ਹੁਣੇ ਹੁਣੇ ਅੰਮ੍ਰਿਤਸਰ ਏਅਰਪੋਰਟ ਤੇ ਉਡਣ ਲੱਗੇ ਜਹਾਜ ਚ ਹੋਇਆ ਮੌਤ ਦਾ ਤਾਂਡਵ, ਛਾਈ ਸੋਗ ਦੀ ਲਹਿਰ

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ, ਜੋ ਪੰਜਾਬ ਅੰਦਰ ਮਾਹੌਲ ਨੂੰ ਫਿਰ ਤੋਂ ਗ-ਮ-ਗੀ-ਨ ਕਰ ਦਿੰਦੀ ਹੈ। ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਦੇਸ਼ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪਾਉਂਦੀਆਂ ਹਨ। ਜਿਨ੍ਹਾਂ ਘਟਨਾਵਾਂ ਦੇ ਵਾਪਰਨ ਬਾਰੇ ਕਿਸੇ ਨੇ ਕਲਪਨਾ ਕੀਤੀ ਹੋਵੇ, ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀਆਂ ਹਨ। ਪੰਜਾਬ ਅੰਦਰ ਵੱਖ ਵੱਖ ਹਾਦਸਿਆਂ ਵਿੱਚ ਲੋਕਾਂ ਦੀ ਮੌਤ ਹੋਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਜਿੱਥੇ ਉਨ੍ਹਾਂ ਦੇ ਪਰਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪਹਿਲਾਂ ਹੀ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੀ ਦੁਨੀਆਂ, ਤੇ ਕੁਝ ਲੋਕ ਸੜਕ ਹਾਦਸਿਆ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ। ਉਥੇ ਹੀ ਦੁਨੀਆ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਦੌਰਾਨ ਕੋਈ ਨਾ ਕੋਈ ਘਟਨਾ ਸਾਹਮਣੇ ਆ ਹੀ ਜਾਂਦੀ ਹੈ। ਹੁਣ ਪੰਜਾਬ ਵਿੱਚ ਅੰਮ੍ਰਿਤਸਰ ਏਅਰ ਪੋਰਟ ਉਪਰ ਉਡਣ ਲੱਗੇ ਜਹਾਜ਼ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਖ਼ਬਰ ਮਿਲਣ ਨਾਲ ਸੋਗ ਦੀ ਲਹਿਰ ਛਾ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੇ ਇੰਡੀਗੋ ਦੀ ਉਡਾਣ ਭਰਨ ਸਮੇਂ ਜਹਾਜ਼ ਨੂੰ ਰੋਕ ਲਿਆ ਗਿਆ। ਇਸ ਜਹਾਜ਼ ਦੇ ਪਾਇਲਟ ਵੱਲੋਂ ਸੂਚਨਾ ਏਅਰ ਟਰੈਫਿਕ ਕੰਟ੍ਰੋਲ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਇਕ ਔਰਤ ਦੀ ਉਡਾਣ ਭਰਨ ਸਮੇਂ ਦਿਲ ਦਾ ਦੌ-ਰਾ ਪੈਣ ਕਾਰਨ ਉਡਾਨ ਨੂੰ ਰੋਕ ਲਿਆ ਗਿਆ। ਇਹ ਉਡਾਨ ਇੰਡੀਗੋ ਏਅਰ ਲਾਈਨ ਵੱਲੋਂ ਅੰਮ੍ਰਿਤਸਰ ਤੋਂ ਕਲਕੱਤਾ ਲਈ ਭਰੀ ਜਾ ਰਹੀ ਸੀ,ਉਸ ਸਮੇਂ ਹੀ ਜਦੋਂ ਜਹਾਜ਼ ਰਨਵੇ ਉਪਰ ਉਡਾਣ ਭਰਨ ਲੱਗਾ ਤਾ ਔਰਤ ਜਿਸ ਨੂੰ ਦਿਲ ਦਾ ਦੌ-ਰਾ ਪੈ ਗਿਆ।

ਉਸਨੂੰ ਤੁਰੰਤ ਹੀ ਉਡਾਣ ਨੂੰ ਰੋਕ ਕੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਬਜ਼ੁਰਗ ਔਰਤ ਨੂੰ ਹਸਪਤਾਲ ਦੇ ਡਾਕਟਰਾਂ ਵੱਲੋਂ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ। ਇਸ ਔਰਤ ਦੀ ਪਹਿਚਾਣ ਕ੍ਰਿਸ਼ਨਾ ਦੇਵੀ 60 ਸਾਲ ਵਸਨੀਕ ਜਗਰਾਓਂ ਜ਼ਿਲਾ ਲੁਧਿਆਣਾ ਵਜੋਂ ਹੋਈ ਹੈ। ਜਿਸ ਦੀ ਅੱਜ ਉਡਾਨ ਭਰਨ ਸਮੇਂ ਦਿਲ ਦਾ ਦੌ-ਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਔਰਤ ਆਪਣੇ ਪਰਿਵਾਰਕ ਮੈਂਬਰਾਂ ਨਾਲ ਹੀ ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੇ ਅਮ੍ਰਿਤਸਰ ਤੋਂ ਕਲਕੱਤਾ ਦੀ ਯਾਤਰਾ ਕਰਨ ਲਈ ਆਈ ਸੀ।

Posted in News