ਕੇਂਦਰ ਨਾਲ ਮੀਟਿੰਗ ਦੌ ਰਾਨ ਸੁਪਰੀਮ ਕੋਰਟ ਤੋਂ ਆਈ ਖੁਸ਼ੀ ਵਾਲੀ ਖਬਰ, ਕਰਤੇ ਹੱਥ ਖੜ੍ਹੇ

ਦਿੱਲੀ ਦੇ ਵਿੱਚ ਕਿਸਾਨੀ ਅੰਦੋ-ਲਨ ਲਗਾ-ਤਾਰ ਜਾਰੀ ਹੈ ਇਸੇ ਦੌ-ਰਾਨ 26 ਜਨਵਰੀ ਨੂੰ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢਣ ਨੂੰ ਲੈ ਕੇ ਸੁਪਰੀਮ ਕੋਰਟ ਚ ਅੱਜ ਸੁਣਵਾਈ ਹੋਈ ਜਿਸ ਵਿੱਚ ਅਦਾਲਤ ਨੇ ਟਰੈਕਟਰ ਪਰੇਡ ਨੂੰ ਲੈ ਕੇ ਦਖ਼ਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਸੁਪਰੀਮ ਕੋਰਟ ਵਲੋਂ ਕਿਹਾ ਗਿਆ ਹੈ ਕਿ ਇਹ ਮਾ-ਮਲਾ ਪੁਲਿਸ ਦੇ ਹੱਥ ਵਿਚ ਹੈ ਅਤੇ ਦਿੱਲੀ ਪੁਲਿਸ ਹੀ ਇਸ ਮਾ-ਮਲੇ ਤੇ ਖ਼ੁਦ ਫ਼ੈਸਲਾ ਲਵੇ ਕੋਰਟ ਨੇ ਪੁਲਿਸ ਨੂੰ ਅਰਜ਼ੀ ਵਾਪਿਸ ਲੈਣ ਦਾ ਆਦੇਸ਼ ਵੀ ਦਿੱਤਾ ਹੈ ਕੋਰਟ ਨੇ ਕਿਹਾ ਕਿ ਇਸ ਤੇ ਅਸੀਂ ਕੋਈ ਵੀ ਹੁਕਮ ਜਾਰੀ ਨਹੀਂ ਕਰਾਗੇ |

ਕਿਉਂਕਿ ਇਹ ਕਾ-ਨੂੰ-ਨ ਵਿਵ-ਸਥਾ ਨਾਲ ਜੁੜਿਆ ਹੋਇਆਂ ਮਸਲਾ ਹੈ ਅਤੇ ਅਸੀਂ ਇਸ ਚ ਦਖ਼ਲ ਨਹੀਂ ਦੇਵਾਂਗੇ ਜਿਕਰ-ਯੋਗ ਹੈ ਕਿ ਦਿੱਲੀ ਚ 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਹੋਇਆ ਹੈ ਪਰ ਦਿੱਲੀ ਪੁਲਿਸ ਨੇ ਟਰੈਕਟਰ ਪਰੇਡ ਵਿ-ਰੁੱ-ਧ ਸੁਪਰੀਮ ਕੋਰਟ ਚ ਅਰਜ਼ੀ ਦਾਇਰ ਕਰ ਕੇ ਕਿਸਾਨਾਂ ਨੂੰ ਪਰੇਡ ਨਾ ਕੱਢਣ ਦੀ ਮੰਗ ਕੀਤੀ ਸੀ ਦੱਸ ਦੇਈਏ ਕਿ ਕਿਸਾਨਾਂ ਨੇ ਦਿੱਲੀ ਚ ਆਊਟਰ ਰਿੰਗ ਰੋਡ ਤੇ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਹੋਇਆ ਹੈ ਇਸ ਸ-ਬੰ.ਧ ਚ ਕਿਸਾਨਾਂ ਦੀ 7 ਮੈਂਬਰੀ ਕਮੇਟੀ ਅਤੇ ਦਿੱਲੀ ਪੁਲਿਸ ਵਿਚਾਲੇ ਬੀਤੇ ਕੱਲ੍ਹ ਬੈ-ਠਕ ਹੋਈ ਸੀ ਜਿਸ ਚ ਕਿਸਾਨਾਂ ਨੇ ਦਿੱਲੀ ਪੁਲਸ ਅੱਗੇ ਆਪਣਾ ਰੋਡਮੈਪ ਰੱਖਿਆ ਅਤੇ ਕਿਹਾ ਸੀ| ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਸਾਡੇ ਦੁਆਰਾ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣ-ਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ| ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣ-ਕਾਰੀ ਹੀ ਮਹੁੱਈਆ ਕਰ ਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨ ਸ਼ੈਲੀ ਬਤੀਤ ਕਰ ਸਕੋਂ |

ਸਾਡਾ 26 ਜਨਵਰੀ ਦਾ ਪ੍ਰੋਗਰਾਮ ਤੈਅ ਹੈ ਤੇ ਅਸੀਂ ਦਿੱਲੀ ਅੰਦਰ ਟਰੈਕਟਰ ਪਰੇਡ ਸ਼ਾਂਤੀਪੂਰਨ ਕੱਢਾਂਗੇ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ|