ਕੈਨੇਡਾ ਨੇ ਕਰਤੇ ਸਟੂਡੈਂਟ ਵੀਜ਼ੇ ਪੱਕੇ ਬੰਦ

ਇਸ ਵੇਲੇ ਦੀ ਵੱਡੀ ਖਬਰ ਕੈਨੇਡਾ ਤੋਂ ਆ ਰਹੀ ਹੈ ਕੈਨੇਡਾ ਜਾਣ ਦੇ ਚਾਹਵਾਨ ਇੰਟਰਨੈਸ਼ਨਲ ਵਿਦਿਆਰਥੀਆਂ ਲਈ ਬਹੁਤ ਹੀ ਮਾੜੀ ਖਬਰ ਸਾਹਮਣੇ ਆਈ ਹੈ ਕੈਨੇਡਾ ਸਰਕਾਰ ਨੇ ਵਿਸਟਰ ਵਿਜੲ ਅਤੇ ਸਟੂਡੈਂਟ ਵਿਜਾ ਲਈ ਬਹੁਤ ਵੱਡਾ ਐਲਾਨ ਕੀਤੇ ਹਨ ਕਨੇਡਾ ਸਰਕਾਰ ਨੇ ਕਿਹਾ ਹੈ ਕੈਨੇਡਾ ਸਰਕਾਰ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ 2021 ਦੇ ਅਪ੍ਰੈਲ ਮਹੀਨੇ ਤੱਕ ਆਨਲਾਈਨ ਕਲਾਸ ਲਾਉਣ ਦੇ ਆਦੇਸ਼ ਦਿੱਤੇ ਹਨ ਅਤੇ ਜਿਨ੍ਹਾਂ ਦੇ ਵੀਜੇ ਲੱਗੇ ਹੋਏ ਹਨ ਉਹ ਵੀ ਨਹੀਂ ਆ ਸਕਦੇ ਬਾਕੀ ਜਾਣਕਾਰੀ ਵੀਡੀਓ ਆਖਿਰ ਤੱਕ ਜਰੂਰ ਦੇਖੋ ਜਾਣਕਾਰੀ ਚੰਗੀ ਲੱਗੇ ਤਾਂ ਸ਼ੇਅਰ ਜਰੂਰ ਕਰ ਦੇਣਾ ਧੰਨਵਾਦ

ਮੈਨੂੰ ਸੱਚਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਇਸ ਲਈ ਮੈਂ ਤੁਹਾਨੂੰ ਵੇਖਦਾ ਹਾਂ, ਅਤੇ ਮੇਰੀ ਸਾਈਟ ਤੋਂ ਉਨ੍ਹਾਂ ਨੂੰ ਪੜ੍ਹਦਾ ਹਾਂ. ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬਸਾਈਟ ਤੋਂ ਲਏ ਗਏ ਹਨ. ਕਿਸੇ ਵੀ ਵਿਅਕਤੀ ਨੂੰ ਜੇ ਮਾਰਸ਼ਲ ਦੇ ਇਸ ਦੇ ਕਾਪੀਰਾਈਟ ਮਿਲਦੇ ਹਨ, ਅਸੀਂ ਸਵਾਗਤ ਕਰਦੇ ਹਾਂ ਕਿ ਉਹ ਸਾਡੇ ਨਾਲ ਦਾਅਵਾ ਕਰ ਸਕਦਾ ਸੀ |ਜਿਵੇਂ ਹੀ ਸਾਨੂੰ ਜਾਣਕਾਰੀ ਮਿਲਦੀ ਹੈ ਅਸੀਂ ਪ੍ਰਕਾਸ਼ਤ ਪਦਾਰਥਾਂ ਨੂੰ ਵੱਖ ਕਰ ਦੇਵਾਂਗੇ. ਸਾਡੇ ਕੋਲ ਸਿਰਫ ਅਸਲ ਚੀਜ਼ਾਂ ਪੋਸਟ ਕਰਨ ਲਈ ਸਭ ਤੋਂ ਵਧੀਆ ਹੈ, ਅਤੇ ਕਦੇ ਵੀ ਦਿੱਖ ਦੀਆਂ ਖ਼ਬਰਾਂ ਦੀ ਪਾਲਣਾ ਕਰਨ ਦੀ ਕੋਸ਼ਿਸ਼ ਨਾ ਕਰੋ. ਇਹ ਵੀਡੀਓ TEHAlKA PUNJAB ਦਾ ਸਿਹਰਾ ਹੈ.

Leave a Reply

Your email address will not be published.