ਗੁਰਦਾਸਪੁਰ ਵਾਲਿਆਂ ਨੇ ਕੀਤਾ ਸਨੀ ਦਿਓਲ ਦਾ ਮੂੰਹ ਕਾਲਾ

ਖੇਤੀ ਆਰਡੀਨੈਂਸ ਦੀ ਹਮਾਇਤ ਕਰਨ ਤੋਂ ਬਾਅਦ ਗੁਰਦਾਸਪੁਰ ਦੇ MP ਸਨੀ ਦਿਓਲ ਦਾ ਵਿਰੋਧ ਵੱਡੇ ਪੱਧਰ ਤੇ ਕੀਤਾ ਜਾ ਰਿਹਾ ਹੈ ਅਤੇ ਸਨੀ ਦਿਓਲ ਕਿਸਾਨਾਂ ਦਾ ਦੁਸ਼ਮਣ ਦੇ ਹੋਲਡਿੰਗ ਵੀ ਲਗਾਏ ਗਏ ਹਨ ਅਤੇ ਪੋਸਟਰਾਂ ਕਾਲਖ ਵੀ ਗਈ । ਕਈ ਥਾਵੀਂ ਸਨੀ ਦਿਓਲ ਦੇ ਪੋਸਟਰਾਂ ਉੱਤੇ ਆਂਡੇ ਵੀ ਵਰਸਾਏ ਗਏ। ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਅੱਜ ਗੁਰਦਾਸਪੁਰ ਵਿੱਚ ਸੰਨੀ ਦਿਓਲ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਉਹਨਾਂ ਨੇ ਪੋਸਟਰ ਵੀ ਪਾੜੇ ਗਏ ।

ਕੰਵਰ ਪ੍ਰਤਾਪ ਬਾਜਵਾ ਨੇ ਕਿਹਾ ਕਿ ਸੰਨੀ ਦਿਓਲ ਕਿਸਾਨ ਦਾ ਪੁੱਤ ਅਖਵਾਦੇ ਹਨ ਪਰ ਉਹਨਾਂ ਨੂੰ ਕਿਸਾਨਾਂ ਨਾਲ ਥੋੜੀ ਜਿਹੀ ਵੀ ਹਮਦਰਦੀ ਨਹੀਂ ਹੈ । ਉਹਨਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਨਹੀਂ ਚਾਹੁੰਦੇ ਕਿ ਇਹ ਬਿਲ ਲਾਗੂ ਹੋਵੇ । ਬਾਜਵਾ ਨੇ ਸਨੀ ਦਿਓਲ ਦੇ ਢਾਈ ਕਿੱਲੋ ਦੀ ਹੱਥ ਵਾਲੇ ਡਾਇਲੌਗ ਦਾ ਮਜ਼ਾਕ ਵੀ ਉਡਾਇਆ ਅਤੇ ਕਿਹਾ ਕਿ ਅੱਜ ਉਹਨਾਂ ਨੇ ਸਨੀ ਦਿਓਲ ਨੂੰ ਢਾਈ ਕਿਲੋ ਆਂਡੇ ਅਤੇ ਟਮਾਟਰ ਜ਼ਰੂਰ ਖਿਲਾ ਦਿੱਤੇ ਨੇ । ਬਾਕੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਤੇ ਵੱਧ ਤੋਂ ਵੱਧ ਸ਼ੇਅਰ ਜ਼ਰੂਰ ਕਰੋ

ਸਾਡੇ ਪੇਜ਼ ਤੇ ਆਉਣ ਲਈ ਬਹੁਤ ਬਹੁਤ ਧੰਨਬਾਦ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਤੁਹਾਡੇ ਤੋਂ ਲੇ ਕਿ ਆਉਂਣੇ ਹਾਂ, ਸਾਡੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਅਸੀ ਹਮੇਸ਼ਾ ਸਹੀ ਖਬਰ ਤੁਹਾਨੂੰ ਦਿਖਾਈਏ , ਤੁਸੀਂ ਸਾਡੀ ਖਬਰ ਵਾਸਤੇ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ,ਨਾਲ ਹੀ ਤੁਸੀਂ ਸਾਡੀ ਖ਼ਬਰ ਨੂੰ ਅੱਗੇ ਵੀ ਸਾਂਝੀ ਕਰ ਸਕਦੇ ਹੋ ਤਾਂ ਜੋ ਸਹੀ ਖਬਰ ਹਰ ਇੱਕ ਤੱਕ ਪੁਹੰਚ ਸਕੇ,ਹੋਰ ਤਾਜ਼ੀਆਂ ਖਬਰਾਂ ਲਈ ਤੁਸੀਂ ਸਾਡੇ ਪੇਜ਼ ਪੰਜਾਬੀ ਖਬਰ ਨੂੰ ਲਾਇਕ ਤੇ ਫੋੱਲੋ ਕਰ ਸਕਦੇ ਹੋ ! ਇਹ ਖਬਰ ਸਾਨੂੰ ਸੋਸ਼ਲ ਮੀਡੀਆ ਤੋਂ ਮਿਲੀ ਹੈ ਇਸ ਲਈ ਇਸ ਖਬਰ ਦੀ ਵੀਡੀਓ ਵੀ ਤੁਸੀਂ ਹੇਠਾਂ ਜਾ ਕਿ ਵੇਖ ਸਕਦੇ ਹੋ,

Posted in News