ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਨੂੰ ਕੀਤਾ ਗਿਆ ਗਿਰਫ਼ ਤਾਰ – ਆਈ ਤਾਜਾ ਵੱਡੀ ਖਬਰ

ਇਸ ਸਾਲ ਵਿਚ ਪੰਜਾਬੀ ਗਾਇਕ ਤੇ ਕਲਾਕਾਰ ਚ-ਰ-ਚਾ ਦਾ ਵਿਸ਼ਾ ਰਹੇ ਹਨ। ਇਸ ਸਾਲ ਦੇ ਵਿੱਚ ਪਹਿਲਾਂ ਕਰੋਨਾ ਨੇ ਜਿਥੇ ਸਭ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਸੀ। ਉਸ ਸਮੇਂ ਬ-ਹੁ-ਤ ਸਾਰੇ ਪੰਜਾਬੀ ਗਾਇਕ ਅਤੇ ਕਲਾਕਾਰ ਗਰੀਬ ਵ ਰ ਗ ਦੇ ਹੱਕਾਂ ਦੀ ਰਾਖੀ ਲਈ ਸਾਹਮਣੇ ਆਏ ਸਨ। ਉਹਨਾਂ ਦੀ ਹਿੰਮਤ ਤੇ ਦਲੇਰੀ ਸ ਦਕਾ ਬ-ਹੁ-ਤ ਸਾਰੇ ਲੋਕਾਂ ਨੂੰ ਰਾਸ਼ਨ ਮੁਹਈਆ ਕਰਵਾਇਆ ਗਿਆ। ਹੁਣ ਪਿਛਲੇ ਕਈ ਮਹੀਨੇ ਤੋਂ ਖੇਤੀ ਕਨੂੰਨਾਂ ਵਿ-ਰੁੱ-ਧ ਰੋਸ ਧਰਨਿਆਂ ਤੇ ਮੁਜ਼ਾਹਰਿਆਂ ਵਿੱਚ ਪੰਜਾਬੀ ਗਾਇਕਾਂ ਤੇ ਕਲਾਕਾਰਾਂ ਵੱਲੋਂ ਕਿਸਾਨਾਂ ਦਾ ਭਰਪੂਰ ਸਾਥ ਦਿੱਤਾ ਜਾ ਰਿਹਾ ਹੈ।

ਉਥੇ ਹੀ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋ-ਲਨ ਦੇ ਵਿੱਚ ਹਰ ਪੰਜਾਬੀ ਗਾਇਕ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਜਿਸ ਕਾਰਨ ਬ-ਹੁ-ਤ ਸਾਰੇ ਗਾਇਕ ਚਰਚਾ ਦਾ ਵਿਸ਼ਾ ਰਹੇ ਹਨ। ,ਬਹੁਤ ਸਾਰੇ ਗਾਇਕ ਆਪਣੀਆਂ ਨਿੱਜੀ ਗੱਲਾਂ ਕਰ ਕੇ ਸੋਸ਼ਲ ਮੀਡੀਆ ਤੇ ਚਰਚਾ ਵਿਚ ਰਹਿੰਦੇ ਹਨ। ਹੁਣ ਇੱਕ ਅਜਿਹੇ ਮਸ਼ਹੂਰ ਪੰਜਾਬੀ ਗਾਇਕ ਬਾਰੇ ਖਬਰ ਸਾਹਮਣੇ ਆਈ ਹੈ ਜਿਸ ਨੂੰ ਗ੍ਰਿਫ-ਤਾਰ ਕੀਤਾ ਗਿਆ ਹੈ। ਮਿਲੀ ਜਾਣ-ਕਾਰੀ ਅਨੁ-ਸਾਰ ਮਸ਼ਹੂਰ ਪੰਜਾਬੀ ਗਾਇਕ ਸ੍ਰੀ ਬਰਾੜ ਨੂੰ ਪੁਲਿਸ ਵੱਲੋਂ ਗ੍ਰਿਫ-ਤਾਰ ਕੀਤਾ ਗਿਆ ਹੈ।

ਇਹ ਗ੍ਰਿਫ-ਤਾਰੀ ਉਨ੍ਹਾਂ ਵੱਲੋਂ ਨਵੰਬਰ ਮਹੀਨੇ ਵਿੱਚ ਰਿਲੀਜ਼ ਕੀਤੇ ਗਏ ਗੀਤ ਨੂੰ ਲੈ ਕੇ ਕੀਤੀ ਗਈ ਹੈ। ਕਿਉਂਕਿ ਉਨ੍ਹਾਂ ਦੇ ਇਸ ਗੀਤ ਵਿੱਚ ਉਨ੍ਹਾਂ ਵੱਲੋਂ ਹ-ਥਿ-ਆ-ਰਾਂ ਨੂੰ ਪ੍ਰਮੋਟ ਕਰਨ , ਹਿੰਸਾ ਅਤੇ ਗੰ- ਨ ਕਲਚਰ ਨੂੰ ਪਰਮੋਟ ਕਰਨ ਦਾ ਦੋਸ਼ ਲਗਾਉਂਦੇ ਹੋਏ ਪੁਲਿਸ ਵੱਲੋਂ ਗ੍ਰਿਫ-ਤਾਰੀ ਕੀਤੀ ਗਈ ਹੈ ਅਤੇ ਇਸ ਗੀਤ ਵਿੱਚ ਕੰ-ਮ ਕਰਨ ਵਾਲੇ ਹੋਰ ਕਲਾਕਾਰਾਂ ਨੂੰ ਵੀ ਕਾਬੂ ਕਰਨ ਲਈ ਛਾ-ਪੇ-ਮਾ-ਰੀ ਕੀਤੀ ਜਾ ਰਹੀ ਹੈ। ਪਟਿਆਲਾ ਪੁਲਿਸ ਵੱਲੋ ਸ੍ਰੀ ਬਰਾੜ ਅਤੇ ਹੋਰ ਸਹਾਇਕ ਕਲਾਕਾਰਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 294 ਅਤੇ 506 ਤਹਿਤ ਮਾ-ਮ-ਲਾ ਦਰਜ ਕਰ ਲਿਆ ਗਿਆ ਹੈ।

ਮੰਗਲਵਾਰ ਨੂੰ ਹੀ ਪਟਿਆਲਾ ਪੁਲਿਸ ਨੇ ਇਸ ਪੰਜਾਬੀ ਗਾਇਕ ਅਤੇ ਲੇਖਕ ਸ਼੍ਰੀ ਬਰਾੜ ਨੂੰ ਗ੍ਰਿਫ-ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਬਾਰਬੀ ਮਾਨ ਦੇ ਗੀਤ ਵਿੱਚ ਫੀਚਰ ਹੋਏ ਸ੍ਰੀ ਬਰਾੜ ਨੇ ਹਥਿਆਰਾਂ ਨੂੰ ਪ੍ਰਮੋਟ ਕੀਤਾ ਹੈ । ਪਹਿਲਾਂ ਵੀ ਇਸ ਤਰਾਂ ਦੇ ਕਈ ਕੇਸ ਸਾਹਮਣੇ ਆ ਚੁੱਕੇ ਹਨ। ਕੁਝ ਸਮਾਂ ਪਹਿਲਾਂ ਹੀ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਵੀ ਹ-ਥਿ-ਆ- ਰਾਂ ਨੂੰ ਪ੍ਰਮੋਟ ਕਰਨ ਲਈ ਕਾਰਵਾਈ ਕੀਤੀ ਜਾ ਚੁੱਕੀ ਹੈ। ਜਿਸ ਕਾਰਨ ਸਿੱਧੂ ਮੂਸੇਵਾਲਾ ਕਾਫੀ ਸਮਾਂ ਚਰਚਾ ਦੇ ਵਿੱਚ ਰਹੇ ਹਨ।