ਹੁਣੇ ਹੁਣੇ ਇਸ ਮਸ਼ਹੂਰ ਐਕਟਰ ਦੀ ਹੋਈ ਅਚਾ ਨਕ ਮੌਤ , ਛਾਇਆ ਸੋਗ

ਇਸ ਸਦੀ ਦੇ ਵਿ ਚ 2020 ਅਜਿਹਾ ਸਾਲ ਹੈ ,ਜੋ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਸਾਲ ਦੇ ਵਿਚ ਬ-ਹੁ-ਤ ਸਾਰੀਆਂ ਫ਼ਿਲਮੀ ਜਗਤ , ਧਾਰਮਿਕ ਜਗਤ, ਰਾਜਨੀਤਿਕ ਜਗਤ ਤੇ ਖੇਲ ਜਗਤ ਦੀਆਂ ਬ-ਹੁ-ਤ ਸਾਰੀਆਂ ਮ ਹਾਨ ਹਸਤੀਆਂ ਇਸ ਫ਼ਾਨੀ ਸੰ ਸਾ ਰ ਨੂੰ ਅਲਵਿਦਾ ਆਖ ਗਈ। ਇਕ ਤੋਂ ਬਾ-ਅ-ਦ ਇਕ ਮਹਾਨ ਸ਼ਖਸੀਅਤਾਂ ਸਾਡੇ ਤੋਂ ਦੂਰ ਹੋ ਗਈਆਂ। ਆਏ ਦਿਨ ਹੀ ਇਸ ਤਰਾਂ ਦੀਆਂ ਖ਼ਬਰਾਂ ਮਿਲ ਰਹੀਆਂ ਹਨ ਉਸ ਨੂੰ ਸੁਣ ਕੇ ਬ-ਹੁ-ਤ ਦੁੱਖ ਹੋ ਰਿਹਾ ਹੈ।

ਕਿਉਂਕਿ ਇਸ ਸਾਲ ਦੇ ਵਿੱਚ ਇੱਕ ਤੋਂ ਬਾ-ਅ-ਦ ਇੱਕ ਇਹ ਮਹਾਨ ਸਖਸੀਅਤਾਂ ਸਾਡੇ ਵਿਚ ਕਾਰ ਨਹੀਂ ਰਹਿਣਗੀਆਂ। ਇਸ ਬਾਰੇ ਕਿਸੇ ਨੇ ਕਲ ਪਨਾ ਵੀ ਨਹੀਂ ਕੀਤੀ ਸੀ। ਇਸ ਸਾਲ ਵਿਚ ਕੁਝ ਲੋਕ ਕਰੋਨਾ ਮਹਾਂਮਾਰੀ ਦੀ ਭੇਟ ਚੜ੍ਹੇ, ਕੁਝ ਸੜਕ ਹਾਦ-ਸਿਆਂ ਤੇ ਬਿਮਾਰੀਆਂ ਕਾ ਰ ਨ ਇਸ ਫਾਨੀ ਸੰ ਸਾਰ ਨੂੰ ਅਲਵਿਦਾ ਆਖ ਗਏ। ਇਸ ਸੰ ਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਦੁਖ ਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬ-ਹੁ-ਤ ਦੁੱਖ ਪਹੁੰਚਦਾ ਹੈ।

ਹੁਣ ਟੀ ਵੀ ਜਗਤ ਵਿਚ ਇਕ ਵਾਰ ਫਿਰ ਤੋਂ ਸੋਗ ਦੀ ਖਬਰ ਸਾਹਮਣੇ ਆਈ ਹੈ । ਹੁਣ ਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾ-ਨਕ ਮੌਤ ਹੋਣ ਕਾਰਨ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣ-ਕਾਰੀ ਅਨੁ-ਸਾਰ ਮੁੰਬਈ ਤੋਂ ਟੀ. ਵੀ. ਦੇ ਮਸ਼ਹੂਰ ਅਦਾਕਾਰ ਆਸ਼ੀਸ਼ ਰਾਏ ਦੀ ਅੱਜ ਮੰਗਲਵਾਰ ਨੂੰ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਆਸ਼ੀਸ਼ ਦਾ ਦਿਹਾਂਤ ਕਿਡਨੀ ਫੇਲ੍ਹ ਹੋਣ ਕਾਰਨ ਹੋਇਆ ਹੈ। ਆਸ਼ੀਸ਼ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਵੀ ਚੰਗੀ ਨਹੀਂ ਸੀ।

ਇਸ ਲਈ ਹੀ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੇ ਮਦਦ ਕਰਨ ਲਈ ਅਪੀਲ ਕੀਤੀ ਸੀ। ਅਸ਼ੀਸ਼ ਰਾਏ 55 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਆਸ਼ੀਸ਼ ਨੇ ਆਪਣੇ ਘਰ ‘ਚ ਹੀ ਆਖ਼ਰੀ ਸਾਹ ਲਿਆ। ਆਸ਼ੀਸ਼ ਮਸ਼ਹੂਰ ਟੀ. ਵੀ. ਸੀਰੀਅਲ ‘ਸਸੁਰਾਲ ਸਿਮਰ ਕਾ’ ‘ਚ ਕੰਮ ਕਰ ਚੁੱਕੇ ਸਨ। ਉਨ੍ਹਾਂ ਦੇ ਦੇਹਾਂਤ ਬਾਰੇ ਜਾਣ-ਕਾਰੀ ਸਿੰਟਾ ਦੇ ਸੀਨੀਅਰ ਜੁਆਇੰਟ ਸੈਕੇਟਰੀ ਅਮਿਤ ਬਹਿਲ ਵੱਲੋਂ ਦਿੱਤੀ ਗਈ।

ਉਨ੍ਹਾਂ ਕਿਹਾ, ‘ਆਸ਼ੀਸ਼ ਰਾਏ ਦਾ ਉਨ੍ਹਾਂ ਦੇ ਘਰ ‘ਚ ਦਿਹਾਂਤ ਹੋ ਗਿਆ। ਡਾਇਰੈਕਟਰ ਅਰਵਿੰਦ ਬੱਬਲ ਨੇ ਮੈਨੂੰ ਫੋਨ ਕਰਕੇ ਇਸ ਗੱਲ ਦੀ ਜਾਣ-ਕਾਰੀ ਦਿੱਤੀ ਸੀ। ਕੁਝ ਦਿਨ ਪਹਿਲਾਂ ਹੀ ਇੱਕ ਹੋਰ ਟੀਵੀ ਅਦਾਕਾਰਾ ਦੀ ਵੀ ਕਿਡਨੀ ਫੇਲ ਹੋਣ ਦੇ ਕਾਰਨ ਮੌਤ ਹੋ ਗਈ ਸੀ। ਅਜੇ ਉਸ ਅਦਾਕਾਰਾ ਦੇ ਜਾਣ ਦਾ ਗਮ ਹੀ ਨਹੀਂ ਭੁੱਲੇ ਸੀ, ਕਿ ਹੁਣ ਇਕ ਹੋਰ ਖਬਰ ਅੱਜ ਸਾਹਮਣੇ ਆ ਗਈ ਹੈ।

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾ ਣ ਕਾ ਰੀ ਹੀ ਮਹੁੱ ਈਆ ਕਰ ਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱ ਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ।