ਹੁਣੇ ਹੁਣੇ ਆਈ ਮਾੜੀ ਖਬਰ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਸੁਖਜਿੰਦਰ ਸਿੰਘ ਜੀ ਦਾ ਹੋਇਆ ਦੇ ਹਾਂਤ

ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਸੁਖਜਿੰਦਰ ਸਿੰਘ ਜੀ ਦਾ ਹੋਇਆ ਦੇ ਹਾਂ ਤ-ਪੰਜਾਬ ਦੇ ਵਿੱਚ ਇਸ ਸਾਲ ਦੇ ਵਿੱਚ ਬ ਹੁ ਤ ਸਾਰੀਆਂ ਅਹਿਮ ਸਖ ਸ਼ੀਅਤਾ ਇਸ ਫਾਨੀ ਸੰਸਾ ਰ ਨੂੰ ਅਲ ਵਿਦਾ ਆਖ ਗਈਆਂ। ਜਿਨ੍ਹਾਂ ਵਿੱਚ ਰਾਜਨੀ ਤਿਕ ,ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬ ਹੁ ਤ ਸਾਰੇ ਲੋਕ ਹ ਮੇਸ਼ਾ ਹਮੇ ਸ਼ਾ ਲਈ ਅਲ ਵਿਦਾ ਆਖ ਗਏ। ਜਿਨ੍ਹਾਂ ਦੀ ਕ ਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। covid-19 ਦੇ ਚਲਦਿਆਂ ਹੋਇਆਂ ਜਿੱਥੇ ਬ ਹੁ ਤ ਲੋਕਾਂ ਦੀ ਜਾਨ ਗਈ ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਪਦਮ ਸ਼੍ਰੀ ਨਿਰਮਲ ਸਿੰਘ ਖਾਲਸਾ ਜੀ ਵੀ ਇਸ ਮਹਾਮਾਰੀ ਦਾ ਸ਼ਿ -ਕਾ- ਰ ਹੋ ਗਏ ਸਨ।

ਨਿਰਮਲ ਸਿੰਘ ਖਾਲਸਾ ਜੀ ਦੀ ਮੌਤ ਦੀ ਖਬਰ ਨੂੰ ਹਾਲੇ ਤੱਕ ਲੋਕ ਭੁਲੇ ਵੀ ਨਹੀਂ ਸਨ ਕਿ ਹੁਣ ਇਕ ਹੋਰ ਸ਼੍ਰੀ ਹਰਿਮੰਦਰ ਸਾਹਿਬ ਤੋਂ ਖਬਰ ਸਭ ਦੇ ਸਾਹਮਣੇ ਆਈ ਹੈ । ਮਿਲੀ ਜਾ ਣ ਕਾਰੀ ਅਨੁ ਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਜੀ ਦੀ ਅੱਜ ਸਵੇਰੇ ਕਰੀਬ 7 ਵਜੇ ਦਿ ਹਾਂਤ ਹੋ ਜਾਣ ਦੀ ਦੁੱਖ ਦਾਈ ਸਮਾ ਚਾਰ ਸਾਹਮਣੇ ਆਇਆ ਹੈ। ਇਸੇ ਸਾਲ ਅਪ੍ਰੈਲ ਦੇ ਵਿੱਚ ਹਜੂਰੀ ਰਾਗੀ ਨਿਰਮਲ ਸਿੰਘ ਖਾਲਸਾ ਜੀ ਦੀ ਮੌਤ ਹੋਈ ਸੀ, ਤੇ ਹੁਣ ਗ੍ਰੰਥੀ ਸੁਖਜਿੰਦਰ ਸਿੰਘ ਨਹੀਂ ਰਹੇ, ਛੇ ਮਹੀਨੇ ਦੇ ਵਿਚ ਦੂਸਰੀ ਮੌਤ ਹੈ ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿਚੋਂ ਆਈ ,ਇਸ ਖਬਰ ਨੂੰ ਸੁਣ ਕੇ ਸਭ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੀ ਮੌਤ ਦੀ ਖਬਰ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗ ਟਾਵਾ ਕੀਤਾ ਗਿਆ ਹੈ। ਇਸਦੇ ਨਾਲ ਹੀ ਹੋਰ ਜਥੇਬੰਦੀਆਂ ਵੱਲੋਂ ਅਤੇ ਸਾਰੀ ਸਿੱਖ ਸੰਗਤ ਵੱਲੋਂ ਵੀ ਗ੍ਰੰਥੀ ਸੁਖਜਿੰਦਰ ਸਿੰਘ ਦੀ ਮੌਤ ਤੇ ਦੁੱਖ ਜ਼ਾਹਿਰ ਕੀਤਾ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਹਜੂਰੀ ਰਾਗੀ ਨਿਰਮਲ ਸਿੰਘ ਖਾਲਸਾ , ਤੇ ਹੁਣ ਗ੍ਰੰਥੀ ਸੁਖਜਿੰਦਰ ਸਿੰਘ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ। ਗ੍ਰੰਥੀ ਸੁਖਜਿੰਦਰ ਸਿੰਘ ਕਾਫੀ ਲੰਮੇ ਸਮੇਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀਆਂ ਸੇ ਵਾਵਾਂ ਨਿਭਾ ਰਹੇ ਸਨ।

ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਸਾਡੇ ਦੁਆਰਾ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾ ਣ ਕਾ ਰੀ ਮਿਲੇਗੀ | ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾ ਣ ਕਾ ਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |