ਹੁਣੇ ਹੁਣੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਪੰਜਾਬ ਅੰਦਰ ਅਕਾਲੀ-ਭਾਜਪਾ ਗਠ-ਜੋੜ ਟੁੱਟ ਚੁੱਕਾ ਹੈ। ਕਿਉਂਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾ-ਨੂੰ-ਨਾਂ ਦਾ ਪੰਜਾਬ ਵਿੱਚ ਸਭ ਤੋਂ ਵਧੇਰੇ ਵਿ-ਰੋਧ ਕੀਤਾ ਗਿਆ ਹੈ। ਜਿਸ ਕਾਰਨ ਭਾਜਪਾ ਵੱਲੋਂ ਅਕਾਲੀ ਦਲ ਨੂੰ ਦਿੱਤੀ ਗਈ ਹਮਾ-ਇਤ ਵਾਪਸ ਲੈ ਲਈ ਗਈ ਸੀ। ਕਿਉਂਕਿ ਪੰਜਾਬ ਦੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਕੇਂਦਰ ਸਰਕਾਰ ਦੇ ਬਰਾ-ਬਰ ਦਾ ਜ਼ਿੰਮੇ-ਵਾਰ ਠਹਿ-ਰਾਇਆ ਜਾ ਰਿਹਾ ਹੈ। ਇਸ ਸਭ ਦੇ ਚਲਦੇ ਹੋਏ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਆਪਣੇ ਅ-ਹੁਦੇ ਤੋਂ ਅਸ-ਤੀਫਾ ਦੇ ਦਿਤਾ ਗਿਆ ਸੀ। ਕਿਸਾਨੀ ਸੰਘ-ਰਸ਼ ਦੌ-ਰਾ-ਨ ਵੀ ਪੰਜਾਬ ਦੇ ਲੋਕਾਂ ਵੱਲੋਂ ਜਿੱਥੇ ਭਾਜਪਾ ਦੇ ਆਗੂਆਂ ਦਾ ਬਾਈ-ਕਾਟ ਕੀਤਾ ਗਿਆ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਵੀ ਕਿ-ਨਾਰਾ ਕੀਤਾ ਜਾ ਰਿਹਾ ਹੈ।

ਇਹ ਸਭ ਦਾ ਅ-ਸਰ ਹੁਣ ਕੱਲ 14 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਨ-ਗਰ ਕੌਂਸਲ ਦੀਆਂ ਚੋਣਾਂ ਉਪਰ ਦਿਖਾਈ ਦੇ ਰਿਹਾ ਹੈ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਸੀ। ਪੰਜਾਬ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਲਈ ਉਮੀਦ-ਵਾਰਾਂ ਵੱਲੋਂ ਚੋਣ ਪਰ-ਚਾਰ ਲਈ ਬਣਾਏ ਗਏ ਪੋਸਟਰਾਂ ਵਿੱਚ ਆਪਣੇ ਸੀਨੀਅਰ ਨੇਤਾਵਾਂ ਦੀਆਂ ਫੋਟੋ ਲਾਈਆਂ ਜਾਂਦੀਆਂ ਹਨ। ਜਿੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੋਂ ਲੈ ਕੇ ਪੰਜਾਬ ਦੇ ਉੱਚ ਆਗੂਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।

ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਆਪਣੇ ਆ-ਗੂਆਂ ਦੀਆਂ ਤਸਵੀਰਾਂ ਨੂੰ ਵਾਂਝੇ ਰੱਖਿਆ ਗਿਆ ਹੈ। ਦੋਰਾਹਾ ਵਿੱਚ ਵੀ ਨਗਰ ਕੌਂਸਲ ਦੀਆਂ ਚੋਣਾਂ ਕੱਲ ਹੋ ਰਹੀਆਂ ਹਨ ਜਿੱਥੇ ਅਕਾਲੀ ਉਮੀਦਵਾਰਾਂ ਵੱਲੋਂ ਕੰਧਾ ਉਪਰ ਲਗਾਏ ਗਏ ਪੋਸਟਰਾਂ ਨੂੰ ਵੇਖ ਕੇ ਹੈ-ਰਾਨੀ ਹੁੰਦੀ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਵੀ ਸੀਨੀਅਰ ਆਗੂ ਦੀ ਤਸਵੀਰ ਇਨ੍ਹਾਂ ਪੋਸਟਰਾਂ ਵਿੱਚ ਮੌ-ਜੂਦ ਨਹੀਂ ਹੈ। ਦੋ-ਰਾਹਾ ਸ਼ਹਿਰ ਵਿਚ ਅਕਾਲੀ ਦਲ ਦੇ ਉੱਚ ਆਗੂਆਂ ਦੀਆਂ ਤਸਵੀਰਾਂ ਦਾ ਨਾ ਹੋਣਾ ਚ-ਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਕਿਉਂ ਕੇ ਲੋਕਾਂ ਵੱਲੋਂ ਪਹਿਲਾਂ ਹੀ ਕਿਸਾਨੀ ਸੰਘ-ਰਸ਼ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਵਿ-ਰੋ-ਧ ਕੀਤਾ ਜਾ ਰਿਹਾ ਹੈ। ਕਾਂਗਰਸ ਦੇ ਵੀ ਸਾਰੇ ਮੰਤਰੀਆਂ ਦੀਆਂ ਤਸਵੀਰਾਂ ਪੋਸਟਰਾਂ ਉੱਪਰ ਦਿਖਾਈ ਦੇ ਰਹੀਆਂ ਹਨ। ਦੋ-ਰਾਹਾ ਸ਼ਹਿਰ ਵਿਚ ਲੱਗੇ ਪੋਸਟਰਾਂ ਤੋਂ ਬਾਦਲ ਪਰਿਵਾਰ ਗਾਈਬ ਦਿਖਾਈ ਦੇਣ ਕਾਰਨ, ਸਭ ਵੱਲੋਂ ਇਹ ਸਮਝਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਉਮੀਦਵਾਰ ਨੇ ਆਪਣੇ ਪੋਸਟਰ ਤੇ ਬਾਦਲ ਪਰਿਵਾਰ ਦੇ ਨੁਮਾਇੰਦੇ ਦੀ ਤਸਵੀਰ ਲਗਾਉਣੀ ਮੁਨਾ-ਸਿਫ ਨਹੀਂ ਸਮਝੀ।