ਪੱਕੇ ਸ ਬੂਤ ਲੈਕੇ ਸੰਸਦ ਚ ਪਹੁੰਚੀ ਹਰਸਿਮਰਤ ਬਾਦਲ

ਦਿੱਲੀ ਦੇ ਵਿੱਚ ਕਿਸਾਨੀ ਅੰਦੋ-ਲਨ ਲਗਾ-ਤਾਰ ਜਾਰੀ ਹੈ ਦੇਸ਼ ਦੇ ਕਿਸਾਨ ਖੇਤੀ ਕਾ-ਨੂੰ-ਨਾ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੀਆ ਸਰ-ਹੱਦਾ ਤੇ ਡਟੇ ਹੋਏ ਹਨ ਇਸੇ ਦੌ-ਰਾ-ਨ ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿੱਚ ਬੋਲਦਿਆਂ ਹੋਇਆਂ ਕਿਸਾਨੀ ਅੰਦੋ-ਲਨ ਨੂੰ ਲੈ ਕੇ ਕੇਦਰ ਸਰਕਾਰ ਤੇ ਤਿੱਖੇ ਵਾਰ ਕੀਤੇ ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਪਰਜੀਵੀ ਆਖਿਆ ਹੈ ਉਨ੍ਹਾਂ ਕਿਹਾ ਕਿ ਉਹ ਇਸਦਾ ਸੰ-ਸਦ ਦੇ ਅੰਦਰ ਤੇ ਬਾਹਰ ਦੋਵੇਂ ਥਾਈਂ ਵਿ-ਰੋ-ਧ ਕਰਦੇ ਹਨ|

ਅਤੇ ਪ੍ਰਧਾਨ ਮੰਤਰੀ ਤੋ ਮੰਗ ਕਰਦੇ ਹਨ ਕਿ ਉਹ ਕਿਸਾਨ ਅੰਦੋ-ਲਨ ਦੇ ਖਿਲਾਫ ਸਰਕਾਰੀ ਜ਼ ਬ ਰ ਤੁ-ਰੰਤ ਬੰਦ ਕਰਵਾਉਣ ਉਹਨਾਂ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਉਸ ਵੇਲੇ ਦੇ ਗੁਜਰਾਤ ਦੇ ਮੁੱਖ ਮੰਤਰੀ ਰਹਿੰਦਿਆਂ ਨਰਿੰਦਰ ਮੋਦੀ ਦੀ ਅਗਵਾਈ ਹੇਠ ਮੁੱਖ ਮੰਤਰੀਆਂ ਦੀ ਕਮੇਟੀ ਨੇ ਪਹਿਲਾਂ ਹੀ ਕਿਸਾਨ ਹਿੱਤਾਂ ਦੀ ਰਾਖੀ ਦੀਆਂ ਸਿਫਾ-ਰਸ਼ਾਂ ਕੀਤੀਆਂ ਸਨ ਤੇ ਕਿਹਾ ਸੀ ਕਿ ਐੱਮ ਐੱਸ ਪੀ ਤੋਂ ਘੱਟ ਕਿਸਾਨਾਂ ਤੇ ਵਪਾ-ਰੀਆਂ ਵਿਚ ਕੋਈ ਸੌਦੇ-ਬਾਜ਼ੀ ਨਹੀਂ ਹੋਣੀ ਚਾਹੀ-ਦੀ ਜਦ ਕਿ ਉਸ ਵੇਲੇ ਤੋਂ ਹੁਣ ਤੱਕ ਕੁਝ ਵੀ ਨਹੀ ਬਦ-ਲਿਆ ਹੈ|

ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਦੱਸੇ ਕਿ 26 ਜਨਵਰੀ ਦੀਆਂ ਘਟ-ਨਾਵਾਂ ਬਾਰੇ ਖੁ ਫੀ ਆ ਏਜੰਸੀਆਂ ਦੇ ਫੇਲ ਹੋਣ ਦੀ ਜਾਂਚ ਕਿਉਂ ਨਹੀਂ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਜਿਹਨਾ ਨੇ ਕੌਮੀ ਝੰਡੇ ਲਈ ਹੁਣ ਤੱਕ ਸਭ ਤੋਂ ਵੱਧ ਕੁਰ-ਬਾਨੀਆਂ ਕੀਤੀਆਂ ਉਨ੍ਹਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਜਿਸ ਕੇਸਰੀ ਨਿਸ਼ਾਨ ਸਾਹਿਬ ਦਾ ਪ੍ਰਧਾਨ ਮੰਤਰੀ ਆਪ ਸਨਮਾਨ ਕਰਦੇ ਸਨ ਉਸਦੀ ਬ ਦ ਨਾ ਮੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਵਿਚ ਕਿੰਨਾ ਹੰ ਕਾ ਰ ਆ ਗਿਆ ਹੈ ਕਿ ਇਹ ਕਿਸਾਨਾਂ ਨੂੰ ਵਿ ਚੋ ਲੇ, ਨ ਕ ਸ ਲ ਵਾ ਦੀ ਤੇ ਖਾ ਲਿ ਸ ਤਾ ਨੀ ਕ ਰਾ ਰ ਦੇ ਕੇ ਉਨ੍ਹਾਂ ਨੂੰ ਬ ਦ ਨਾ ਮ ਕਰ ਰਹੀ ਹੈ ਤੇ ਕਿਸਾਨਾਂ ਦੀ ਭਲਾਈ ਲਈ ਕਿਸੇ ਵੀ ਮੰਤਰੀ ਨੂੰ ਭੇਜਣ ਲਈ ਤਿਆਰ ਨਹੀਂ ਹੈ|

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਉਪਦੇਸ਼ ਦਿੱਤਾ ਸੀ ਤੇ ਗੁਰੂ ਨਾਨਕ ਦੇਵ ਜੀ ਨੇ ਆਪ 18 ਸਾਲ ਖੇਤੀ-ਬਾੜੀ ਕੀਤੀ ਹੈ ਤੇ ਸਾਡੇ ਕਿਸਾਨ ਗੁਰੂ ਸਾਹਿਬ ਦੇ ਉਪ-ਦੇਸ਼ ਤੇ ਮਿਹਨਤ ਕਰਦੇ ਹਨ ਹੋਰ ਜਾਣ-ਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ| ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣ-ਕਾਰੀ ਹੀ ਮਹੁੱਈਆ ਕਰ ਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨ ਸ਼ੈਲੀ ਬਤੀਤ ਕਰ ਸਕੋਂ|