ਹੁਣੇ ਹੁਣੇ ਪੰਜਾਬੀ ਫਿਲਮ ਇੰਡਸਟਰੀ ਨੂੰ ਲਗਾ – ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ

ਇਸ ਸਾਲ ਦੇ ਵਿੱਚ ਬ-ਹੁ-ਤ ਸਾਰੇ ਲੋਕਾਂ ਵੱਲੋਂ ਅਜਿਹੇ ਸੁਪਨੇ ਵੇਖੇ ਗਏ ਸਨ ਜੋ ਪਿਛਲੇ ਸਾਲ ਕਰੋਨਾ ਦੇ ਚਲਦੇ ਪੂਰੇ ਨਾ ਹੋ ਸਕੇ। 2020 ਸਾਲ ਕਦੇ ਵੀ ਨਾ ਭੁੱਲਣ ਵਾਲਾ ਬਣ ਗਿਆ ਹੈ, ਉਥੇ ਹੀ ਹੁਣ ਇਸ ਸਾਲ ਵਿੱਚ ਵੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਉੱਥੇ ਹੀ ਅਜਿਹੀਆਂ ਮੰ-ਦ-ਭਾ-ਗੀ-ਆਂ ਖਬਰਾਂ ਲੋਕਾਂ ਨੂੰ ਸੋਗ ਮਈ ਮਾ-ਹੌਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬ-ਹੁ-ਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਵਿੱਚ ਦੁਖ-ਦਾਈ ਖਬਰਾਂ ਦਾ ਆਉਣਾ ਲਗਾ-ਤਾਰ ਜਾਰੀ ਹੈ।

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘ-ਟ-ਨਾ ਸਾਹਮਣੇ ਆ ਜਾਂਦੀ ਹੈ। ਜਿਸ ਨੂੰ ਸੁਣ ਕੇ ਬ-ਹੁ-ਤ ਦੁੱਖ ਹੁੰਦਾ ਹੈ, ਪਿਛਲੇ ਸਾਲ ਦੇ ਵਿੱਚ ਵੀ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹ-ਮੇਸ਼ਾ ਲਈ ਵਿਛੜ ਜਾਣਗੀਆਂ, ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ ਤੇ ਸ਼-ਹੀ-ਦ ਹੋਏ ਕਿਸਾਨਾਂ ਨੇ ਲੋਕਾਂ ਨੂੰ ਇਨ੍ਹਾਂ ਤੋ-ੜ-ਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ-ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾ-ਲਾ-ਤਾਂ ਉੱਤੇ ਵੀ ਗਹਿਰਾ ਅ-ਸ-ਰ ਪੈਂਦਾ ਹੈ।

ਪਿਛਲੇ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾ-ਰਕ ਯਾ-ਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਇਕ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਪੰਜਾਬੀ ਇੰਡਸਟਰੀ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣ-ਕਾਰੀ ਅਨੁ-ਸਾਰ ਪੰਜਾਬੀ ਫਿਲਮ ਇੰਡਸਟਰੀ ਦੇ ਫ਼ਿਲਮਕਾਰਾਂ ਅਤੇ ਉੱਘੇ ਸਾਹਿਤਕਾਰ ਦਰ-ਸ਼ਨ ਦਰਵੇਸ਼ ਦਾ ਦਿ-ਹਾਂ-ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਫ਼ਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਉਨ੍ਹਾਂ ਦਾ ਅੰਤਿਮ ਸੰਸ-ਕਾਰ 4 ਫਰਵਰੀ ਨੂੰ ਦੁਪਹਿਰ ਉਨ੍ਹਾਂ ਦੇ ਪਿੰਡ ਕਿਸ਼ਨਗੜ੍ਹ, ਪਰਵਾਹੀਂ ਨੇੜੇ ਭਿਖੀ ਜਿਲਾ ਮਾਨਸਾ ਵਿਖੇ ਕੀਤਾ ਜਾ ਰਿਹਾ ਹੈ। ਇਸ ਸਭ ਦੀ ਜਾਣ-ਕਾਰੀ ਦਰਸ਼ਨ ਔਲਖ ਵੱਲੋਂ ਦਿੱਤੀ ਗਈ ਹੈ। ਬਹੁਤ ਸਾਰੀਆਂ ਸ਼ਖ਼ਸੀਅਤਾਂ ਵੱਲੋਂ ਮ੍ਰਿਤਕ ਦਰ-ਸ਼ਨ ਦਰਵੇਸ਼ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘ-ਰੇਲੂ ਨੁ-ਸਖੇ ਸਾਡੇ ਦੁਆਰਾ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣ-ਕਾਰੀ ਮਿਲੇਗੀ | ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ|

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ| ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣ-ਕਾਰੀ ਹੀ ਮਹੁੱਈਆ ਕਰ ਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨ ਸ਼ੈਲੀ ਬਤੀਤ ਕਰ ਸਕੋਂ|

Posted in News