ਹੁਣੇ ਹੁਣੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਕੇਂਦਰ ਸਰਕਾਰ ਵੱਲੋਂ ਦੇਸ਼ ਅੰਦਰ ਕਿਸਾਨੀ ਨੂੰ ਢਾਹ ਲਾਉਣ ਵਾਲੇ ਕਾਲੇ ਕਾ-ਨੂੰਨ ਜਿਸ ਸਮੇਂ ਤੋਂ ਲਾਗੂ ਕੀਤੇ ਗਏ ਹਨ। ਉਸ ਸਮੇਂ ਤੋਂ ਹੀ ਦੇਸ਼ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ 26 ਨਵੰਬਰ ਤੋਂ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਸਰ-ਹੱਦਾਂ ਤੇ ਬੈਠ ਕੇ ਇਨ੍ਹਾਂ ਕਾਲੇ ਕਾ-ਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘ-ਰਸ਼ ਕਰ ਰਹੀਆਂ ਹਨ। ਇਸ ਸੰਘ-ਰਸ਼ ਵਿਚ ਜਿਥੇ ਪੰਜਾਬ ਦੇ ਕਲਾਕਾਰ ਅਤੇ ਗਾਇਕ ਤੇ ਹਰ ਵਰਗ ਦੇ ਲੋਕਾਂ ਵੱਲੋਂ ਇਸ ਸੰਘ-ਰਸ਼ ਨੂੰ ਕਾਮ-ਯਾਬ ਬਣਾਉਣ ਲਈ ਭਰ ਪੂਰ ਸਮ-ਰਥਨ ਦਿਤਾ ਜਾ ਰਿਹਾ ਹੈ।

ਇਨ੍ਹਾਂ ਖੇਤੀ ਕਾ-ਨੂੰ-ਨਾ ਕਰਕੇ ਭਾਜਪਾ ਤੇ ਸ਼੍ਰੋਮਣੀ ਸ਼੍ਰੋਮਣੀ ਅਕਾਲੀ ਦਲ ਦਾ ਗੱਠ-ਜੋੜ ਟੁੱਟ ਚੁੱਕਾ ਹੈ। ਕੇਂਦਰ ਸਰਕਾਰ ਦੇ ਖਿਲਾਫ ਜਾ ਕੇ ਬ-ਹੁ-ਤ ਸਾਰੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਦਿੱਲੀ ਦੇ ਵਿੱਚ ਉਸ ਸਮੇਂ ਵੱਡਾ ਝ-ਟ-ਕਾ ਲੱਗਾ ਜਦੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਸੀਨੀਅਰ ਮੈਂਬਰ ਹਰਿੰਦਰਪਾਲ ਸਿੰਘ ਅਤੇ ਜਤਿੰਦਰ ਸਿੰਘ ਸਾਹਨੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਾਥ ਛੱਡ ਦਿੱਤਾ ਹੈ।

ਇਨ੍ਹਾਂ ਦੋਹਾਂ ਨੇ ਬਾਦਲ ਦੇ ਧੜੇ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿੱਚ ਸਰਨਾ ਦੇ ਮੈਂਬਰ ਬਣ ਗਏ ਹਨ। ਉਨ੍ਹਾਂ ਵੱਲੋਂ ਬਾਦਲ ਦਾ ਸਾਥ ਛੱਡਣ ਦਾ ਕਾਰਨ ਭ੍ਰਿਸ਼-ਟਾਚਾਰ ਦੇ ਮੁੱਦੇ ਅਤੇ ਨਰਾ-ਜ਼ਗੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਵਿੱਚ ਹੋ ਰਹੇ ਭ੍ਰਿਸ਼ਟਾ-ਚਾਰ ਅਤੇ ਕਮੇਟੀ ਉਪਰ ਹੋ ਰਹੀਆਂ ਐਫ ਆਈ ਆਰ ਤੋਂ ਨਰਾ-ਜ਼ ਚਲਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾ ਰਹੇ ਦਸ-ਵੰਧ, ਜਾਨੀ ਕਿ ਗੁਰੂ ਦੀ ਗੋਲਕ ਦੀ ਦੁਰਵ-ਰਤੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਬਾਦਲ ਦੀ ਕਮੇਟੀ ਬਰਬਾਦੀ ਦੇ ਕੰਢੇ ਉਪਰ ਹੈ ਅਤੇ ਇਸ ਸ-ਬੰ-ਧੀ ਸੰਗਤ ਨੂੰ ਸਮਝਾਉਣਾ ਮੁਸ਼-ਕਿਲ ਹੈ। ਕਿਉਂਕਿ ਦਿੱਲੀ ਕਮੇਟੀ ਵੱਲੋਂ ਪੰਥਕ ਮਰਿਆਦਾ ਨੂੰ ਤਾਰ ਤਾਰ ਕਰਦੇ ਹੋਏ ਲੋਕਾਂ ਦੀਆਂ ਭਾਵ-ਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਬਾਦਲ ਪਾਰਟੀ ਵੱਲੋਂ ਪੰਜਾਬ ਅਤੇ ਦਿੱਲੀ ਕਮੇਟੀ ਨੂੰ ਬਰ-ਬਾਦੀ ਦੇ ਕੰਢੇ ਤੇ ਲੈ ਆਂਦਾ ਹੈ। ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਵੱਲੋਂ ਉਨ੍ਹਾਂ ਦੋਨਾਂ ਦੇ ਪਾਰਟੀ ਵਿੱਚ ਸ਼ਾ-ਮ-ਲ ਹੋਣ ਤੇ ਸਿਰੋਪਾ ਦੇ ਕੇ ਸਵਾ-ਗਤ ਕੀਤਾ ਗਿਆ ਹੈ।