ਪੰਜਾਬ: ਕੋਰਟ ਦੇ ਬਾਹਰ ਸੋਹਰੇ ਨੇ ਨੂੰਹ ਤੇ ਕੀਤਾ ਤਲਵਾਰ ਨਾਲ ਹਮਲਾ, ਬਣਿਆ ਦਹਿਸ਼ਤ ਦਾ ਮਾਹੌਲ

0
186

ਕਰੋਨਾ ਵਰਗੀ ਭਿਆਨਕ ਆਰਥਿਕ ਮੰਦੀ ਦੇ ਚਲਦੇ ਹੋਇਆ ਜਿੱਥੇ ਬਹੁਤ ਸਾਰੇ ਹਾਦਸੇ ਵਾਪਰੇ ਸਨ। ਕਿਉਂਕਿ ਕੁਝ ਲੋਕਾਂ ਵੱਲੋਂ ਜਿੱਥੇ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੇ ਸਮੇਂ ਰੁਜ਼ਗਾਰ ਠੱਪ ਹੋ ਗਏ ਸਨ। ਇਸ ਤਰਾਂ ਉਹ ਸਾਰੇ ਪਰਿਵਾਰ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ ਅਤੇ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕ ਮਾਨਸਿਕ ਤਣਾਓ ਦੇ ਦੌਰ ਵਿੱਚ ਗੁਜ਼ਰੇ ਸਨ। ਇਸ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਅਤੇ ਬਹੁਤ ਸਾਰੇ ਘਰਾਂ ਵਿੱਚ ਆਪਸੀ ਵਿਵਾਦ ਇਸ ਕਦਰ ਵਧ ਗਏ ਸਨ ਕਿ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ।

ਪਰ ਕੁਝ ਪਰਿਵਾਰਕ ਵਿਵਾਦਾਂ ਦੇ ਚਲਦਿਆਂ ਹੋਇਆਂ ਵੀ ਕੁਝ ਲੋਕਾਂ ਵੱਲੋ ਆਪਣੇ ਹੀ ਪਰਿਵਾਰਕ ਮੈਂਬਰਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਨੂੰਹ ਤੇ ਸਹੁਰੇ ਵੱਲੋਂ ਤਲਵਾਰ ਨਾਲ ਹਮਲਾ ਕੀਤਾ ਗਿਆ ਹੈ। ਜਿਥੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਬਾਹਰ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ, ਜਿਸ ਸਮੇਂ ਇੱਕ ਸਹੁਰੇ ਵੱਲੋ ਨੁੰਹ ਉਪਰ ਤਲਵਾਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ।

ਇਸ ਘਟਨਾ ਕਾਰਨ ਉੱਥੇ ਮੌਜੂਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਅਤੇ ਗੰਭੀਰ ਜ਼ਖਮੀ ਹਾਲਤ ਵਿੱਚ ਉਸ ਔਰਤ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸਿਆ ਗਿਆ ਹੈ ਕਿ ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਜਿੱਥੇ ਪਰਵਾਰਕ ਮੈਂਬਰ ਉਸ ਜਗ੍ਹਾ ਤੇ ਆਏ ਸਨ।

ਉੱਥੇ ਹੀ ਔਰਤ ਦੇ ਰਿਸ਼ਤੇ ਵਿਚ ਲਗਦੇ ਹੋਏ ਸਹੁਰੇ ਵੱਲੋਂ ਉਸ ਉਪਰ ਤਲਵਾਰ ਨਾਲ ਹਮਲਾ ਕੀਤਾ ਗਿਆ ਜਿਸ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿੱਥੇ ਸੁਰੱਖਿਆ ਦੇ ਕੋਈ ਪੁਖਤਾ ਇੰਤਜ਼ਾਮ ਨਹੀਂ ਸਨ ਦੱਸਿਆ ਗਿਆ ਹੈ ਕਿ ਇਹ ਘਟਨਾ ਕੋਰਟ ਕੰਪਲੈਕਸ ਤੋਂ ਕੁਝ ਦੂਰੀ ਤੇ ਵਾਪਰੀ ਹੈ। ਇਸ ਸਮੇਂ ਜਿਥੇ ਔਰਤ ਹਸਪਤਾਲ ਵਿਚ ਜੇਰੇ ਇਲਾਜ ਹੈ ਉਥੇ ਹੀ ਹਮਲਾਵਰ ਨੂੰ ਪੁਲਸ ਵੱਲੋਂ ਕਾਬੂ ਕਰ ਲਿਆ ਗਿਆ ਹੈ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।