ਹੁਣੇ ਹੁਣੇ ਚੋਟੀ ਦੇ ਮਸ਼ਹੂਰ ਕ੍ਰਿਕੇਟ ਖਿਡਾਰੀ ਦੀ ਹੋਈ ਅਚਾਨਕ ਮੌਤ

ਇਸ ਸਾਲ ਦੇ ਵਿੱਚ ਦੁਖ-ਦਾਈ ਖਬਰਾਂ ਦਾ ਆਉਣਾ ਲਗਾ-ਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘ-ਟ-ਨਾ ਸਾਹਮਣੇ ਆ ਜਾਂਦੀ ਹੈ। ਜਿਸ ਨੂੰ ਸੁਣ ਕੇ ਬ-ਹੁ-ਤ ਦੁੱਖ ਹੁੰਦਾ ਹੈ। ਕੁਝ ਕਲਾਕਾਰਾਂ ਦੇ ਨਾਲ ਹੋਏ ਹਾਦ-ਸਿਆਂ ਦੇ ਕਾਰਨ ਉਨ੍ਹਾਂ ਦੀ ਖਬਰ ਆ ਰਹੀ ਹੈ। ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ, ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾ-ਲਾ-ਤਾਂ ਉੱਤੇ ਵੀ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾ-ਟਾ ਪੈ ਗਿਆ ਹੈ।

ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ, ਕਿ ਇਕ ਚੋਟੀ ਦੇ ਮਸ਼ਹੂਰ ਕ੍ਰਿਕਟ ਖਿਡਾਰੀ ਦੀ ਹੋਈ ਅਚਾ-ਨਕ ਮੌਤ ਨਾਲ ਸੋਗ ਦੀ ਲਹਿਰ ਛਾ ਗਈ ਹੈ। ਮਿਲੀ ਜਾ-ਣਕਾਰੀ ਅਨੁ-ਸਾਰ ਇੰਗਲੈਂਡ ਦੇ ਸਾਬਕਾ ਟੈਸਟ ਬੱਲੇਬਾਜ਼ ਜਾਨ ਇਡਰਿਚ ਦਾ ਦਿ-ਹਾਂ-ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹਨਾਂ ਨੇ ਖੱਬੇ ਹੱਥ ਦੇ ਬੱਲੇਬਾਜ਼ ਹੋਣ ਦੇ ਨਾਤੇ 77 ਟੈਸਟ ਮੈਚਾਂ ਦੌਰਾਨ ਇੰਗਲੈਂਡ ਲਈ 5 ਹਜ਼ਾਰ ਤੋਂ ਵਧੇਰੇ ਦੌੜਾਂ ਬਣਾਈਆਂ ਸਨ। ਆਪਣੇ ਫਸਟ ਕਲਾਸ ਕਰੀਅਰ ਵਿਚ ਉਹਨਾਂ ਨੇ 39 ਹਜ਼ਾਰ ਤੋਂ ਵਧੇਰੇ ਦੌੜਾਂ ਬਣਾਈਆਂ ਸਨ।

ਉਹ ਵਨ ਡੇ ਇਤਿਹਾਸ ਵਿੱਚ ਪਹਿਲੇ ਮੈਚ ਦਾ ਹਿੱਸਾ ਰਹੇ ਸੀ। ਉਹਨਾਂ ਦੇ ਨਾਮ ਇਸ ਫਾਰਮੈਟ ਦਾ ਪਹਿਲਾ ਚੌਂਕਾ ਲੱਗਵਾਉਣ ਦਾ ਰਿਕਾਰਡ ਦਰਜ ਹੈ। ਉਹ 1963 ਤੋਂ 1976 ਦੇ ਸਮੇਂ ਦੌ-ਰਾ-ਨ ਇੰਗਲੈਂਡ ਲਈ ਖੇਡਦੇ ਰਹੇ ਸਨ। ਇੱਕ ਟੈਸਟ ਵਿੱਚ ਉਹ ਇੰਗਲੈਂਡ ਦੇ ਕਪਤਾਨ ਵੀ ਰਹੇ ਸਨ। ਉਹ 83 ਵਰ੍ਹਿਆਂ ਦੇ ਸਨ ਤੇ ਉਨ੍ਹਾਂ ਦੇ ਦਿ ਹਾਂ ਤ ਦੀ ਜਾਣ-ਕਾਰੀ ਇੰਗਲੈਂਡ ਐਂਡ ਵੇਲਸ ਕ੍ਰਿਕਟ ਬੋਰਡ ਵੱਲੋਂ ਜਾਰੀ ਕੀਤੀ ਗਈ ਹੈ।