ਫ਼ਿਲਮੀ ਜ ਗਤ ਨੂੰ ਲਗਾ ਵੱਡਾ ਝ ਟਕਾ ਇਸ ਹਸਤੀ ਦੀ ਹੋਈ ਅਚਾ ਨਕ ਛਾਈ ਸੋਗ ਦੀ ਲਹਿਰ

ਇਹ ਸਾਲ ਸਾਰਿਆਂ ਲਈ ਮਾੜਾ ਰਿਹਾ ਹੈ ਤੇ ਉਹ ਚਾਹੇ ਭਾਂਵੇ ਅਮੀਰ ਹਸਤੀ ਹੋਵੇ ਜਾਂ ਫਿਰ ਗਰੀਬ ਹਸਤੀ ਤੇ ਜਾਂ ਫਿਰ ਉਹ ਕੋਈ ਪੰਜਾਬੀ ਗਾਇਕ ਤੇ ਫਿਲਮ ਐਕਟਰ ਹੀ ਕਿਉਂ ਨਾ ਹੋਵੇ ਕਰੋਨਾ ਬਿਮਾਰੀ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ ਤੇ ਇਸ ਬੀਮਾਰੀ ਨਾਲ ਬ-ਹੁ-ਤ ਸਾਰੇ ਲੋਕਾਂ ਦੀਆਂ ਜਾਨਾਂ ਵੀ ਗਈਆਂ ਨੇ ਤੇ ਖਾਸ ਕਰ ਮਸ਼ਹੂਰ ਫਿਲਮੀ ਹਸਤੀਆਂ ਦੀਆਂ ਤੇ ਹੁਣ ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ ਲੂ ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਅ-ਸ-ਰ ਪੈਂਦਾ ਹੈ।

ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾ-ਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ, ਕਿ ਇਕ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਬਾਲੀਵੁੱਡ ਨੂੰ ਬ-ਹੁ-ਤ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣ-ਕਾਰੀ ਅਨੁ-ਸਾਰ ਮਸ਼ਹੂਰ ਫਿਲਮ ਨਿਰਮਾਤਾ ਪਰਵੇਸ਼ ਸੀ ਮੇਹਰਾ ਦਾ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਹ ਇੱਕ ਮਹੀਨਾ ਪਹਿਲਾਂ ਕਰੋਨਾ ਦੀ ਚਪੇਟ ਵਿੱਚ ਆ ਆ ਗਏ ਸਨ। ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਬਰੈਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ ਸੀ। ਜਿੱਥੇ ਉਹ ਪਿਛਲੇ ਲੰਮੇ ਸਮੇਂ ਤੋਂ ਜ਼ੇਰੇ ਇਲਾਜ ਸਨ। 18 ਦਸੰਬਰ ਸ਼ਾਮ 4 ਵਜੇ ਨਾਲ ਲ-ੜ- ਦੇ ਹੋਏ ਜ਼ਿੰਦਗੀ ਹਾਰ ਗਏ। ਉਹ ਵਰਿਆਂ ਦੇ ਸਨ, ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਉਹ ਆਪਣੇ ਪਿੱਛੇ ਪਰਿਵਾਰ ਵਿੱਚ ਇੱਕ ਬੇਟਾ,ਤੇ ਇਕ ਬੇਟੀ ਛੱਡ ਗਏ ਹਨ। ਇਸ ਤੋ ਇਲਾਵਾ ਉਨ੍ਹਾਂ ਦੀ ਇਕ ਵੱਡੀ ਭੈਣ ਅਤੇ ਤਿੰਨ ਛੋਟੇ ਭਰਾ ਉਮੇਸ਼, ਰਾਜੇਸ਼ ਅਤੇ ਰਾਜੀਵ ਵੀ ਹਨ। ਉਨ੍ਹਾਂ ਵੱਲੋਂ ਬਾਲੀਵੁੱਡ ਵਿਚ ਕਈ ਫਿਲਮਾਂ ਦਾ ਨਿਰ-ਮਾਣ ਕੀਤਾ ਗਿਆ ਹੈ।

ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਸਾਡੇ ਦੁਆਰਾ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾ ਣ ਕਾ ਰੀ ਮਿਲੇਗੀ | ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾ ਣ ਕਾ ਰੀ ਹੀ ਮਹੁੱ ਈਆ ਕਰ ਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱ ਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨ ਸ਼ੈਲੀ ਬ ਤੀਤ ਕਰ ਸਕੋਂ |