ਅੰਬਾਨੀ ਲਈ ਆਈ ਮਾੜੀ ਖਬਰ-ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਨੇ ਕੀਤਾ ਇਹ ਕੰ ਮ

ਅੱਜ ਹਰ ਕਿਸਾਨ ਤੇ ਨੌਜਵਾਨ ਇੱਕ ਜੁੱਟ ਹੋ ਕੇ ਕਿਸਾਨੀ ਸੰਘ-ਰਸ਼ ਦੀ ਇਹ ਲ-ੜਾ-ਈ ਲ-ੜ ਰਿਹਾ ਹੈ। ਦੇਸ਼ ਅੰ-ਦਰ ਜਿਸ ਸਮੇਂ ਤੋਂ ਇਹ ਖੇਤੀ ਅੰਦੋ-ਲਨ ਸ਼ੁਰੂ ਹੋਇਆ ਹੈ। ਉਸ ਸਮੇਂ ਤੋਂ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘ-ਰਸ਼ ਨੂੰ ਭਰ-ਪੂਰ ਹਮਾ-ਇਤ ਦਿੱਤੀ ਜਾ ਰਹੀ ਹੈ। ਤੇ ਦਿੱਲੀ ਵਿਚ ਵੀ ਇਸ ਕਿਸਾਨੀ ਸੰਘ-ਰਸ਼ ਵਿੱਚ ਵੱਧ ਚੜ੍ਹ ਕੇ ਯੋਗ-ਦਾਨ ਪਾਇਆ ਜਾ ਰਿਹਾ ਹੈ। ਜਿੱਥੇ ਪੰਜਾਬੀ ਗਾਇਕ ਅਤੇ ਕਲਾ-ਕਾਰ ਆਪਣੀਆਂ ਫ਼ਿਲਮਾਂ ਅਤੇ ਗੀਤਾਂ ਲਈ ਚ-ਰ-ਚਾ ਵਿੱਚ ਰਹਿੰਦੇ ਸਨ ਉਥੇ ਹੀ ਕਿਸਾਨੀ ਸੰਘ-ਰਸ਼ ਵਿਚ ਪਾਏ ਜਾ ਰਹੇ ਯੋਗ-ਦਾਨ ਕਾਰਨ ਉਨ੍ਹਾਂ ਦੀਆਂ ਤ-ਰੀਫਾਂ ਹੋ ਰਹੀਆਂ ਹਨ।

ਹੁਣ ਸਭ ਸੂਬਿਆਂ ਦੇ ਕਲਾ-ਕਾਰ ਅਤੇ ਗਾਇਕ ਇਸ ਸੰਘ-ਰਸ਼ ਵਿੱਚ ਆਪਣੇ ਆਪਣੇ ਤਰੀਕੇ ਨਾਲ ਸ਼ਮੂ-ਲੀਅਤ ਦ-ਰਜ ਕਰਵਾ ਰਹੇ ਹਨ। ਇਸ ਕਿਸਾਨੀ ਸੰਘ-ਰਸ਼ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆ-ਗੂਆਂ ਵਿਚ-ਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਇਹ ਸੰਘ-ਰਸ਼ ਦਿਨ-ਬਦਿਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਜਿੱਥੇ ਅੰਬਾਨੀ ਲਈ ਮਾੜੀ ਖਬਰ ਸਾਹਮਣੇ ਆਈ ਹੈ ਉਥੇ ਹੀ ਹੁਣ ਕਿਸਾਨੀ ਸੰਘ-ਰਸ਼ ਨੂੰ ਲੈ ਕੇ ਮਸ਼-ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਵੱਲੋਂ ਇਹ ਕੰ-ਮ ਕੀਤਾ ਗਿਆ ਹੈ, ਜਿਸ ਦੀ ਸਭ ਪਾਸੇ ਚ-ਰ-ਚਾ ਹੋ ਰਹੀ ਹੈ।

ਕਿਸਾਨੀ ਸੰਘ-ਰਸ਼ ਦੀ ਹਮਾ-ਇਤ ਕਰਦੇ ਹੋਏ ਮਸ਼-ਹੂਰ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਵੱਲੋਂ ਰਿਲੀਜ਼ ਕੀਤਾ ਗਿਆ ਗੀਤ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਤੇ ਕਾਫੀ ਚ-ਰਚਾ ਵਿਚ ਹੈ ਜਿਸ ਨੂੰ ਬ-ਹੁ-ਤ ਪ-ਸੰਦ ਕੀਤਾ ਜਾ ਰਿਹਾ ਹੈ। ਇਨ੍ਹੀਂ ਦਿਨੀਂ ਜਿੱਥੇ ਕਿਸਾਨੀ ਸੰਘ-ਰਸ਼ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਵਿ-ਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਵੀ ਆਪਣਾ ਗੀਤ ਜੀਓ ਸਾ-ਵਨ ਵਾਲਿਆਂ ਨੂੰ ਨਹੀ ਦਿੱਤਾ ਗਿਆ ਹੈ।

ਜਿਸ ਤੋਂ ਸਾਫ ਜ਼ਾ-ਹਿਰ ਹੋ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਵੱਲੋਂ ਵੀ ਹੁਣ ਜੀਓ ਦਾ ਬਾਈ-ਕਾਟ ਕਰ ਦਿੱਤਾ ਗਿਆ ਹੈ। ਸਿੱਧੂ ਮੂਸੇਵਾਲਾ ਵੱਲੋਂ ਗਾਏ ਗਏ ਇਸ ਗੀਤ ਨੂੰ ਉਨ੍ਹਾਂ ਦੇ ਫੈਂਨਸ ਵੱਲੋਂ ਕਾਫੀ ਪ-ਸੰ-ਦ ਕੀਤਾ ਜਾ ਰਿਹਾ ਹੈ। ਖੇਤੀ ਕਾ-ਨੂੰ-ਨਾਂ ਨੂੰ ਰੱਦ ਕਰਵਾਉਣ ਲਈ ਅੱਜ ਹਰ ਵਰਗ ਵੱਲੋਂ ਇਸ ਕਿਸਾਨੀ ਸੰਘ-ਰਸ਼ ਨੂੰ ਪੂਰਾ ਸਮ-ਰਥਨ ਦਿੱਤਾ ਜਾ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਦਾ ਵਿ-ਰੋ-ਧ ਕੀਤਾ ਜਾ ਰਿਹਾ ਹੈ।

Posted in News