ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਮਿਸ ਪੂਜਾ ਦੇ ਘਰੇ ਪਿਆ ਮਾਤਮ ਹੋਈ ਮੌਤ

ਇਹ ਸਾਲ ਕੁਲ ਲੁਕਾਈ ਲਈ ਬ ਹੁ ਤ ਹੀ ਮਾ ੜਾ ਰਹਿ ਰਿਹਾ ਹੈ। ਇਸ ਸਾਲ ਜਿਥੇ ਕੋਰੋ ਨਾ ਨੇ ਕਹਿਰ ਵਰਤਾਇਆ ਹੋਇਆ ਹੈ ਓਥੇ ਇਹ ਸਾਲ ਮਨੋ ਰੰਜਨ ਜ ਗਤ ਲਈ ਵੀ ਬ ਹੁ ਤ ਜਿ ਆਦਾ ਮਾ ੜਾ ਰਿਹਾ ਹੈ। ਇਸ ਸਾਲ ਕਈ ਨਾਮ ਵਰ ਹਸ ਤੀਆਂ ਇਸ ਸੰ ਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲ ਵਿਦਾ ਆਖ ਗਈਆਂ ਹਨ। ਹੁਣ ਇੱਕ ਹੋਰ ਮਾੜੀ ਖਬਰ ਪੰਜਾਬੀ ਇੰਡਸਟਰੀ ਵਿੱਚੋ ਆ ਰਹੀ ਹੈ ਜਿਸ ਨਾਲ ਪੰਜਾਬੀ ਇੰਡਸਟਰੀ ਵਿਚ ਸੋ ਗ ਦੀ ਲ ਹਿਰ ਦੌੜ ਗਈ ਹੈ।

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮੰਨੀ ਪ੍ਰਮੰਨੀ ਗਾਇਕਾ ਮਿਸ ਪੂਜਾ ਦੇ ਪਿਤਾ ਇੰਦਰਪਾਲ ਸਿੰਘ ਦਾ ਦਿਹਾਂਤ ਹੋ ਗਿਆ ਹੈ । ਇੰਦਰਪਾਲ ਸਿੰਘ ਦੀ ਉਮਰ ਲਗਭਗ 65 ਸਾਲ ਸੀ । ਖ਼ਬਰਾਂ ਦੀ ਮੰਨੀਏ ਤਾਂ ਮਿਸ ਪੂਜਾ ਦੇ ਪਿਤਾ ਜੀ ਕੁਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦਿਹਾਂਤ ਤੋਂ ਬਾ ਅ ਦ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਇਸ ਮੋਕੇ ਮਿਸ ਪੂਜਾ ਅਤੇ ਉਸਦੇ ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਦੇ ਨਮਿੱਤ ਕੋਵਿਡ-19 ਦੇ ਚਲਦਿਆਂ ਅੰਤਿਮ ਰਸਮਾਂ ਬ ਹੁ ਤ ਸਾਦੇ ਸਮਾਰੋਹ ਦੋਰਾਨ ਸਥਾਨਕ ਨਿਰੰਕਾਰੀ ਭਵਨ ਵਿਖੇ ਨਿਭਾਈਆਂ ਜਾਣਗੀਆਂ।

ਸਵ. ਇੰਦਰਪਾਲ ਸਿੰਘ ਦੇ ਦਿ ਹਾਂਤ ਤੇ ਇਲਾਕੇ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਪੰਜਾਬੀ ਮਾਂ-ਬੋਲੀ ਨਾਲ ਜੁੜੇ ਉੱਘੇ ਕਲਾਕਾਰਾਂ ਦੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ ਮਿਸ ਪੂਜਾ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਉਹਨਾਂ ਦੀ ਪ੍ਰੇਰਣਾ ਸਦਕਾ ਹੀ ਆਏ ਸਨ । ਮਿਸ ਪੂਜਾ ਨੇ ਸੰਗੀਤ ਦੀ ਮੁੱਢਲੀ ਸਿੱਖਿਆ ਉਹਨਾਂ ਦੇ ਪਿਤਾ ਤੋਂ ਹੀ ਹਾਸਲ ਕੀਤੀ ਸੀ । ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਸਾਡੇ ਦੁਆਰਾ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ| ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ|