ਪੰਜਾਬ ਦੇ ਮਸ਼ਹੂਰ ਗਾਇਕ ਗੁਰੂ ਰੰਧਾਵਾ ਨੂੰ ਕੀਤਾ ਗਿ ਰ ਫ਼ ਤਾ ਰ ਦੇਖੋ ਕਾਰਨ

ਸਰਕਾਰ ਵੱਲੋਂ ਲੋਕਾਂ ਨੂੰ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ ਤਾਂ ਜੋ ਕਰੋਨਾ ਦੇ ਵਧ ਰਹੇ ਪ੍ਰਸਾ-ਰ ਨੂੰ ਰੋਕਿਆ ਜਾ ਸਕੇ। ਬ੍ਰਿਟੇਨ ਵਿਚ ਆਏ ਕੋਰੋਨਾ ਦੇ ਨਵੇਂ ਕਿਸਮ ਦੇ ਕੇਸਾਂ ਕਾਰਨ ਮੁੜ ਤੋਂ ਦੁਨੀਆਂ ਫਿਰ ਚਿੰਤਾਂ ਵਿਚ ਪੈ ਗਈ ਹੈ। ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਨੂੰ ਗ੍ਰਿਫ-ਤਾਰ ਕੀਤਾ ਗਿਆ ਹੈ। ਬ-ਹੁ-ਤ ਸਾਰੇ ਗਾਇਕ ਅਤੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ ਜਿੱਥੇ ਮਹਾਰਾਸ਼ਟਰ ਸਰਕਾਰ ਵੱਲੋਂ ਰਾਹਤ ਦਾ ਕਰਫ਼ਿਊ ਲਗਾਇਆ ਜਾ ਰਿਹਾ ਹੈ।

ਉਥੇ ਹੀ ਕੁਝ ਲੋਕਾਂ ਵੱਲੋਂ ਇਨ੍ਹਾਂ ਨਿਯਮਾਂ ਦੀ ਉ-ਲੰ-ਘ-ਣਾ ਕੀਤੀ ਜਾ ਰਹੀ ਹੈ। ਇਸਦੇ ਤਹਿਤ ਮੁੰਬਈ ਪੁਲਿਸ ਵੱਲੋਂ ਕੱਲ੍ਹ ਰਾਤ ਇਕ ਕਲੱਬ ਵਿਚ ਛਾਪਾ ਮਾ-ਰਿ-ਆ-ਗਿ-ਆ ਹੈ। ਜਿੱਥੇ ਲੋਕਾਂ ਵੱਲੋਂ ਕਰੋਨਾ ਸ-ਬੰ-ਧੀ ਜਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਤੇ 34 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਹਨਾਂ ਲੋਕਾਂ ਵਿੱਚ ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ, ਅਤੇ ਭਾਰਤੀ ਟੀਮ ਦੇ ਸਾਬਕਾ ਬੱਲੇਬਾਜ਼ ਸੁਰੇਸ਼ ਰੈਣਾ ਵੀ ਸ਼ਾਮਲ ਹਨ।

ਇਨ੍ਹਾਂ ਸਭ ਨੂੰ ਭਾਰਤ ਪੀਨਲ ਕੋਡ ਦੀ ਧਾਰਾ ਐਕਟ ਤਹਿਤ ਹਿਰਾ ਸਤ ਵਿਚ ਲਿਆ ਗਿਆ ਸੀ। ਇਨ੍ਹਾਂ ਸਭ ਨੂੰ ਮੁੰਬਈ ਹਵਾਈ ਅੱਡੇ ਦੇ ਕੋਲ ਡਰੈਗਨ ਫਲਾਈ ਪੱਬ ਤੋਂ ਗ੍ਰਿਫ-ਤਾਰ ਕੀਤਾ ਗਿਆ ਸੀ। ਕਰੋਨਾ ਦੇ ਕੇਸਾਂ ਨੂੰ ਵੇਖਦੇ ਹੋਏ ਮਹਾਰਾਸ਼ਟਰ ਸਰਕਾਰ ਵੱਲੋਂ ਰਾਤ ਦਾ ਕਰ-ਫ਼ਿਊ ਲਗਾਇਆ ਗਿਆ ਹੈ। ਉੱਥੇ ਹੀ ਨਵੇਂ ਸਾਲ ਨੂੰ ਵੇਖਦੇ ਹੋਏ ਮਹਾਰਾਸ਼ਟਰ ਸਰਕਾਰ ਨੇ ਮੁੰਬਈ ਵਿਚ 22 ਦਸੰਬਰ ਤੋਂ 5 ਜਨਵਰੀ ਤੱਕ ਕਈ ਪਾਬੰਦੀਆਂ ਲਾਗੂ ਕੀਤੀਆਂ ਹੋਈਆਂ ਹਨ।

ਬਾ-ਅ-ਦ ਵਿੱਚ ਦੋਸ਼ੀਆਂ ਨੂੰ ਬੇਲ ਉੱਤੇ ਰਿਹਾ ਕਰ ਦਿੱਤਾ ਗਿਆ ਹੈ। ਸਾਹਰ ਪੁਲਿਸ ਥਾਣੇ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਕਰੋਨਾ ਦੇ ਨਿਯਮਾਂ ਦੀ ਉ-ਲੰ-ਘ-ਣਾ ਕਰਨ ਦੇ ਦੋਸ਼ ਵਿਚ ਇਨ੍ਹਾਂ ਸਭ ਨੂੰ ਹਿਰਾ-ਸਤ ਵਿਚ ਲਿਆ ਗਿਆ ਸੀ।