ਹੁਣੇ ਹੁਣੇ ਕਿਸਾਨਾਂ ਨੇ ਕਰਤਾ ਅਚਾ ਨਕ ਇਕਦਮ ਇਹ ਵੱਡਾ ਐਲਾਨ – ਦਿਲੀ ਵਾਲੇ ਹੋ ਗਏ ਹੈਰਾਨ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਪਹੁੰਚਣ ਦੇ ਵਿੱਚ ਭਾਰੀ ਮੁਸ਼-ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਦਿੱਲੀ ਅਤੇ ਹਰਿਆਣਾ ਪੁਲਿਸ ਵੱਲੋਂ ਲਗਾਈਆਂ ਹੋਈਆਂ ਰੋਕਾਂ ਨੂੰ ਪਾਰ ਕਰਦੇ ਹੋਏ ਕਿਸਾਨ ਦਿੱਲੀ ਕੂ ਚ ਕਰ ਗਏ ਸਨ, ਉਸ ਤੋਂ ਬਾ ਦ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਦਾ-ਖਲ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ। ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਨਿਰੰ-ਕਾਰੀ ਸਮਾਗਮ ਗਰਾਊਂਡ ਵਿੱਚ ਦਾ ਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ।

ਉੱਥੇ ਹੀ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਤੋਂ ਸੜਕ ਤੇ ਹੀ ਆਪਣਾ ਅੰਦੋ-ਲਨ ਜਾਰੀ ਰੱਖਣ ਦੀ ਮੰਗ ਕੀਤੀ ਸੀ। ਉਥੇ ਹੀ ਦਿੱਲੀ ਵਿੱਚ ਕਿਸਾਨਾਂ ਨੇ ਹੁਣ ਇਕ ਵੱਡਾ ਐਲਾਨ ਕਰਤਾ ਹੈ ਜਿਸ ਨੂੰ ਸੁਣ ਕੇ ਕੇਂਦਰ ਸਰਕਾਰ ਹੈਰਾਨ ਰਹਿ ਗਈ ਹੈ। ਪ੍ਰਾਪਤ ਜਾਣ-ਕਾਰੀ ਅਨੁਸਾਰ ਦਿੱਲੀ ਵਿਚ ਦਾਖਿਲ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਕਰਕੇ ਆਪਣੀ ਅਗਲੀ ਰਣਨੀਤੀ ਤੈਅ ਕੀਤੀ ਗਈ ਹੈ।

ਜਿਸ ਤੋਂ ਬਾ-ਅ-ਦ ਕਿਸਾਨ ਜਥੇਬੰਦੀਆਂ ਨੇ ਦਿੱਲੀ ਬਾਰਡਰ ਤੇ ਹੀ ਧ ਰਨਾ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਸਪ ਸ਼ਟ ਕਰ ਦਿੱਤਾ ਹੈ ਕਿ ਅਸੀਂ ਧਰਨੇ ਲਈ ਦਿੱਤੀ ਗਈ ਜਗ੍ਹਾ ਬੁਰਾੜੀ ਨਹੀਂ ਜਾਵਾਂਗੇ। ਕਿਸਾਨ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ਤੇ ਹੀ ਡਟੇ ਹੋਏ ਹਨ। ਕਿਸਾਨ ਜਥੇਬੰਦੀਆਂ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੈਠਕ ਕਰਨ ਦੇ ਲਈ ਕਿਸਾਨਾਂ ਨੂੰ ਬੁਰਾੜੀ ਦੇ ਨਿਰੰਕਾਰੀ ਸਮਾ ਗਮ ਮੈਦਾਨ ਵਿੱਚ ਇਕੱਠੇ ਹੋਣ ਲਈ ਕਿਹਾ ਸੀ। ਜਿਸ ਤੋਂ ਬਾ-ਅ-ਦ ਉਹ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨਗੇ। ਪਰ ਕਿਸਾਨ ਜਥੇਬੰਦੀਆਂ ਵੱਲੋਂ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਨੇ ਹੁਣ ਸਰਬ-ਉੱਚ ਸਿਆਸੀ ਪੱਧਰ ਤੇ ਗਲਬਾਤ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦੇ ਪੰਜ ਕੌਮੀ ਮਾਰਗਾਂ ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕਰਕੇ ਰਸਤਿਆਂ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਵ ਕ ਤ ਪੰਜਾਬ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਆਏ ਹਜ਼ਾਰਾਂ ਦੀ ਤਾ ਦਾ ਦ ਵਿੱਚ ਕਿਸਾਨ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਸਿੰਘੂ ਅਤੇ ਟਿਕਰੀ ਤੋਂ ਬਿਨਾਂ ਹੁਣ ਹਾਪੁੜ, ਆਗਰਾ ਅਤੇ ਜੈਪੁਰ ਰੋਡ ਨੂੰ ਵੀ ਸੀਲ ਕਰ ਦਿੱਤਾ ਜਾਵੇਗਾ।

ਕਿਸਾਨ ਜਥੇਬੰਦੀਆਂ ਨੇ ਫੈ ਸਲਾ ਲਿਆ ਹੈ ਕਿ ਬੁਰਾੜੀ ਪਹੁੰਚੇ ਕਿਸਾਨ ਵੀ ਵਾਪਸ ਸਿੰਘੂ ਬਾਰਡਰ ਤੇ ਪਰਤ ਆਉਣਗੇ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੀ ਤੈਅ ਕੀਤਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਸ ਸਮੇਂ ਤੱਕ ਕਿਸਾਨ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ਤੇ ਹੀ ਧ ਰਨਾ ਦਿੰਦੇ ਰਹਿਣਗੇ। ਕਿਸਾਨਾਂ ਨੇ ਕਿਹਾ ਹੈ ਕਿ ਉਹ ਪੂਰੀ ਤਿਆਰੀ ਦੇ ਨਾਲ ਇਸ ਅੰਦੋ-ਲਨ ਲਈ ਦਿੱਲੀ ਆਏ ਹਨ।