ਹੁਣੇ ਹੁਣੇ ਸਾਬਕਾ ਮੁਖ ਮੰਤਰੀ ਦੀ ਹੋਈ ਅਚਾ ਨਕ ਮੌਤ, ਛਾਇਆ ਸੋਗ

ਹੁਣ ਆਏ ਦਿਨ ਅਜਿਹੀਆਂ ਘਟ-ਨਾਵਾਂ ਸਾਹਮਣੇ ਆ ਜਾਂਦੀਆਂ ਹਨ। ਜੋ ਮਾ-ਹੌਲ ਨੂੰ ਹੋਰ ਗ-ਮ-ਗੀ-ਨ ਬਣਾ ਦਿੰਦੀਆਂ ਹਨ। ਕੁਝ ਮਹੀ-ਨਿਆਂ ਪਹਿਲਾਂ ਸ਼ੁਰੂ ਹੋਈ ਆਬੋ ਹਵਾ ਨੇ ਇਸ ਵਰ੍ਹੇ ਦੀਆਂ ਸਾਰੀਆਂ ਰੌਣਕਾਂ ਨੂੰ ਹਨੇਰੇ ਦੇ ਕਿਸੇ ਖੂੰਜੇ ਵਿੱਚ ਦਬਾ ਕੇ ਰੱਖ ਦਿੱਤਾ। ਲੋਕਾਂ ਦੀਆਂ ਹਸ-ਰਤਾਂ ਜਿਨ੍ਹਾਂ ਦੀ ਪੂਰੀ ਹੋਣ ਦੀ ਚਾ-ਹ-ਤ ਇਸ ਵਰ੍ਹੇ ਵਿੱਚ ਰੱਖੀ ਗਈ ਸੀ, ਸਭ ਮਿੱਟੀ ਵਿੱਚ ਮਿਲ ਗਈਆਂ। ਬ-ਹੁ-ਤ ਸਾਰੀਆਂ ਮਹਾਨ ਸਖ਼ਸ਼ੀ ਅਤਾਂ ਇਸ ਵਰ੍ਹੇ ਇਸ ਫ਼ਾਨੀ ਦੁਨੀਆਂ ਨੂੰ ਸਦਾ ਲਈ ਅਲ-ਵਿਦਾ ਆਖ ਲੋਕਾਂ ਦੀਆਂ ਅੱਖਾਂ ਨੂੰ ਨਮ ਕਰ ਗਈਆਂ।

ਬ-ਹੁ-ਤ ਸਾਰੇ ਲੋਕ ਕਰੋਨਾ ਦੀ ਚਪੇਟ ਵਿਚ ਆ ਗਏ, ਤੇ ਕੁਝ ਸੜਕ ਹਾਦ-ਸਿਆਂ ਦਾ ਸ਼ਿਕਾਰ ਹੋ ਗਏ ਤੇ ਕੁਝ ਬਿਮਾਰੀਆਂ ਦੇ ਚੱਲਦੇ ਹੋਏ ਇਸ ਫਾਨੀ ਸੰ-ਸਾ-ਰ ਨੂੰ ਹਮੇਸ਼ਾ ਲਈ ਅਲ-ਵਿਦਾ ਆਖ ਗਏ। ਇਸ ਵਰ੍ਹੇ ਫ਼ਿਲਮੀ ਜ-ਗਤ, ਰਾਜਨੀਤਿਕ ਜਗਤ, ਸਾਹਿਤਕ ਅਤੇ ਕਲਾ ਜ-ਗਤ ਦੇ ਕਈ ਮ-ਹਾਨ ਸਿਤਾਰੇ ਅਕਾਲ ਚਲਾਣਾ ਕਰ ਗਏ ਅਤੇ ਲੋਕ ਦੁੱਖਾਂ ਦੇ ਆਲਮ ਹੇਠ ਦੱਬੇ ਮਹਿਸੂਸ ਹੋ ਰਹੇ ਨੇ। ਇੱਕ ਹੋਰ ਮੰ-ਦ-ਭਾ-ਗੀ ਖ਼ਬਰ ਰਾਜਨੀਤਿਕ ਜ-ਗਤ ਤੋਂ ਸਾਹਮਣੇ ਆਈ ਹੈ। ਜਿੱਥੇ ਸਾਬਕਾ ਮੁੱਖ ਮੰਤਰੀ ਦੀ ਹੋਈ ਅਚਾ-ਨਕ ਮੌਤ ਕਰਨ ਸਭ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣ-ਕਾਰੀ ਅਨੁ-ਸਾਰ ਗੁਜਰਾਤ ਦੇ ਚਾਰ ਵਾਰ ਮੁੱਖ ਮੰਤਰੀ ਰਹੇ ਮਾਧਵ ਸਿੰਘ ਸੋਲੰਕੀ ਦਾ ਦਿ-ਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਗੁਜਰਾਤ ਦੀ ਸੱਤਾ ਵਿੱਚ 1980 ਵਿੱਚ ਪਹਿਲੀ ਵਾਰ ਸੱਤਾ ਵਿਚ ਆਏ ਸਨ। ਉਹ 1973 ਤੋਂ 1975 ਤੇ 1982 ਤੋਂ 1985 ਦੌ-ਰਾ-ਨ ਗੁਜਰਾਤ ਦੇ ਮੁੱਖ ਮੰਤਰੀ ਰਹੇ। ਉਨ੍ਹਾਂ ਦਾ 182 ਵਿੱਚੋਂ 149 ਸੀਟਾਂ ਜਿੱਤਣ ਦੇ ਵਿਧਾਨ ਸਭਾ ਦੇ ਰਿਕਾਰਡ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਨਹੀਂ ਤੋੜ ਸਕੇ, ਉਹ 94 ਵਰ੍ਹਿਆਂ ਦੇ ਸਨ।

ਉਹ ਕਾਂਗਰਸ ਪਾਰਟੀ ਦੇ ਦਿਗਜ਼ ਨੇਤਾ ਅਤੇ ਭਾਰਤ ਦੇ ਸਾਬਕਾ ਵਿਦੇਸ਼ ਮੰਤਰੀ ਵੀ ਰਹਿ ਚੁੱਕੇ ਹਨ। ਉਨ੍ਹਾਂ ਦੇ ਦਿ-ਹਾਂ-ਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿ ਰੇ ਦੁੱਖ ਦਾ ਇਜ਼-ਹਾਰ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਾਧਵ ਸੋਲੰਕੀ ਦੇ ਪੁੱਤਰ ਭਰਤ ਸੋਲੰਕੀ ਨਾਲ ਗੱਲ-ਬਾਤ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਮਾਧਵ ਸਿੰਘ ਸੋਲੰਕੀ ਦੀ ਮੌਤ ਤੇ ਸ਼ੋਕ ਜ਼ਾਹਿਰ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਉਹ ਇੱਕ ਦਿੱਗਜ ਲੀਡਰ ਸਨ ਜਿਨ੍ਹਾਂ ਦਹਾ-ਕਿਆਂ ਤੱਕ ਗੁਜਰਾਤ ਦੀ ਸਿਆਸਤ ਵਿੱਚ ਮਹੱਤਵ-ਪੂਰਨ ਭੂਮਿਕਾ ਨਿਭਾਈ।

ਉਧਰ ਕਾਂਗਰਸ ਦੇ ਲੀਡਰ ਰਾਹੁਲ ਗਾਂਧੀ ਵੱਲੋਂ ਵੀ ਮਾਧਵ ਸਿੰਘ ਸੋਲੰਕੀ ਦੇ ਦੇ-ਹਾਂਤ ਤੇ ਗਹਿਰੇ ਦੁੱਖ ਦਾ ਪ੍ਰਗ-ਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਵਿਚਾਰ-ਧਾਰਾ ਨੂੰ ਮਜ਼-ਬੂਤ ਕਰਨ ਅਤੇ ਸਮਾ ਜਿਕ ਨਿਆਂ ਨੂੰ ਬੜ੍ਹਾਵਾ ਦੇਣ ਲਈ ਉਨ੍ਹਾਂ ਦੇ ਯੋਗ-ਦਾਨ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।