ਯੂਰਪ ਤੋਂ ਆਈ ਵੱਡੀ ਮੰਦਭਾਗੀ ਖਬਰ, ਨੌਜਵਾਨ ਪੰਜਾਬੀ ਮੁੰਡੇ ਨੇ ਖੌਫਨਾਕ ਤਰੀਕੇ ਨਾਲ ਚੁਣੀ ਮੌਤ

0
207

ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ ਉਥੇ ਹੀ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਕੇ ਵਿਦੇਸ਼ ਭੇਜਿਆ ਜਾਂਦਾ ਹੈ ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਏਨਾ ਭਾਰਤੀਆਂ ਵੱਲੋਂ ਸਖਤ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿਚ ਆਪਣੇ ਭਾਰਤ ਦਾ ਨਾਮ ਰੋਸ਼ਨ ਕੀਤਾ ਜਾਂਦਾ ਹੈ। ਇਸ ਵਿਦੇਸ਼ਾਂ ਦੀ ਧਰਤੀ ਤੇ ਜਿੱਥੇ ਵੱਖ-ਵੱਖ ਵਿਭਾਗਾਂ ਦੇ ਵਿੱਚ ਬਹੁਤ ਸਾਰੇ ਭਾਰਤੀ ਤੈਨਾਤ ਹਨ। ਉੱਥੇ ਹੀ ਅਜਿਹੇ ਨੌਜਵਾਨਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ ਜਿੱਥੇ ਕੁਝ ਨੌਜਵਾਨਾਂ ਵੱਲੋਂ ਅਜਿਹੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾਂਦਾ ਹੈ ਉੱਥੇ ਹੀ ਕੁਝ ਨੌਜਵਾਨ ਆਪਣੀ ਜ਼ਿੰਦਗੀ ਦੀ ਜੰਗ ਹਾਰ ਜਾਂਦੇ ਹਨ ਅਤੇ ਅਜਿਹੇ ਨੌਜਵਾਨਾਂ ਵੱਲੋਂ ਮੌਤ ਨੂੰ ਗਲੇ ਲਗਾਇਆ ਜਾਂਦਾ ਹੈ।

ਅਜਿਹੀਆਂ ਘਟਨਾਵਾਂ ਦੇ ਨਾਲ ਉਨ੍ਹਾਂ ਦੇ ਮਾ ਪਿਉ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਯੂਰਪ ਤੋਂ ਇਹ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਨੌਜਵਾਨ ਵੱਲੋਂ ਖਤਰਨਾਕ ਤਰੀਕੇ ਨਾਲ ਮੌਤ ਚੁਣੀ ਗਈ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪੰਜਾਬੀ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਇੱਕ ਦਰਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਗਈ ਹੈ। ਜਿੱਥੇ ਇਹ ਨੌਜਵਾਨ ਮਾਨਸਿਕ ਤੌਰ ਤੇ ਪ੍ਰੇਸ਼ਾਨ ਚਲਦੇ ਅਸੀਂ ਉਥੇ ਹੀ ਉਸ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਕਿਉਂਕਿ ਜਿਥੇ ਇਸ ਨੌਜਵਾਨ ਵੱਲੋਂ ਭਾਰੀ ਮੀਂਹ ਤੇ ਕੀਤੀ ਜਾਂਦੀ ਸੀ ਉੱਥੇ ਹੀ ਉਸ ਵੱਲੋਂ ਆਪਣੇ ਭਵਿੱਖ ਨੂੰ ਲੈ ਕੇ ਕਈ ਯੋਜਨਾਵਾਂ ਬਣਾਈਆਂ ਗਈਆਂ ਸਨ ਜਿੱਥੇ ਉਹ ਪੂਰੀਆਂ ਨਾ ਹੋਣ ਦੇ ਚੱਲਦਿਆਂ ਹੋਇਆ ਉਸ ਵੱਲੋਂ ਇਹ ਖੋਫਨਾਕ ਕਦਮ ਚੁੱਕਿਆ ਗਿਆ ਹੈ।

ਜਿੱਥੇ ਮੋਗਾ ਜ਼ਿਲ੍ਹੇ ਦੇ ਇਕ ਪਿੰਡ ਨਾਲ ਸੰਬੰਧਤ ਨੌਜਵਾਨ ਕੁਝ ਸਾਲ ਪਹਿਲਾਂ ਹੀ ਆਪਣੇ ਭਵਿੱਖ ਦੇ ਸੁਪਨੇ ਲੈ ਕੇ ਗਿਆ ਸੀ ਉਥੇ ਉਸ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਹੋਇਆ ਇਹ ਕਦਮ ਚੁੱਕਿਆ ਗਿਆ। ਇਸ ਨੌਜਵਾਨ ਦਾ ਜਿੱਥੇ ਦਸੰਬਰ ਵਿੱਚ ਵਿਆਹ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ ਉਥੇ ਹੀ ਇਸ ਨੌਜਵਾਨ ਵੱਲੋਂ ਵੀ ਭਾਰਤ ਆਉਣ ਦੀ ਯੋਜਨਾ ਬਣਾਈ ਗਈ ਸੀ। ਪਰ ਉਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ ਹੈ। ਇਸ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।