ਹੁਣੇ ਹੁਣੇ ਪੰਜਾਬ ਦੇ ਧਾਕੜ ਲੀਡਰ ਅਤੇ ਸਾਬਕਾ ਮੰਤਰੀ ਦੀ ਹੋਈ ਅਚਾ ਨਕ ਮੌਤ

ਸਾਲ 2021 ਦੀ ਆਮਦ ਤੇ ਵੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਜਿੱਥੇ ਦੁਨੀਆਂ ਇਸ ਨਵੇਂ ਵਰ੍ਹੇ ਨੂੰ ਖੁਸ਼ਾਮਦੀਦ ਆਖ ਰਹੀ ਹੈ ਉੱਥੇ ਹੀ ਅਜਿਹੀਆਂ ਮੰਦ-ਭਾਗੀਆਂ ਖਬਰਾਂ ਲੋਕਾਂ ਨੂੰ ਸੋਗ ਮਈ ਮਾਹੌਲ ਦੇ ਰਹੀਆਂ ਹਨ। ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਦਲਿਤ ਨੇਤਾ ਸਰਦਾਰ ਬੂਟਾ ਸਿੰਘ ਦਾ ਸ਼ਨੀਵਾਰ ਨੂੰ ਦਿ-ਹਾਂ-ਤ ਹੋ ਗਿਆ। ਬੂਟਾ ਸਿੰਘ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਉਹ 86 ਸਾਲ ਦੇ ਸਨ। 21 ਮਾਰਚ 1934 ਨੂੰ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਮੁਸਤਫਾਪੁਰ ਪਿੰਡ ‘ਚ ਜਨਮੇ ਬੂਟਾ ਸਿੰਘ 8 ਵਾਰ ਲੋਕ ਸਭਾ ਲਈ ਚੁਣੇ ਗਏ। ਬੂਟਾ ਸਿੰਘ ਦੇ 2 ਪੁੱਤ ਅਤੇ ਇਕ ਧੀ ਹੈ।

ਉਨ੍ਹਾਂ ਨੂੰ ਨਹਿਰੂ-ਗਾਂਧੀ ਪਰਿਵਾਰ ਦਾ ਕਾਫ਼ੀ ਕਰੀਬੀ ਮੰਨਿਆ ਜਾਂਦਾ ਸੀ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬ-ਹੁ-ਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾ-ਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘ-ਟ-ਨਾ ਸਾਹਮਣੇ ਆ ਜਾਂਦੀ ਹੈ। ਬੂਟਾ ਸਿੰਘ ਨੇ ਭਾਰਤ ਸਰਕਾਰ ‘ਚ ਕੇਂਦਰੀ ਗ੍ਰਹਿ ਮੰਤਰੀ, ਖੇਤੀਬਾੜੀ ਮੰਤਰੀ, ਰੇਲ ਮੰਤਰੀ, ਖੇਡ ਮੰਤਰੀ ਅਤੇ ਹੋਰ ਅਹੁਦਿਆਂ ਤੋਂ ਇਲਾਵਾ ਬਿਹਾਰ ਦੇ ਰਾਜਪਾਲ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਪ੍ਰਧਾਨ ਦੇ ਰੂਪ ‘ਚ ਮਹੱਤਵਪੂਰਨ ਵਿਭਾਗਾਂ ਦਾ ਕੰ-ਮ ਸੰਭਾਲਿਆ। ਅੱਜ ਦੇ ਸਮੇ ਜਦੋਂ ਕਾਂਗਰਸ ਪਾਰਟੀ ਕੌਮੀ ਰਾਜਨੀਤੀ ਦੇ ਵਿਚ ਆਪਣੀ ਹੋਂਦ ਲਈ ਸੰਘ-ਰਸ਼ ਕਰ ਰਹੀ ਹੈ ਤਾਂ ਦਲਿਤਾਂ ਦੇ ਵਿਚ ਵੱਡੇ ਅਧਾਰ ਵਾਲੇ ਸਰਦਾਰ ਬੂਟਾ ਸਿੰਘ ਦਾ ਦਿ-ਹਾਂ-ਤ ਪਾਰਟੀ ਲਈ ਵੱਡਾ ਘਾ-ਟਾ ਹੈ।

ਦੱਸਣ ਯੋਗ ਹੈ ਕਿ ਜਦੋਂ 1977 ‘ਚ ‘ਜਨਤਾ ਲਹਿਰ’ ਕਾਰਨ ਕਾਂਗਰਸ ਪਾਰਟੀ ਬੁਰੀ ਤਰ੍ਹਾਂ ਹਾਰ ਗਈ ਸੀ ਅਤੇ ਇਸ ਕਾਰਨ ਪਾਰਟੀ ਦੀ ਵੰਡ ਹੋ ਗਈ ਸੀ। ਇਸ ਤੋਂ ਬਾ-ਅ-ਦ ਸਰਦਾਰ ਬੂਟਾ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ‘ਚ ਕਾਂਗਰਸ ਪਾਰਟੀ ਦੇ ਇਕ ਮਾਤਰ ਰਾਸ਼ਟਰੀ ਜਨਰਲ ਸਕੱਤਰ ਦੇ ਰੂਪ ‘ਚ ਮਿਹਨਤ ਤੋਂ ਬਾ-ਅ-ਦ ਪਾਰਟੀ ਨੂੰ 1980 ‘ਚ ਫਿਰ ਤੋਂ ਸੱਤਾ ‘ਚ ਲਿਆਉਣ ਲਈ ਉਨ੍ਹਾਂ ਨੇ ਯੋਗ-ਦਾਨ ਦਿੱਤਾ ਸੀ। ਜਿਸ ਨੂੰ ਸੁਣ ਕੇ ਬ-ਹੁ-ਤ ਦੁੱਖ ਹੁੰਦਾ ਹੈ, ਸਾਲ 2020 ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ, ਕਿਸੇ ਨੇ ਸੋਚਿਆ ਵੀ ਨਹੀਂ ਸੀ।

ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜ ਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ- ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾ ਲਾ ਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਪਿਛਲੇ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾ-ਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਪੰਜਾਬ ਦੇ ਇੱਕ ਲੀਡਰ ਅਤੇ ਸਾਬਕਾ ਮੰਤਰੀ ਦੀ ਅਚਾ-ਨਕ ਹੋਈ ਮੌਤ ਦੀ ਖਬਰ ਨਾਲ ਸ਼ੋਗ ਦੀ ਲਹਿਰ ਫੈਲ ਗਈ ਹੈ ।

ਪ੍ਰਾਪਤ ਜਾਣ-ਕਾਰੀ ਅਨੁ-ਸਾਰ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਉੱਘੇ ਨੇਤਾ ਬੂਟਾ ਸਿੰਘ ਦਾ ਦਿ-ਹਾਂ-ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਕਾਂਗਰਸ ਪਾਰਟੀ ਵਿੱਚ ਜਵਾਹਰ ਲਾਲ ਨਹਿਰੂ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾ-ਅ-ਦ ਦੇ ਸਮੇਂ ਤੋਂ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਨ। ਸਰਦਾਰ ਬੂਟਾ ਸਿੰਘ ਸਭ ਤੋਂ ਪਹਿਲਾਂ ਸਾਧਨਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਸ.ਬੂਟਾ ਸਿੰਘ 86 ਵਰ੍ਹਿਆਂ ਦੇ ਸਨ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗ-ਟਾਵਾ ਕੀਤਾ ਗਿਆ ਹੈ। ਰਾਜਨੀਤਿਕ ਜਗਤ ਵਿੱਚੋਂ ਜਾਣ ਵਾਲੀਆਂ ਇਨ੍ਹਾਂ ਸਖਸ਼ੀਅਤਾਂ ਕਾਰਨ ਕਦੇ ਵੀ ਨਾ ਪੂਰਾ ਹੋਣ ਵਾਲਾ ਘਾ-ਟਾ ਪਿਆ ਹੈ।

ਸਾਡੀਆਂ ਇਹ ਤਾਜੀਆਂ ਖਬਰਾਂ ਵਾਲੀਆਂ ਪੋਸਟਾਂ ਕਿੱਦਾਂ ਦੀਆਂ ਲੱਗਦੀਆਂ ਨੇ ਤੁਹਾਨੂੰ ਇੱਕ ਵਾਰ ਜਰੂਰ ਦੱਸੋ ਤੇ ਅਸੀ ਅੱਗੇ ਤੋਂ ਹੋਰ ਵੀ ਵਧੀਆ ਤੇ ਤਾਜੀਆਂ ਖਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਿਰ ਹੁੰਦੇ ਰਹਾਂਗੇ।