BJP ਦੀ ਆਕੜ ਹੋਈ ਖਤਮ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਵਿੱਚ ਹੋਈਆ ਨਗਰ ਨਿਗਮ ਦੀਆ ਚੋਣਾ ਦੇ ਐਲਾਨੇ ਗਏ ਨਤੀਜਿਆਂ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਅਤੇ ਇਨ੍ਹਾਂ ਹੋਈਆ ਚੋਣਾ ਦੇ ਵਿੱਚ ਜਿੱਥੇ ਭਾਜਪਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆਂ ਹੈ ਉੱਥੇ ਹੀ ਕਈ ਥਾਵਾ ਉੱਪਰ ਤਾ ਭਾਜਪਾ ਦਾ ਖਾਤਾ ਤੱਕ ਨਹੀ ਖੁੱਲ੍ਹ ਸਕਿਆਂ ਹੈ ਜਦਕਿ ਕਾਗਰਸ ਦੁਆਰਾਂ ਇਹਨਾਂ ਚੋਣਾਂ ਵਿੱਚ ਹੂੰਝਾਫੇਰ ਜਿੱਤ ਪ੍ਰਾਪਤ ਕੀਤੀ ਗਈ ਹੈ ਅਤੇ ਹੁਣ ਪੰਜਾਬ ਚ ਹੋਈ ਹਾਰ ਤੋ ਬਾਅਦ ਕੇਂਦਰੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਹਨਾਂ ਪੰਜਾਬ ਦੀਆ ਨਗਰ ਨਿਗਮ ਦੀਆ ਚੋਣਾ ਵਿੱਚ ਭਾਜਪਾ ਦੀ ਹੋਈ ਹਾਰ ਨੂੰ

ਕਿਸਾਨ ਅੰਦੋਲਨ ਦੇ ਨਾਲ ਜੋੜਨ ਤੋ ਇਨਕਾਰ ਕੀਤਾ ਉਹਨਾਂ ਆਖਿਆਂ ਕਿ ਪੰਜਾਬ ਦੇ ਵਿੱਚ ਅਸੀ ਕਮਜ਼ੋਰ ਹਾਂ ਕਿਉਂਕਿ ਸਾਡਾ ਨਾਤਾ ਅਕਾਲੀ ਦਲ ਦੇ ਨਾਲ ਰਿਹਾ ਹੈ ਪਰ ਇਸ ਵਾਰ ਅਸੀ ਅਲੱਗ ਹੋ ਕੇ ਚੋਣਾ ਲੜੇ ਹਾਂ ਜਿਸ ਦਾ ਕਿ ਖਮਿਆਜਾ ਸਾਨੂੰ ਭੁਗਤਣਾ ਪਿਆਂ ਹੈ ਪਰ ਉੱਥੇ ਹੀ ਜ਼ਿਆਦਾਤਰ ਲੋਕਾ ਦਾ ਮੰਨਣਾ ਇਹੀ ਹੈ ਕਿ ਭਾਜਪਾ ਦੀ ਇਹ ਕਰਾਰੀ ਹਾਰ ਖੇਤੀ ਕਾਨੂੰਨ ਦੇ ਹੋ ਰਹੇ ਵਿਰੋਧ ਦੇ ਚੱਲਦਿਆਂ ਹੀ ਹੋਈ ਹੈ ਅਤੇ ਇਸ ਦਾ ਖ਼ਮਿਆਜ਼ਾ ਭਾਜਪਾ ਅੱਗੇ ਵੀ ਭੁਗਤਣਾ ਪੈ ਸਕਦਾ ਹੈ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ