ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਦੇਸ਼ ਅੰਦਰ ਕਿਸਾਨੀ ਨੂੰ ਢਾਹ ਲਾਉਣ ਵਾਲੇ ਕਾਲੇ ਕਾਨੂੰਨ ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਹਨ। ਉਸ ਸਮੇਂ ਤੋਂ ਹੀ ਦੇਸ਼ ਦੇ ਕਿਸਾਨਾਂ ਵੱਲੋਂ ਵਿ-ਰੋ-ਧ ਕੀਤਾ ਜਾ ਰਿਹਾ ਹੈ। ਕਿਸਾਨ ਜਥੇ ਬੰਦੀਆਂ 26 ਨਵੰਬਰ ਤੋਂ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘ-ਰਸ਼ ਕਰ ਰਹੀਆਂ ਹਨ। ਇਸ ਸੰਘ-ਰਸ਼ ਵਿਚ ਜਿਥੇ ਪੰਜਾਬ ਦੇ ਕਲਾਕਾਰ ਅਤੇ ਗਾਇਕ ਤੇ ਹਰ ਵਰਗ ਦੇ ਲੋਕਾਂ ਵੱਲੋਂ ਇਸ ਸੰਘ-ਰਸ਼ ਨੂੰ ਕਾਮਯਾਬ ਬਣਾਉਣ ਲਈ ਭਰਪੂਰ ਸਮ ਰਥਨ ਦਿਤਾ ਜਾ ਰਿਹਾ ਹੈ।

ਇਨ੍ਹਾਂ ਖੇਤੀ ਕਾਨੂੰਨਾ ਕਰਕੇ ਭਾਜਪਾ ਤੇ ਸ਼੍ਰੋਮਣੀ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਟੁੱ-ਟ ਚੁੱਕਾ ਹੈ। ਕੇਂਦਰ ਸਰਕਾਰ ਦੇ ਖਿਲਾਫ ਜਾ ਕੇ ਬ-ਹੁ-ਤ ਸਾਰੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਆਪਣੇ ਅਹੁ ਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਦਿੱਲੀ ਦੇ ਵਿੱਚ ਉਸ ਸਮੇਂ ਵੱਡਾ ਝ ਟ ਕਾ ਲੱਗਾ ਜਦੋਂ ਵਿਕਾਸ ਪੁਰੀ ਹਲਕੇ ਚ ਕਾਫੀ ਪ੍ਰਭਾਵ ਰੱਖਣ ਵਾਲੇ ਦਿੱਲੀ ਕਮੇਟੀ ਦੇ ਮੌਜੂਦਾ ਮੈਂਬਰ ਮਨਮੋਹਨ ਸਿੰਘ ਨੇ ਬਾਦਲ ਦੇ ਧੜੇ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿੱਚ ਸਰਨਾ ਦੇ ਮੈਂਬਰ ਬਣ ਗਏ ਹਨ।

ਉਨ੍ਹਾਂ ਦਾ ਬਾਦਲ ਦਾ ਸਾਥ ਛੱਡਣ ਦਾ ਕਾਰਨ ਭ੍ਰਿ-ਸ਼-ਟਾ-ਚਾ- ਰ ਦੇ ਮੁੱਦੇ ਅਤੇ ਨਰਾ ਜ਼ਗੀ ਦੱਸਿਆ ਜਾ ਰਿਹਾ ਹੈ। ਪੱਤਰਕਾਰ ਸੰਮੇਲਨ ਦੌ-ਰਾ-ਨ ਮਨਮੋਹਨ ਸਿੰਘ ਨੇ ਦੱਸਿਆ ਹੈ ਕਿ ਸਰਨਾ ਸਾਹਿਬ ਨੇ ਬਾਲਾ ਸਾਹਿਬ ਹਸਪਤਾਲ ਚਲਾਉਣ ਵਰਗੇ ਚੰਗੇ ਕੰ-ਮ ਦੀ ਸ਼ੁਰੂਆਤ ਕੀਤੀ ਹੋਈ ਹੈ। ਉਥੇ ਹੀ ਇਸ ਚੰਗੇ ਕੰ-ਮ ਨੂੰ 500 ਵਿਸ਼ਾਲ ਕਮਰੇ ਦੇ ਹਸਪਤਾਲ ਨੂੰ ਵਿਰੋ ਧੀਆਂ ਵੱਲੋਂ ਗੰਦੀ ਰਾਜ-ਨੀਤੀ ਕਰਕੇ ਰੋਕਿਆ ਜਾ ਰਿਹਾ ਹੈ।

ਇਸ ਮੌਕੇ ਨਵੇਂ ਮੈਂਬਰ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ, ‘‘ਜੇ ਸੰਗਤ ਨੇ ਸੇਵਾ ਦਾ ਮੌਕਾ ਦਿੱਤਾ ਤਾਂ ਅਸੀਂ ਪਹਿਲਾਂ ਬ-ਹੁ-ਤ ਵਧੀਆ ਹਸਪਤਾਲ ਨੂੰ ਪੂਰਾ ਕਰਾਂਗੇ ਤਾਂ ਜੋ ਲੋੜ-ਵੰਦ ਲੋਕਾਂ ਦਾ ਮੁਫਤ ਇਲਾਜ ਹੋ ਸਕੇ। ਇਸ ਮੌਕੇ ਪਾਰਟੀ ਦੇ ਜਰਨਲ ਸਕੱਤਰ ਹਰਵਿੰਦਰ ਸਿੰਘ ਸਰਨਾ, ਹਰਵਿੰਦਰ ਸਿੰਘ ਬੌਬੀ, ਜਸਮੀਤ ਸਿੰਘ ਪੀਤਮਪੁਰਾ, ਅਮਰੀਕ ਸਿੰਘ ਵਿਕਾਸਪੁਰੀ, ਭੁਪਿੰਦਰ ਸਿੰਘ ਪੀ.ਆਰ.ਓ., ਹਰਿੰਦਰਪਾਲ ਸਿੰਘ ,ਗੁਰਮੀਤ ਸਿੰਘ ਸ਼ੰਟੀ, ਸੁਖਬੀਰ ਸਿੰਘ ਕਾਲੜਾ, ਮਨਜੀਤ ਸਿੰਘ ਸਰਨਾ, ਰਮਨਦੀਪ ਸਿੰਘ ਸੋਨੂੰ, ਤਜਿੰਦਰ ਸਿੰਘ ਗੋਪਾ, ਕੁਲਤਾਰਨ ਸਿੰਘ, ਜਤਿੰਦਰ ਸਿੰਘ ਸੋਨੂੰ, ਮਨਜੀਤ ਕੌਰ ਮਿਤੀ ਜੱਗੀ, ਹਰਮੀਤ ਕੌਰ, ਆਦਿ ਹਾਜ਼ਰ ਸਨ।