ਹੁਣ ਪਿਆ ਇਹ ਭੀਚ ਕੜਾ – ਕੰਗਨਾ ਨੇ ਦਿਲਜੀਤ ਨੂੰ ਕਿਹਾ ਤੂੰ ਇਕ ਵਾਰ ਇਹ ਗਲ੍ਹ ਬੋਲ ਦੇ ਸਭ ਠੀਕ ਹੋ ਜਾਵੇਗਾ

ਦੇਸ਼ ਅੰ-ਦਰ ਜਿਸ ਸਮੇਂ ਤੋਂ ਇਹ ਖੇਤੀ ਅੰਦੋ-ਲਨ ਸ਼ੁਰੂ ਹੋਇਆ ਹੈ। ਉਸ ਸਮੇਂ ਤੋਂ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘ-ਰਸ਼ ਨੂੰ ਭਰ-ਪੂਰ ਹਮਾਇਤ ਦਿੱਤੀ ਜਾ ਰਹੀ ਹੈ। ਤੇ ਦਿੱਲੀ ਵਿਚ ਵੀ ਇਸ ਕਿਸਾਨੀ ਸੰਘ-ਰਸ਼ ਵਿੱਚ ਵੱਧ ਚੜ੍ਹ ਕੇ ਯੋਗ-ਦਾਨ ਪਾਇਆ ਜਾ ਰਿਹਾ ਹੈ। ਜਿੱਥੇ ਪੰਜਾਬੀ ਗਾਇਕ ਅਤੇ ਕਲਾਕਾਰ ਆਪਣੀਆਂ ਫ਼ਿਲਮਾਂ ਅਤੇ ਗੀਤਾਂ ਲਈ ਚ-ਰਚਾ ਵਿੱਚ ਰਹਿੰਦੇ ਸਨ ਉਥੇ ਹੀ ਕਿਸਾਨੀ ਸੰਘ-ਰਸ਼ ਵਿਚ ਪਾਏ ਜਾ ਰਹੇ ਯੋਗ-ਦਾਨ ਕਾਰਨ ਉਨ੍ਹਾਂ ਦੀਆਂ ਤਰੀਫਾਂ ਹੋ ਰਹੀਆਂ ਹਨ।

ਹੁਣ ਸਭ ਸੂਬਿਆਂ ਦੇ ਕਲਾਕਾਰ ਅਤੇ ਗਾਇਕ ਇਸ ਸੰਘ-ਰਸ਼ ਵਿੱਚ ਆਪਣੀ ਸ਼-ਮੂ-ਲੀ-ਅ-ਤ ਦ-ਰਜ ਕਰਵਾ ਰਹੇ ਹਨ। ਇਸ ਕਿਸਾਨੀ ਸੰਘ-ਰਸ਼ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚ-ਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਇਹ ਸੰਘ-ਰਸ਼ ਦਿਨ ਬ ਦਿਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਉਥੇ ਹੀ ਕੰਗਣਾ ਤੇ ਦਲਜੀਤ ਦਾ ਮਾ-ਮ-ਲਾ ਇਕ ਵਾਰ ਫਿਰ ਤੋਂ ਗ-ਰਮਾ ਗਿਆ ਹੈ। ਜਿੱਥੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਵੱਲੋਂ ਇਸ ਕਿਸਾਨੀ ਸੰਘ-ਰਸ਼ ਨੂੰ ਹਮਾਇਤ ਦਿੱਤੀ ਜਾ ਰਹੀ ਹੈ।

ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਵੱਲੋਂ ਇਸ ਕਿਸਾਨੀ ਸੰਘ-ਰਸ਼ ਦੀ ਆਲੋਚਨਾ ਕੀਤੀ ਜਾ ਰਹੀ ਹੈ। ਕੰਗਨਾ ਨੇ ਦਿਲਜੀਤ ਨੂੰ ਕਿਹਾ ਹੈ ਕਿ ਆਪਣੇ ਆਪ ਨੂੰ ਖਾਲਿਸਤਾਨੀ ਨਾ ਹੋਣ ਬਾਰੇ ਦੱਸੇ। ਅ-ਗ-ਰ ਦਿਲਜੀਤ ਇਸ ਤਰਾਂ ਕਰਦਾ ਹੈ ਤਾਂ ਮੈ ਆਪਣੀ ਗ-ਲ-ਤੀ ਸਵੀ-ਕਾਰ ਕਰ ਲਵਾਂਗੀ। ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ਉਪਰ ਦਲਜੀਤ ਦੁਸਾਂਝ ਨੂੰ ਖਾਲਿਸਤਾਨੀ ਕਿਹਾ ਸੀ। ਇਸ ਕਿਸਾਨੀ ਸੰਘ-ਰਸ਼ ਦੇ ਹੱਕ ਵਿਚ ਹੁਣ ਅੰਤਰਰਾ-ਸ਼ਟਰੀ ਵੀ ਹਮਾਇਤ ਕਰ ਰਹੀਆਂ ਹਨ। ਅਮਰੀਕੀ ਗਾਇਕਾ ਰਿਹਾਨਾ ਵੱਲੋਂ ਵੀ ਟਵੀਟ ਕੀਤਾ ਗਿਆ ਸੀ।

ਜਿਸ ਨੂੰ ਦਲਜੀਤ ਵੱਲੋਂ ਕਾਫੀ ਪ-ਸੰ-ਦ ਕੀਤਾ ਗਿਆ ਤੇ ਉਨ੍ਹਾਂ ਦੀ ਤਾਰੀਫ਼ ਕਰਦੇ ਹੋਏ ਉਨ੍ਹਾਂ ਦੇ ਸਨ-ਮਾਨ ਵਿੱਚ ਗਾਣਾ ਵੀ ਰਿਲੀਜ਼ ਕੀਤਾ ਗਿਆ ਸੀ। ਜਿਸ ਕਾਰਨ ਹੁਣ ਦਿਲਜੀਤ ਦੁਸਾਂਝ ਅਤੇ ਕੰਗਣਾ ਰਣੌਤ ਦੇ ਵਿਚ-ਕਾਰ ਇਕ ਵਾਰ ਫਿਰ ਟਵਿੱਟਰ ਜੰ- ਗ ਛਿੜ ਗਈ ਹੈ। ਇਨ੍ਹਾਂ ਦੋਹਾਂ ਦੇ ਵਿਚ-ਕਾਰ ਸ਼ੁਰੂ ਹੋਈ ਇਹ ਜੰਗ ਖ਼-ਤ-ਮ ਹੋਣ ਦਾ ਨਾਮ ਨਹੀਂ ਲੈ ਰਹੀ। ਕੰਗਨਾ ਨੇ ਦਲਜੀਤ ਦੁਸਾਂਝ ਉੱਪਰ ਆ-ਰੋ-ਪ ਲਗਾਇਆ ਹੈ ਕਿ ਨੌਜਵਾਨਾਂ ਨੂੰ ਗੁਮ-ਰਾਹ ਕਰ ਰਿਹਾ ਹੈ। ਤੇ ਉਨ੍ਹਾਂ ਨੂੰ ਖਾਲਿ-ਸਤਾਨ ਬਾਰੇ ਸੁ-ਪ-ਨਾ ਦਿਖਾ ਰਿਹਾ ਹੈ।

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣ-ਕਾਰੀ ਹੀ ਮਹੁੱਈਆ ਕਰ ਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨ ਸ਼ੈਲੀ ਬਤੀਤ ਕਰ ਸਕੋਂ |

Posted in News