੱਕਾ ਮੁਕੰ ਮਲ ਜਾ ਮ ਕੀਤਾ ਜਾਵੇਗਾ ਜਿਸ ਦੀਆਂ ਤਿਆਰੀਆਂ ਵੱਡੇ ਪੱਧਰ ‘ਤੇ ਹੋ ਚੁੱਕੀਆਂ ਹਨ ।

ਗੁਰਦਾਸਪੁਰ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨ ਲੀਡਰਾਂ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਡੁਗਰੀ ਤੇ ਸੁਖਵਿੰਦਰ ਸਿੰਘ ਨੇ ਮੋਦੀ ਸਰਕਾਰ ਵੱਲੋਂ ਖੇਤੀ ਬਿੱਲ ਪਾਸ ਕਰਨ ਵਾਲੇ ਫੈ ਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇ ਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵ ਰਗ ਸੜਕਾਂ ‘ਤੇ ਰੋ ਸ ਪ੍ਰਦ ਰਸ਼ਨ ਕਰ ਰਿਹਾ ਹੈ ਕਿਉਂਕਿ ਇਹ ਬਿੱਲ ਕਿਸਾਨਾਂ ਤੇ ਮਜ਼ਦੂਰਾਂ ਲਈ ਘਾਤਕ ਹਨ। ਜਿੱਥੇ ਪੰਜਾਬ ਦਾ ਕਿਸਾਨ, ਮਜ਼ਦੂਰ ਸੰਘ ਰਸ਼ ਕਰ ਰਿਹਾ, ਉੱਥੇ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ।

ਕਿਸਾਨ ਲੀਡਰਾਂ ਨੇ ਬਾਦਲ ਪਰਿਵਾਰ ਨੂੰ ਨਿਸ਼ਾਨੇ ‘ਤੇ ਲੈਂਦਿਆ ਕਿਹਾ ਕਿ ਬਾਦਲਾਂ ਵੱਲੋਂ ਹੁਣ ਅਸ ਤੀਫਾ ਦੇ ਕੇ ਲੋਕਾਂ ਵਿੱਚ ਕਿਸਾਨ ਹਮਾ ਇਤੀ ਹੋਣ ਦਾ ਡਰਾ ਮਾ ਰਚਿ ਆ ਜਾ ਰਿਹਾ ਹੈ ਕਿਉਂਕਿ ਬਾਦਲ ਪਰਿਵਾਰ ਵੱਲੋਂ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਸਮਾਂ ਪਹਿਲਾਂ ਇਹ ਆਰ ਡੀਨੈਂਸ ਕਿਸਾਨੀ ਦੇ ਹੱਕ ਵਿੱਚ ਕਹਿ ਕੇ ਹਮਾ ਇਤ ਕੀਤੀ ਗਈ ਸੀ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਵਿੱਚ ਇਨ੍ਹਾਂ ਦਾ ਦੋ ਗਲਾ ਚਿ ਹਰਾ ਹੋ ਗਿਆ ਹੈ।

ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਸਾਡੇ ਦੁਆਰਾ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ| ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ| ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ|