ਦੇਖੋ ਆਹ ਕੀ ਹੋ ਰਿਹਾ – ਵਾਇਰਲ ਵੀਡੀਉ

0
191

ਜਦਕਿ 30 ਸੈਕਿੰਡ ਦੇ ਇਸ ਵੀਡੀਓ ‘ਚ ਕੁੱਟਮਾਰ ਦੇ ਨਾਲ-ਨਾਲ ਵਿਦਿਆਰਥਣਾਂ ਦੀ ਆਪਸ ‘ਚ ਗਾਲਾਂ ਕੱਢਣ ਦੀ ਆਡੀਓ ਵੀ ਰਿਕਾਰਡ ਕੀਤੀ ਗਈ ਹੈ। ਇਹ ਵੀਡੀਓ ਕਦੋਂ ਅਤੇ ਕਿੱਥੇ ਦਾ ਹੈ, ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਵੀਡੀਓ ਕਿਸ ਨੇ ਵਾਇਰਲ ਕੀਤੀ, ਇਹ ਵੀ ਪਤਾ ਨਹੀਂ ਲੱਗ ਸਕਿਆ ਹੈ।

ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੇ ਕਾਨਪੁਰ ‘ਚ ਵਿਦਿਆਰਥਣਾਂ ਵਿਚਾਲੇ ਕੁੱਟਮਾਰ ਦਾ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਕਲਾਸ ‘ਚ 3 ਵਿਦਿਆਰਥਣਾਂ ਇਕ-ਦੂਜੀ ਦੇ ਵਾਲ ਫੜ ਕੇ ਕੁੱਟ ਕਰ ਰਹੀਆਂ ਹਨ।

ਇਸ ਦੌਰਾਨ ਇੱਕ ਆਵਾਜ਼ ਆ ਰਹੀ ਹੈ, ਜਿੱਥੇ ਇੱਕ ਲੜਕੀ ਬੋਲ ਰਹੀ ਹੈ, ਛੱਡ ਦਿਓ। ਉਥੇ ਪੂਰਾ ਕਲਾਸ ਰੂਮ ਖਾਲੀ ਪਿਆ ਹੈ। Punjab Hub News ਵਾਇਰਲ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ।


ਕੁੱਟਮਾਰ ਕਰਨ ਵਾਲੀਆਂ ਕੁੜੀਆਂ ਨੇ ਇੱਕ ਨਾਮੀ ਸਕੂਲ ਦੀ ਵਰਦੀ ਪਾਈ ਹੋਈ ਹੈ। ਇਸੇ ਤਰ੍ਹਾਂ ਸੋਸ਼ਲ ਮੀਡੀਆ ‘ਤੇ ਲੋਕਾਂ ਵੱਲੋਂ ਵੱਖ-ਵੱਖ ਤਰੀਕਿਆਂ ਨਾਲ ਖਿਚਾਈ ਕੀਤੀ ਜਾ ਰਹੀ ਹੈ। ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ