ਦੇਖੋ ਤਾਜ਼ਾ ਖਬਰ – ਸੋਨੂੰ ਸੂਦ ਨੇ ਸ਼ਰੇਆਮ ਸਰਕਾਰ ਤੇ ਬਾਲੀਵੁੱਡ ਬਾਰੇ ਕਹੀ ਅਜਿਹੀ ਗੱਲ ਕਿ ਹਰ ਪਾਸੇ ਹੋਗੀ ਚਰਚਾ

ਪਿਛਲੇ ਦੋ ਮਹੀਨੇ ਤੋਂ ਵੀ ਵਧ ਸਮੇਂ ਤੋਂ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਅੰਦੋ-ਲਨ ਕਰ ਰਹੇ ਹਨ। ਇਸ ਦੌ-ਰਾ-ਨ ਕਿਸਾਨਾਂ ਨੂੰ ਹਰ ਵ ਰਗ ਦਾ ਸਮਰ-ਥਨ ਪ੍ਰਾਪਤ ਹੋਇਆ ਪਰ ਬਾਲੀਵੁੱਡ ਦੇ ਇੱਕਾ-ਦੁਕਾ ਲੋਕਾਂ ਨੂੰ ਛੱਡ ਕੇ ਕਿਸੇ ਨੇ ਵੀ ਕਿਸਾਨਾਂ ਦੀ ਹਮਾਇਤ ਵਿੱਚ ਬੋਲਣ ਦੀ ਹਿੰਮਤ ਨਹੀਂ ਦਿਖਾਈ ਪਰ ਜਿਦਾਂ ਹੀ ਹਾਲੀਵੁੱਡ ਦੀਆਂ ਕੁਝ ਹਸਤੀਆਂ ਕਿਸਾਨਾਂ ਦੀ ਹਮਾਇਤ ‘ਚ ਨਿੱਤਰੀਆਂ ਤਾਂ ਪੂਰੇ ਬਾਲੀਵੁੱਡ ਵਿੱਚ ਵੀ ਹਲ-ਚਲ ਮੱਚ ਗਈ।

ਇਸੇ ਦੌ-ਰਾ-ਨ ਕੁਝ ਸੇਲੇ-ਬਸ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹਨ ਤੇ ਕੁਝ ਸਰਕਾਰ ਦਾ ਪੱਖ ਲੈ ਰਹੇ ਹਨ। ਬਾਲੀਵੁੱਡ ਦੇ ਤ-ਮਾ-ਮ ਲੋਕ ਕਿਸਾਨਾਂ ਨੂੰ ਲੈ ਕੇ ਟਵੀਟ ਕਰ ਰਹੇ ਹਨ। ਉਧਰ ਗਰੀਬਾਂ ਦੇ ਮਸੀਹਾ ਕਹੇ ਜਾਣ ਵਾਲ ਸੋਨੂੰ ਸੂਦ ਨੇ ਵੀ ਕਿਸਾਨ ਅੰਦੋ-ਲਨ ਨੂੰ ਲੈ ਕੇ ਹੁਣ ਟਵੀਟ ਕੀਤਾ ਹੈ। ਸੋਨੂੰ ਸੂਦ ਨੇ ਲਿਖਿਆ ਹੈ, “ਗ-ਲ-ਤ ਨੂੰ ਸਹੀ ਕਹੋਗੇ ਤੋਂ ਨੀਂਦ ਕਿੰਝ ਆਵੇਗੀ?” ਲੋਕਾਂ ਦੀ ਮੰਨੀਏ ਤਾਂ ਸੋਨੂੰ ਸੂਦ ਨੇ ਇਹ ਹ-ਮ-ਲਾ ਸਰਕਾਰ ਤੇ ਬਾਲੀਵੁੱਡ ਦੇ ਸਾਥੀਆਂ ਤੇ ਕੀਤਾ ਹੈ।

ਇੱਕ ਯੂਜ਼ਰ ਨੇ ਸੋਨੂੰ ਸੂਦ ਦੇ ਟਵੀਟ ‘ਤੇ ਟਿੱਪਣੀ ਕਰਦਿਆਂ ਲਿਖਿਆ, “ਤੁਸੀਂ ਬਿਲਕੁਲ ਸਹੀ ਹੋ”, ਕਿਸੇ ਨੇ ਲਿਖਿਆ ਹੈ, “ਭਰਾ, ਖੁੱਲ੍ਹ ਕੇ ਬੋਲੋ ਤੁਹਾਨੂੰ ਕਿਸ ਗੱਲ ਦਾ ਡਰ”? ਉਸੇ ਸਮੇਂ, ਇੱਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ, ‘ਖੁੱਲ੍ਹ ਕੇ ਬੋਲੋ ਸਰ… ਤੁਹਾਡੇ ਮੂੰਹ ਨਾਲ ਦੋਹਰਾ ਟੋਨ ਚੰਗਾ ਨਹੀਂ ਲੱਗਦਾ…. ਕਿਉਂਕਿ ਸਹੀ ਤਾਂ ਸਹੀ ਹੈ ਤੇ ਗ-ਲਤ ਤਾਂ ਗ-ਲਤ ਹੈ, ਤੁਸੀਂ ਹਮੇਸ਼ਾਂ ਇਕੋ ਗੱਲ ਕਹੀ ਹੈ।”

ਜ਼ਿਕਰ-ਯੋਗ ਹੈ ਕਿ ਕਿਸਾਨ ਅੰਦੋ-ਲਨ ਦੇ ਸਮ-ਰਥਨ ‘ਚ ਰਿਹਾਨਾ, ਮੀਆਂ ਖਲੀਫਾ ਸਮੇਤ ਹਾਲੀਵੁੱਡ ਦੇ ਕਈ ਮਸ਼ਹੂਰ ਵਿਅਕਤੀਆਂ ਨੇ ਟਿੱਪਣੀ ਕੀਤੀ ਹੈ ਜਿਸ ਤੋਂ ਬਾ-ਅ-ਦ ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਨੇ ਵੀ ਸੋਸ਼ਲ ਮੀਡੀਆ ‘ਤੇ ਟਿੱਪਣੀ ਕਰਨੀ ਸ਼ੁਰੂ ਕਰ ਦਿੱਤੀ। ਇਨ੍ਹਾਂ ਵਿੱਚ ਅਕਸ਼ੈ ਕੁਮਾਰ, ਸੁਨੀਲ ਸ਼ੈੱਟੀ, ਕੰਗਣਾ ਰਨੌਤ, ਅਜੇ ਦੇਵਗਨ, ਸਵਰਾ ਭਾਸਕਰ, ਤਾਪਸੀ ਪੰਨੂੰ ਸਣੇ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਸ਼ਾ-ਮਲ ਹਨ।

ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ| ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣ-ਕਾਰੀ ਹੀ ਮਹੁੱਈਆ ਕਰ ਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨ ਸ਼ੈਲੀ ਬਤੀਤ ਕਰ ਸਕੋਂ |