ਹੁਣੇ ਹੁਣੇ ਮਸ਼ਹੂਰ ਬੋਲੀਵੁਡ ਅਦਾਕਾਰ ਸੰਨੀ ਦਿਓਲ ਬਾਰੇ ਆ ਗਈ ਓਹੀ ਖਬਰ ਜੋ ਸੋਚ ਰਹੇ ਸੀ

ਜਿਸ ਸਮੇਂ ਤੋਂ ਇਹ ਖੇਤੀ ਕ-ਨੂੰ-ਨਾਂ ਨੂੰ ਲੈ ਕੇ ਸੰਘ-ਰਸ਼ ਜਾਰੀ ਹੋਇਆ ਹੈ। ਉਸ ਸਮੇਂ ਤੋਂ ਹੀ ਬ-ਹੁ-ਤ ਸਾਰੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘ-ਰਸ਼ ਵਿਚ ਵੱਧ-ਚੜ੍ਹ ਕੇ ਸਹਿ-ਯੋਗ ਦਿੱਤਾ ਜਾ ਰਿਹਾ ਹੈ। ਉੱਥੇ ਹੀ ਬ-ਹੁ-ਤ ਸਾਰੇ ਪੰਜਾਬੀ ਅਜਿਹੇ ਹਨ ਜਿਨ੍ਹਾਂ ਨੇ ਫਿਲਮ ਇੰਡਸਟਰੀ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਜੋ ਇਨ੍ਹਾਂ ਖੇਤੀ ਕਾ-ਨੂੰਨਾਂ ਦੀ ਅਲੋ-ਚਨਾ ਕਰਨ ਤੇ ਚ-ਰਚਾ ਵਿੱਚ ਰਹੇ ਹਨ। ਜਿਨ੍ਹਾਂ ਦੇ ਪੰਜਾਬੀ ਹੋਣ ਤੇ ਪੰਜਾਬ ਦੇ ਸਭ ਲੋਕਾਂ ਨੂੰ ਇੰਨਾ ਮਾਣ ਸੀ ਕਿ ਉਨ੍ਹਾਂ ਕੋਲ ਅਜਿਹੀ ਉਮੀਦ ਵੀ ਨਹੀਂ ਕੀਤੀ ਗਈ ਸੀ ਕਿ ਉਹ ਇਸ ਸੰਘ-ਰਸ਼ ਵਿੱਚ ਕਿਸਾਨਾਂ ਦਾ ਸਾਥ ਨਹੀਂ ਦੇਣਗੇ।

ਪੰਜਾਬ ਤੋਂ ਧਰਮਿੰਦਰ ਜਿਨ੍ਹਾਂ ਨੇ ਹਿੰਦੀ ਫ਼ਿਲਮ ਜ-ਗਤ ਵਿੱਚ ਆਪਣਾ ਵੱਖਰਾ ਇਕ ਮੁਕਾਮ ਹਾ-ਸਲ ਕੀਤਾ ਹੈ। ਪਰ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਨੂੰ ਲਗਾ ਤਾਰ ਕਿਸਾਨਾਂ ਦੇ ਵਿ-ਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਦੀ ਸੰ-ਸਦ ਮੈਂਬਰ ਹੇਮਾਂ ਮਾਲਨੀ ਵਲੋ ਦਿਤੇ ਬਿਆਨ ਕਾਰਨ ਤੇ ਕਦੇ ਸੰਨੀ ਦਿਓਲ ਕਾਰਨ ਤੇ ਕਦੇ ਸਨੀ ਦਿਓਲ ਦੇ ਪੁੱਤਰ ਕਰਨ ਦਿਉਲ ਕਾਰਨ ਧਰਮਿੰਦਰ ਦਿਓਲ ਦੇ ਪਰਿਵਾਰ ਨੂੰ ਕਿਸਾਨ ਦੇ ਵਿ-ਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਸੰਨੀ ਦਿਓਲ ਨੇ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ।

ਸੰਨੀ ਦਿਓਲ ਵੱਲੋਂ ਆਪਣੇ ਸੰਸਦੀ ਹਲਕੇ ਗੁਰਦਾਸਪੁਰ ਦੇ ਵਿੱਚ ਕਾਫੀ ਸਮੇਂ ਤੋ ਲੋਕਾਂ ਨਾਲ ਕੋਈ ਗੱਲ ਬਾਤ ਨਹੀਂ ਕੀਤੀ ਗਈ। ਹੁਣ ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਕਿਸਾਨ ਜਥੇ ਬੰਦੀਆਂ ਨੇ ਬੀਜੇਪੀ ਸੰਸਦ ਮੈਂਬਰ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ ਇਸ ਹਲਕੇ ਤੋਂ ਜਿੱਤ ਪ੍ਰਾਪਤ ਕਰਨ ਤੋਂ ਬਾ-ਅਦ ਸੰਨੀ ਦਿਓਲ ਇਸ ਹਲਕੇ ਨੂੰ ਭੁੱਲ ਗਏ ਹਨ। ਜਿਸ ਕਾਰਨ ਸੰਨੀ ਦਿਓਲ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ।

ਉਹ ਪਿਛਲੇ ਸਾਲ ਸਿਤੰਬਰ ਵਿਚ ਆਪਣੇ ਹਲਕੇ ਵਿੱਚ ਆਏ ਸਨ ਉਸ ਤੋਂ ਬਾ-ਅਦ ਉਹ ਦੁਬਾਰਾ ਵਾਪਸ ਨਹੀਂ ਆਏ। ਇਸ ਲਈ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਸਾਬਕਾ ਸੈਨਿਕ ਸੰਘ-ਰਸ਼ ਕਮੇਟੀ ਅਤੇ ਕਿਸਾਨ ਮਜ਼ਦੂਰ ਸੰਘ-ਰਸ਼ ਮੋਰਚਾ ਵੱਲੋਂ ਸਨੀ ਦਿਓਲ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਪਠਾਨਕੋਟ ਸਥਿਤ ਦਫ਼ਤਰ ਦੇ ਬਾਹਰ ਵੀ ਰੋਸ ਪ੍ਰਦਰ-ਸ਼ਨ ਕੀਤਾ ਜਾਵੇਗਾ। ਉਨ੍ਹਾਂ ਤੋਂ ਬਿਨਾਂ ਹੇਮਾ ਮਾਲਿਨੀ ਨੂੰ ਵੀ ਪੰਜਾਬ ਆ ਕੇ ਕਿਸਾਨਾਂ ਨੂੰ ਖੇਤੀ ਦੇ ਫਾਇਦੇ ਸਮਝਾਉਣ ਦਾ ਸੱਦਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦਿੱਤਾ ਗਿਆ ਹੈ।

ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣ-ਕਾਰੀ ਹੀ ਮਹੁੱਈਆ ਕਰ ਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨ ਸ਼ੈਲੀ ਬਤੀਤ ਕਰ ਸਕੋਂ|