ਹੁਣੇ ਹੁਣੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਲਈ ਆਈ ਮਾੜੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿ-ਰੋ-ਧ ਕਰਦੇ ਹੋਏ ਸੰਘ-ਸ਼ ਕਰਨ ਲਈ ਕਿਸਾਨ ਜਥੇ ਬੰਦੀਆਂ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੀਆਂ ਹੋਈਆਂ ਹਨ। ਇਸ ਸੰਘ-ਰਸ਼ ਦੇ ਚਲਦਿਆਂ ਕਿਸਾਨ ਜਥੇ ਬੰਦੀਆਂ ਵੱਲੋਂ ਭਾਜਪਾ ਦੇ ਨੇਤਾਵਾਂ ਦੇ ਘਰਾਂ ਦਾ ਘਿ ਰਾਓ ਕੀਤਾ ਜਾ ਰਿਹਾ ਹੈ ਅਤੇ ਧਰਨੇ ਪ੍ਰਦਰ-ਸ਼ਨ ਕੀਤੇ ਜਾ ਰਹੇ ਹਨ। ਉਹ ਕੇਂਦਰ ਸਰਕਾਰ ਤੱਕ ਖੇਤੀ ਕਾਨੂੰਨਾਂ ਬਾਰੇ ਗੱਲ ਬਾਤ ਕਰ ਸਕਣ।

ਉਥੇ ਹੀ ਅਕਾਲੀ ਭਾਜਪਾ ਗਠਜੋੜ ਟੁੱ-ਟ-ਣ ਤੋਂ ਬਾ ਅ-ਦ ਵੀ ਕਿਸਾਨ ਜਥੇ ਬੰਦੀਆਂ ਵੱਲੋਂ ਅਕਾਲੀ ਦਲ ਦਾ ਵਿ-ਰੋ-ਧ ਕੀਤਾ ਜਾ ਰਿਹਾ ਹੈ। ਪੰਜਾਬ ਚ ਰਾਜਨੀਤੀ ਨੂੰ ਲੈ ਕੇ ਲੋਕ ਜਿਆਦਾ ਕਰ ਰਹੇ ਨੇ ਕੇ ਕਿਹੜੀ ਸਰਕਾਰ ਉਹਨਾਂ ਦੇ ਹੱਕਾਂ ਚ ਹੈ ਤੇ ਕਿਹੜੀ ਸਰਕਾਰ ਲੋਕਾਂ ਦੇ ਹੱਕਾਂ ਚ ਖੜਾ ਨਹੀਂ ਉੱਤਰ ਰਹੀ ਬਾਕੀ ਤੁਹਾਨੂੰ ਕੀ ਲੱਗਦਾ ਹੈ ਕੇ ਪੰਜਾਬ ਚ ਜਿਹੜੀ ਵੀ ਸਰਕਾਰ ਬਣਦੀ ਹੈ ਜਾਂ ਕਾਂਗਰਸ ਹੋਵੇ ਜਾਂ ਫਿਰ ਬਾਦਲ ਸਰਕਾਰ ਉਹ ਕਿੰਨਾ ਕੁ ਲੋਕਾਂ ਦੇ ਹਿੱਤਾਂ ਦਾ ਖਿਆਲ ਰੱਖੇਗੀ।

ਇਨ੍ਹਾਂ ਖੇਤੀ ਕਾਨੂੰਨਾਂ ਦੇ ਕਾਰਨ ਹੀ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਹੁਣ ਹਰਸਿਮਰਤ ਕੌਰ ਬਾਦਲ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣ-ਕਾਰੀ ਅਨੁ-ਸਾਰ ਹਰਸਿਮਰਤ ਕੌਰ ਬਾਦਲ ਵੱਲੋਂ ਖੇਤੀ ਕਾਨੂੰਨਾ ਦੇ ਵਿ-ਰੋ-ਧ ਵਿਚ ਜਾਰੀ ਸੰਘ-ਰਸ਼ ਦੌਰਾ ਨ ਸ਼-ਹੀ-ਦ ਹੋਏ ਕਿਸਾਨ ਪਰਿਵਾਰ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਜਿਸ ਬਾਰੇ ਕਿਸਾਨ ਜਥੇ ਬੰਦੀਆਂ ਨੂੰ ਪਤਾ ਲੱਗਣ ਤੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਸਖ਼ਤ ਵਿ-ਰੋ-ਧ ਕੀਤਾ ਗਿਆ ਹੈ।

ਉਨ੍ਹਾਂ ਵੱਲੋਂ ਸ਼-ਹੀ- ਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸੱਤ ਪਿੰਡਾਂ ਵਿੱਚ ਜਾਣ ਦਾ ਪ੍ਰੋਗਰਾਮ ਸੀ। ਕਿਸਾਨਾਂ ਦੇ ਵਿ-ਰੋ-ਧ ਦੇ ਕਾਰਨ ਉਹ ਸੱਤਾਂ ਵਿਚੋਂ ਤਿੰਨ ਪਿੰਡਾਂ ਵਿੱਚ ਹੀ ਜਾ ਸਕੇ। ਲੋਕਾਂ ਵੱਲੋਂ ਉਨ੍ਹਾਂ ਦਾ ਵਿ ਰੋਧ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਖੇਤੀ ਉਨ੍ਹਾਂ ਨੂੰ ਲਾਗੂ ਕਰਨ ਸਮੇਂ ਹਰਸਿਮਰਤ ਕੌਰ ਬਾਦਲ ਆਪਣੇ ਅਹੁਦੇ ਤੇ ਤਾਇਨਾਤ ਸੀ ਅਤੇ ਉਨ੍ਹਾਂ ਵੱਲੋਂ ਵੀ ਦਸਤਖ਼ਤ ਕੀਤੇ ਗਏ ਹਨ। ਉੱਥੇ ਹੀ ਬ-ਹੁ-ਤ ਸਾਰੇ ਸ਼-ਹੀ-ਦਾਂ ਦੇ ਪਰਿਵਾਰਾਂ ਵੱਲੋਂ ਉਨ੍ਹਾਂ ਨੂੰ ਨਾ ਮਿਲਣ ਲਈ ਸੁਨੇਹਾ ਭੇਜ ਦਿੱਤਾ।

ਜਿਸ ਬਾਰੇ ਜਾਣ-ਕਾਰੀ ਉਨ੍ਹਾਂ ਪਰਵਾਰਾਂ ਦੇ ਨਜ਼ਦੀਕੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਵਸਾਵਾ ਸਿੰਘ ਵੱਲੋਂ ਦਿੱਤੀ ਗਈ ਹੈ। ਜਿੱਥੇ ਹਰਸਿਮਰਤ ਕੌਰ ਬਾਦਲ ਨੇ ਪਿੰਡਾਂ ਵਿੱਚ ਜਾਣਾ ਸੀ ਉੱਥੇ ਭਾਰੀ ਪੁਲਸ ਫੋਰਸ ਤਾਈਨਾਤ ਕੀਤੀ ਹੋਈ ਸੀ ,ਪਰ ਕਿਸਾਨਾਂ ਦੇ ਭਾਰੀ ਵਿ-ਰੋ-ਧ ਕਾਰਨ ਉਹ ਸੱਤ ਪਿੰਡਾਂ ਦੇ ਪ੍ਰੋਗਰਾਮਾਂ ਵਿਚੋਂ ਸਿਰਫ ਤਿੰਨ ਪਿੰਡਾਂ ਤੱਕ ਹੀ ਜਾ ਸਕੇ। ਕਿਸਾਨੀ ਅੰਦੋ-ਲਨ ਦੌ-ਰਾਨ ਸ਼-ਹੀ-ਦ ਹੋਏ ਪਿੰਡ ਗੁੱੜਦੀ, ਬੱਛੂਆਣਾ, ਧਰਮਪੁਰਾ, ਬਰ੍ਹੇ, ਦੋਦੜਾ, ਬੋਹਾ ਅਤੇ ਭਾਦੜਾ ਵਿਖੇ ਜਾਣਾ ਸੀ।

ਪਰ ਪਿੰਡ ਦੋਦੜਾ ਅਤੇ ਭਾਦੜਾ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ, ਉਗਰਾਹਾਂ, ਡਕੋਦਾ ਅਤੇ ਕਾਦੀਆਂ ਗਰੁੱਪ ਸਮੇਤ ਸਥਾਨਕ ਲੋਕਾਂ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਦਾ ਭਾਰੀ ਵਿ-ਰੋ-ਧ ਕੀਤਾ ਗਿਆ। ਜਿਸ ਕਾਰਨ ਬੀਬੀ ਬਾਦਲ ਪਿੰਡ ਭਾਦੜਾ, ਦੋਦੜਾ ਅਤੇ ਬੋਹਾ ਵਿਖੇ ਹੀ ਪਹੁੰਚ ਸਕੇ। ਇਸ ਦੌ-ਰਾ-ਨ ਪਿੰਡ ਧਰਮਪੁਰਾ ਦੇ ਸੰਘ-ਰਸ਼ ਦੌ ਰਾ-ਨ ਸ਼-ਹੀ-ਦ ਹੋਏ ਕਿਸਾਨ ਪਿਆਰਾ ਸਿੰਘ ਦੇ ਪਰਿਵਾਰ ਵੱਲੋਂ ਵੀ ਸੁਨੇਹਾ ਭੇਜ ਕੇ ਬੀਬਾ ਬਾਦਲ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਗਿਆ।