ਹੁਣੇ ਹੁਣੇ ਪੰਜਾਬ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਇਹ ਮਾੜੀ ਖਬਰ

ਸਮਾਂ ਬ-ਹੁ-ਤ ਬਲ-ਵਾਨ ਹੁੰਦਾ ਹੈ ਅਤੇ ਸਮੇਂ ਦੇ ਨਾਲ ਬ-ਹੁ-ਤ ਸਾਰੀਆਂ ਤਬ-ਦੀਲੀਆਂ ਆਉਂਦੀਆਂ ਹੀ ਰਹਿੰਦੀਆਂ ਹਨ। ਇਨ੍ਹਾਂ ਵਿੱਚੋਂ ਕੁਝ ਬਦ-ਲਾਅ ਚੰਗੇ ਹੁੰਦੇ ਹਨ ਅਤੇ ਕੁਝ ਬਦ-ਲਾਅ ਮਾੜੇ ਹੁੰਦੇ ਹਨ। ਪਰ ਮੌਜੂਦਾ ਸਮੇਂ ਦੇ ਹਾ-ਲਾਤਾਂ ਨੂੰ ਦੇਖਿਆ ਜਾਵੇ ਤਾਂ ਦੇਸ਼ ਦੀ ਰਾਜਨੀਤੀ ਵਿੱਚ ਕਈ ਤਰ੍ਹਾਂ ਦੇ ਬਦ-ਲਾਅ ਦੇਖੇ ਜਾ ਰਹੇ ਹਨ। ਵੱਖ ਵੱਖ ਪਾਰਟੀਆਂ ਦੇ ਵਿਚ ਉਚ-ਪੱਧਰੀ ਸਥਾਨਾਂ ‘ਤੇ ਕੰਮ ਕਰ ਰਹੇ ਆਗੂ ਆਪੋ ਆਪਣੀਆਂ ਪਾਰਟੀਆਂ ਨੂੰ ਛੱਡ ਵਿ-ਰੋਧੀ ਧਿਰਾਂ ਦੇ ਵਿਚ ਜਾ ਸ਼ਾ-ਮਲ ਹੋ ਰਹੇ ਹਨ। ਨਵੇਂ ਸਾਲ ਦੀ ਸ਼ੁਰੂਆਤ ਤੋਂ ਹੀ ਇਹ ਸਿਲ-ਸਿਲਾ ਬਹੁ-ਤਾਤ ਦੇ ਵਿਚ ਦੇਖਣ ਨੂੰ ਮਿਲ ਰਿਹਾ ਹੈ।

ਪੰਜਾਬ ਦੇ ਵਿਚ ਵੀ ਬੀਤੇ ਦਿਨੀਂ ਕਈ ਆਗੂਆਂ ਨੇ ਆਪਣੇ ਦਲ ਬ-ਦਲ ਲਏ ਹਨ। ਅਜਿਹੇ ਸਮੇਂ ਦੌ-ਰਾ-ਨ ਹੀ ਬਠਿੰਡਾ ਸ਼ਹਿਰ ਵਿੱਚੋਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਹੋਏ ਦੋ ਸੀਨੀਅਰ ਆਗੂਆਂ ਨੇ ਪਾਰਟੀ ਤੋਂ ਆਪਣਾ ਪੱਲਾ ਛੁਡਾ ਲਿਆ ਹੈ। ਪ੍ਰਾਪਤ ਹੋ ਰਹੀ ਜਾਣ-ਕਾਰੀ ਮੁਤਾ-ਬਕ ਸਾਬਕਾ ਮੰਤਰੀ ਸਰੂਪ ਚੰਦ ਸਿੰਗਲਾ ਦੀ ਸੱਜੀ ਬਾਂਹ ਵਜੋਂ ਜਾਣੇ ਜਾਂਦੇ ਆਗੂ ਡਿੰਪੀ ਬਾਗਲਾ ਅਤੇ ਕੁਲਦੀਪ ਸਿੰਘ ਢੱਲਾ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਦੇ ਵਿੱਚ ਸ਼ਾ-ਮਲ ਹੋ ਗਏ।

ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੈਜੀਤ ਜੌਹਲ ਨੇ ਦੋਵਾਂ ਆਗੂਆਂ ਦਾ ਖੁੱਲ੍ਹੇ ਦਿਲ ਨਾਲ ਸੁਆ-ਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੇ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਯਕੀਨ ਵੀ ਦਿਵਾਇਆ ਗਿਆ। ਇਸ ਮੌਕੇ ਉਪਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਛੱਡ ਕਾਂਗਰਸ ਪਾਰਟੀ ਵਿੱਚ ਸ਼ਾ-ਮਲ ਹੋਣ ਵਾਲੇ ਦੋਵੇਂ ਸੀਨੀਅਰ ਆਗੂਆਂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਖੇਤੀ ਅੰਦੋ-ਲਨ ਦੇ ਵਿਚ ਕੇਂਦਰ ਸਰਕਾਰ ਦੀ ਹਿਮਾਇਤ ਕਰ ਰਹੀ ਹੈ ਅਤੇ ਨਾਲ ਹੀ ਉਨ੍ਹਾਂ ਵੱਲੋਂ ਆਪਣੇ ਆਗੂਆਂ ਅਤੇ ਪਾਰਟੀ ਵਰਕਰਾਂ ਦੀ ਅਣਦੇਖੀ ਵੀ ਵੱਡੇ ਪੱ-ਧ-ਰ ‘ਤੇ ਕੀਤੀ ਜਾ ਰਹੀ ਹੈ।

ਹਾਲ ਹੀ ਦੇ ਦਿਨਾਂ ਦੌ-ਰਾ-ਨ ਨ-ਗਰ ਨਿ-ਗਮ ਚੋਣਾਂ ਵਿੱਚ ਉਹ ਦੋਵੇਂ ਮਜ਼ਬੂਤ ਦਾਅਵੇ-ਦਾਰ ਸਨ ਪਰ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਖੋਂ ਪਰੋਖੇ ਕਰ ਦਿੱਤਾ ਗਿਆ। ਪਾਰਟੀ ਵਿੱਚ ਦੋਵੇਂ ਆਗੂਆਂ ਦੇ ਸ਼ਾਮਲ ਹੋਣ ‘ਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਬੇੜੀ ਹੁਣ ਡੁੱਬਦੀ ਹੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦੇ ਵਧੀਆ ਮੱਲਾਹ ਪਾਰਟੀ ਪ੍ਰਧਾਨਾਂ ਦੇ ਮਾੜੇ ਫ਼ੈਸਲਿਆਂ ਤੋਂ ਤੰਗ ਆ ਚੁੱਕੇ ਹਨ।