ਹੁਣੇ ਹੁਣੇ ਪੰਜਾਬ ਚ ਇਸ ਮਸ਼ ਹੂਰ ਕਾਂਗਰਸੀ ਲੀਡਰ ਦੀ ਇਸ ਤਰਾਂ ਹੋਈ ਮੌਤ , ਛਾਇਆ ਸੋਗ

ਸਾਡੇ ਦੇਸ਼ ਦੇ ਅੰਦਰ ਆਏ ਦਿਨ ਕੋਈ ਨਾ ਕੋਈ ਅਜਿਹੀ ਘ-ਟ-ਨਾ ਸਾਹਮਣੇ ਆ ਜਾਂਦੀ ਹੈ ਜੋ ਸਭ ਨੂੰ ਝੰ-ਜੋੜ ਕੇ ਰੱਖ ਦਿੰਦੀ ਹੈ। ਕੁਝ ਅਜਿਹੀਆਂ ਖ਼ਬਰਾਂ ਹੁੰਦੀਆਂ ਹਨ ਜੋ ਦੇਸ਼ ਦੇ ਖਾਸ ਲੋਕਾਂ ਨਾਲ ਜੁੜੀਆਂ ਹੁੰਦੀਆਂ ਹਨ। ਜਿਸ ਕਾਰਨ ਦੇਸ਼ ਦੇ ਹਾ-ਲਾਤਾਂ ਉਪਰ ਗਹਿਰਾ ਅਸਰ ਪੈਂਦਾ ਹੈ। ਦੇਸ਼ ਵਿਚ ਫਿਲਮੀ ਜ-ਗਤ, ਖੇਡ ਜ-ਗਤ, ਸੰਗੀਤ ਜ-ਗਤ, ਧਾਰਮਿਕ ਜ-ਗਤ ਅਤੇ ਰਾਜਨੀਤਿਕ ਜ-ਗਤ, ਮਨੋਰੰਜਨ ਜ-ਗਤ, ਵਿੱਚੋਂ ਬ-ਹੁ-ਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰ-ਦਰ ਮਾ-ਹੌਲ ਸੋਗਮਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾ-ਰਕ ਯਾ-ਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕ-ਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂ-ਆਤ ਤੋਂ ਲੈ ਕੇ ਹੁਣ ਤੱਕ ਦੇਸ਼ ਅੰ-ਦਰ ਦੁਖ-ਦਾਈ ਖਬਰਾਂ ਦਾ ਆਉਣਾ ਲਗਾ-ਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘ-ਟ-ਨਾ ਸਾਹਮਣੇ ਆ ਜਾਂਦੀ ਹੈ। ਜਿਸ ਨੂੰ ਸੁਣ ਕੇ ਬ-ਹੁ-ਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿ-ਛੜ ਜਾਣਗੀਆਂ, ਕਿਸੇ ਨੇ ਸੋਚਿਆ ਵੀ ਨਹੀਂ ਸੀ।

ਹੁਣ ਪੰਜਾਬ ਵਿੱਚ ਮਸ਼ਹੂਰ ਕਾਂਗਰਸੀ ਲੀਡਰ ਦੀ ਹੋਈ ਅਚਾ-ਨਕ ਮੌ-ਤ ਹੋਣ ਨਾਲ ਰਾਜਨੀ-ਤਿਕ ਜ-ਗਤ ਨੂੰ ਬ-ਹੁ-ਤ ਵੱਡਾ ਝ-ਟਕਾ ਲੱਗਾ ਹੈ। ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣ-ਕਾਰੀ ਅਨੁਸਾਰ ਇਹ ਘ-ਟ-ਨਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਹ-ਲਕੇ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਮਸ਼ਹੂਰ ਕਾਂਗਰਸੀ ਲੀਡਰ ਦੇ ਦੇ-ਹਾਂ-ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਾਹਿਲਪੁਰ ਹਲਕੇ ਦੇ ਪੁਰਾਣੇ ਅਤੇ ਟਕਸਾਲੀ ਕਾਂਗਰਸੀ ਆਗੂ ਕਮਲਜੀਤ ਸੰਘਾ ਵਲੋ ਕੋਈ ਜ਼ਹਿਰੀਲੀ ਚੀਜ਼ ਖਾਣ ਕਾਰਨ ਉਨ੍ਹਾਂ ਨੇ ਆਪਣੀ ਜੀਵਨ ਲੀਲਾ ਸਮਾ-ਪਤ ਕਰ ਲਈ ਹੈ। ਇਹ ਘ-ਟ-ਨਾ ਅੱਜ ਦੇਰ ਸ਼ਾਮ ਵਾਪਰੀ ਹੈ, ਮਾਹਿਲਪੁਰ ਹਲਕੇ ਦੇ ਪੁਰਾਣੇ ਅਤੇ ਟਕਸਾਲੀ ਕਾਂਗਰਸੀ ਅਤੇ ਕਾਂਗਰਸ ਕਿਸਾਨ ਸੈਲ ਦੇ ਜ਼ਿਲ੍ਹਾ ਪ੍ਰਧਾਨ ਵੀ ਸਨ।

ਇਸ ਘ-ਟ-ਨਾ ਦੀ ਸੂਚਨਾ ਮਿਲਦੇ ਹੀ ਮਾਹਿਲਪੁਰ ਪੁਲਸ ਮੌਕੇ ਤੇ ਪਹੁੰਚ ਗਈ ਹੈ। ਜਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਅਜੇ ਤੱਕ ਉਨ੍ਹਾਂ ਵੱਲੋਂ ਚੁੱਕੇ ਗਏ ਇਸ ਕ-ਦ-ਮ ਦੇ ਕਾਰਨ ਦਾ ਪਤਾ ਨਹੀਂ ਚੱਲ ਸਕਿਆ। ਉਨ੍ਹਾਂ ਦੀ ਮੌ-ਤ ਦੀ ਖਬਰ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣ-ਕਾਰੀ ਹੀ ਮਹੁੱਈਆ ਕਰ ਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨ ਸ਼ੈਲੀ ਬਤੀਤ ਕਰ ਸਕੋਂ| ਤੁਹਾਨੂੰ ਸਭਨੂੰ ਕਿੱਦਾਂ ਦੀਆਂ ਸਾਡੀਆਂ ਪੋਸਟਾਂ ਲੱਗਦੀਆਂ ਨੇ ਆਪਣੇ ਕੇਮੈਂਟ ਕਰਕੇ ਦੱਸਿ ਹਰ ਇੱਕ ਪੋਸਟ ਦੱ ਥੱਲੇ ਤੇ ਇਹ ਵੀ ਦੱਸੋ ਕੇ ਜੇਕਰ ਕੋਈ ਠੀਕ ਨਹੀਂ ਪੋਸਟ ਤਾਂ ਅਸੀ ਉਹ ਪੋਸਟ ਨੂੰ ਫਿਰ ਤੋਂ ਠੀਕ ਕਰਕੇ ਪਾਵਾਂਗੇ|