ਹੁਣੇ ਹੁਣੇ ਮਸ਼ਹੂਰ ਕ੍ਰਿਕਟਰ ਵਿਰਾਟ ਕੋਹਲੀ ਦੇ ਘਰੇ ਆਈ ਵੱਡੀ ਖੁਸ਼ੀ ਦੀ ਖਬਰ , ਮਿਲ ਰਹੀਆਂ ਵਧਾਈਆਂ

ਕ੍ਰਿਕਟ ਜ-ਗਤ ਅਤੇ ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਖਿਡਾਰੀ ਤੇ ਅਦਾ-ਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚ-ਰਚਾ ਵਿਚ ਰਹਿੰਦੇ ਹਨ। ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚ-ਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾ-ਨੂੰਨਾ ਨੂੰ ਲੈ ਕੇ ਸਾਰਿਆਂ ਵਲੋ ਸਾਥ ਦਿੱਤਾ ਜਾ ਰਿਹਾ ਹੈ। ਬ-ਹੁ-ਤ ਸਾਰੇ ਖਿਡਾਰੀ ਤੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚ-ਰਚਾ ਵਿਚ ਰਹਿੰਦੇ ਹਨ। ਖੇਡ ਜ-ਗਤ ਤੇ ਫ਼ਿਲਮ ਜ-ਗਤ ਦੇ ਸਦਾ ਬਹਾਰ ਲੋਕ ਅਜਿਹੇ ਹਨ। ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਕ੍ਰਿਕਟਰ ਵਿਰਾਟ ਕੋਹਲੀ ਅਤੇ ਫ਼ਿਲਮ ਅਭਿਨੇਤਰੀ ਅਨੁਸ਼ਕਾ ਸ਼ਰਮਾ ਮਾਂ-ਬਾਪ ਬਣਨ ਵਾਲੇ ਹਨ। ਕ੍ਰਿਕਟਰ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਸੋਸ਼ਲ ਮੀਡੀਆ ਜ਼ਰੀਏ ਇਹ ਖ਼ੁਸ਼ਖ਼ਬਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਵਿਰਾਟ ਨੇ ਇੰਸਟਾਗ੍ਰਾਮ ‘ਤੇ ਤਸਵੀਰ ਸਾਂਝੀ ਕਰਦੇ ਹੋਏ ਕੈਪਸ਼ਨ ਵਿਚ ਲਿਖਿਆ ਹੈ- ‘ਅਸੀਂ ਜਲਦ 3 ਹੋਣ ਜਾ ਰਹੇ ਹਾਂ’।

ਕ੍ਰਿਕਟ ਖਿਡਾਰੀ ਵਿਰਾਟ ਕੋਹਲੀ ਅਤੇ ਫ਼ਿਲਮੀ ਅਦਾਕਾਰਾ ਅਨੁਸ਼ਕਾ ਸ਼ਰਮਾ ਦੇ ਬ-ਹੁ-ਤ ਸਾਰੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਘਰ ਆਉਣ ਵਾਲੀ ਖੁਸ਼ੀ ਦਾ ਬੇਸ-ਬਰੀ ਨਾਲ ਇੰਤ-ਜ਼ਾਰ ਕੀਤਾ ਜਾ ਰਿਹਾ ਸੀ। ਹੁਣ ਮਸ਼ਹੂਰ ਕ੍ਰਿਕਟਰ ਵਿਰਾਟ ਕੋਹਲੀ ਦੇ ਘਰ ਆਈ ਵੱਡੀ ਖੁਸ਼ਖਬਰੀ ਨਾਲ ਉਨ੍ਹਾਂ ਨੂੰ ਸਭ ਪਾਸੇ ਵਧਾਈਆਂ ਮਿਲ ਰਹੀਆਂ ਹਨ। ਪ੍ਰਾਪਤ ਜਾਣ-ਕਾਰੀ ਅਨੁ-ਸਾਰ ਖੇਡ ਜ ਗਤ ਵਿਚ ਸਭ ਤੋਂ ਮਸ਼ਹੂਰ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਅਨੁਸ਼ਕਾ ਸ਼ਰਮਾ ਦੇ ਘਰ ਇਕ ਨੰਨ੍ਹੀ ਪਰੀ ਨੇ ਦਸਤਕ ਦਿੱਤੀ ਹੈ।

ਇਸ ਖੁਸ਼ਖਬਰੀ ਦਾ ਖੁਲਾਸਾ ਵਿਰਾਟ ਕੋਹਲੀ ਵਲੋ ਟਵਿੱਟਰ ਅਕਾਊਂਟ ਤੇ ਪੋਸਟ ਸਾਂਝੀ ਕਰਨ ਨਾਲ ਕੀਤਾ ਗਿਆ ਹੈ। ਵਿਰਾਟ ਕੋਹਲੀ ਨੇ ਆਪਣੇ ਟਵਿੱਟਰ ਅਕਾਊਂਟ ਤੇ ਇਹ ਜਾਣ-ਕਾਰੀ ਦਿੰਦਿਆਂ ਦੱਸਿਆ ਕਿ ਅਨੁਸ਼ਕਾ ਸ਼ਰਮਾ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਇੱਕ ਧੀ ਨੂੰ ਜਨਮ ਦਿੱਤਾ ਹੈ। ਵਿਰਾਟ ਕੋਹਲੀ ਨੇ ਟਵੀਟ ਕਰਕੇ ਕਿਹਾ ਹੈ ਕਿ ਸਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕੇ ਅੱਜ ਦੁਪਹਿਰ ਸਮੇਂ ਸਾਡੇ ਇੱਥੇ ਧੀ ਨੇ ਜ-ਨਮ ਲਿਆ ਹੈ। ਅਸੀਂ ਤੁਹਾਡੇ ਪਿਆਰ ਲਈ ਦਿੱਲੀ ਸ਼ੁਕਰੀਆ ਕਰਦੇ ਹਾਂ, ਇਸ ਤੋਂ ਬਾ-ਅ-ਦ ਉਨ੍ਹਾਂ ਨੂੰ ਲਗਾ-ਤਾਰ ਵਧਾਈਆਂ ਦੇ ਸੁਨੇਹੇ ਆਉਣ ਲੱਗੇ।

ਅਨੁਸ਼ਕਾ ਤੇ ਸਾਡੀ ਧੀ ਦੋਵੇਂ ਬਿਲਕੁੱਲ ਠੀਕ ਹਨ। ਉਨ੍ਹਾਂ ਕਿਹਾ ਕਿ ਇਹ ਸਾਡੀ ਖ਼ੁਸ਼ਕਿ-ਸਮਤੀ ਹੈ ਕਿ ਸਾਨੂੰ ਇਸ ਜ਼ਿੰਦਗੀ ਦਾ ਇਹ ਚੈਪਟਰ ਅਨੁ-ਭਵ ਕਰਨ ਨੂੰ ਮਿਲਿਆ। ਉਨ੍ਹਾਂ ਆਪਣੇ ਪ੍ਰਸ਼ੰਸਕਾਂ ਨੂੰ ਕਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਤੁਸੀਂ ਇਹ ਜ਼ਰੂਰ ਸਮਝੋਗੇ ਕਿ ਇਸ ਸਮੇਂ ਸਾਨੂੰ ਥੋੜ੍ਹੀ ਜਿਹੀ ਪ੍ਰਾਈਵਸੀ ਚਾਹੀਦੀ ਹੋਵੇਗੀ। ਵਿਰਾਟ। ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਨੇ 11 ਦਸੰਬਰ 2017 ਨੂੰ ਵਿਆਹ ਕਰਾਇਆ ਸੀ। ਦੋਵਾਂ ਨੇ ਇਟਲੀ ਦੀ ਸਿਟੀ ਟਸਕਨੀ ਦੇ ਬੋਰਗੋ ਫਿਨੋਸ਼ਿਟੋ ਰਿਜ਼ਾਰਟ ‘ਚ ਪਰਿਵਾਰਕ ਪੰਡਿਤ ਅਨੰਤ ਬਾਬਾ ਦੀ ਮੌਜੂਦਗੀ ‘ਚ ਸੱਤ ਫੇਰੇ ਲਏ।

ਉਨ੍ਹਾਂ ਵਲੋ ਸਾਂਝੀ ਕੀਤੀ ਗਈ ਇਸ ਮੌਕੇ ਤੇ ਇਸ ਖਬਰ ਨਾਲ ਉਨ੍ਹਾਂ ਦੇ ਪ੍ਰਸ਼ੰਸਕ ਬੁ-ਹ-ਤ ਖੁਸ਼ ਹਨ, ਤੇ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਦੱਸਣਯੋਗ ਹੈ ਕਿ 2013 ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਇਨ੍ਹਾਂ ਦੀ ਪਹਿਲੀ ਮੁਲਾਕਾਤ ਇਕ ਵਿਗਿਆਪਨ ਦੇ ਸ਼ੂਟ ਦੌ-ਰਾ-ਨ ਹੋਈ ਸੀ। ਗੱਲ ਕਰੀਏ ਵਿਰਾਟ ਕੋਹਲੀ ਦੇ ਕ੍ਰਿਕਟ ਕਰੀਅਰ ਦੇ ਬਾਰੇ ਵਿਚ ਤਾਂ ਉਨ੍ਹਾਂ ਨੇ ਟੀਮ ਲਈ ਹੁਣ ਤੱਕ 86 ਟੈਸਟ ਮੈਚ ਖੇਡਦੇ ਹੋਏ 145 ਪਾਰੀਆਂ ਵਿਚ 7240 ਦੌੜਾਂ ਬਣਾਈਆਂ ਹਨ।

ਇਸ ਦੇ ਇਲਾਵਾ ਉਨ੍ਹਾਂ ਨੇ ਟੀਮ ਲਈ ਇਕ ਦਿਨਾਂ 248 ਮੈਚ ਖੇਡਦੇ ਹੋਏ 239 ਪਾਰੀਆਂ ਵਿਚ 11867 ਅਤੇ ਟੀ20 ਮੈਚਾਂ ਵਿਚ 82 ਮੈਚ ਖੇਡਦੇ ਹੋਏ 76 ਪਾਰੀਆਂ ਵਿਚ 2794 ਦੋੜਾਂ ਬਣਾਈਆਂ ਹਨ।