ਇਸ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ ਛਾਇਆ ਸੋਗ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਜਿਥੇ ਕੋਰੋਨਾ ਨੇ ਹਾਹਕਾਰ ਮਚਾਈ ਹੋਈ ਹੈ ਓਥੇ ਇਸ ਸਾਲ ਮਨੋ ਰੰਜਨ ਜਗਤ ਦੀਆਂ ਨਾਮੀ ਹਸਤੀਆਂ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਈਆਂ ਹਨ। ਹੁਣ ਇੱਕ ਹੋਰ ਮਾੜੀ ਖਬਰ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚੋ ਆ ਰਹੀ ਹੈ ਜਿਸ ਨਾਲ ਪੰਜਾਬੀ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪੰਜਾਬੀ ਦੇ ਮਸ਼ਹੂਰ ਗਾਇਕ ਦੀ ਅਚਾਨਕ ਮੌਤ ਹੋ ਗਈ ਹੈ।

ਪੰਜਾਬੀ ਗਾਇਕਾਂ ਦੀ ਗਿਣਤੀ ਘੱਟ ਰਹੀ ਹੈ ਹੁਣ ਦਿਨ ਬਦਿਨ ਤੇ ਜਿਆ ਦਾ ਗਾਣੇ ਨਹੀਂ ਦੇਖਣ ਤੇ ਸੁਨਣ ਨੂੰ ਮਿਲ ਰਹੇ ਹੁਣ ਇਹ ਗਾਇਰਕ ਹੀ ਦੇਖਲੋ ਤੇ ਇਹ ਗਾਇਕ ਦੇ ਸਾਰੇ ਫੈਨਸ ਮੌਤ ਦੀ ਖਬਰ ਸੁਣ ਕੇ ਦੁਖੀ ਹੋਏ ਨੇ ਤੇ ਇਹ ਮਸ਼ ਹੂਰ ਗਾਇਕ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਨੂੰ ਜਿ ਆਦਾ ਘਾਟਾ ਪਿਆ ਜੋ ਕੇ ਕਦੀ ਵੀ ਪੂਰਾ ਨਹੀਂ ਹੋ ਸਕਦਾ।

ਮਸ਼ਹੂਰ ਪੰਜਾਬੀ ਗਾਇਕ ਕਸ਼ਮੀਰ ਫੁ ਰਤੀਲਾ ਬਹੁਤ ਹੀ ਹਸਮੁੱਖ ਸੁਭਾਅ ਦਾ ਮਾਲਕ ਸੀ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸੀ, ਜਿਥੇ ਉਹਨਾਂ ਦੀ ਅਚਾਨਕ ਮੌਤ ਹੋ ਗਈ ਹੈ। ਚਮਕ ਚਮਕੀਲਾ ਦਾ ਸ਼ਾਗਿਰਦ ਤੇ ਅਮਰ ਸਿੰਘ ਚਮਕੀਲਾ ਦਾ ਪੋਤਰਾ ਸ਼ਾਗਿਰਦ ਸੀ। ਆਪਣੀ ਵੱਖਰੀ ਗਾਇਕੀ ਦੇ ਅੰਦਾਜ ਕਾਰਨ ਉਸਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਓਹਨਾ ਦੀ ਅਚਾਨਕ ਮੌਤ ਤੇ ਵੱਖ ਵੱਖ ਗਾਇਕਾਂ ਵਲੋਂ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ।

ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਸਾਡੇ ਦੁਆਰਾ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ| ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ| ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ|