ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਜਾਨੋ ਮਾ ਰ ਨ ਦੀ ਧ ਮ ਕੀ

ਕੇਂਦਰ ਸਰਕਾਰ ਨੇ ਕਿਸਾਨਾਂ ਦੇ ਖਿਲਾਫ ਜੋ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਹਨ ਉਹਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਵਿੱਚ ਅੰਦੋਲਨ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀਆ ਮੰਗਾਂ ਨੂੰ ਮੰਨਣ ਲਈ ਤਿਆਰ ਨਹੀਂ ਹੈ ਜਿਸ ਦੇ ਚੱਲਦਿਆ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ ਕਿਸਾਨ ਅੰਦੋਲਨ ਦੀ ਅਗਵਾਈ ਕਿਸਾਨ ਜਥੇਬੰਦੀਆਂ ਕਰ ਰਹੀਆ ਹਨ ਜਿਸ ਦੇ ਚੱਲਦਿਆ ਕਈ ਲੋਕ ਕਿਸਾਨ ਜਥੇਬੰਦੀਆਂ ਦੇ

ਆਗੂਆਂ ਤੋਂ ਖੁਸ਼ ਨਹੀਂ ਹਨ ਪਰ ਹੁਣ ਕੁੱਝ ਅਜਿਹਾ ਸਾਹਮਣੇ ਆਇਆ ਹੈ ਜਿਸ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਜਾਨੋਂ ਮਾ ਰਨ ਦੀ ਧ ਮ ਕੀ ਮਿਲੀ ਹੈ ਇਸੇ ਦੌਰਾਨ ਕੁੱਝ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਅੰਦੋਲਨ ਦੇ ਚੱਲਦਿਆ ਇੱਕ ਵੱਡੀ ਗੱਲ ਸਾਹਮਣੇ ਆਈ ਹੈ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਜਾ ਨੋਂ ਮਾ ਰ ਨ ਦੀ ਧ ਮਕੀ ਮਿਲੀ ਹੈ

ਉਸ ਨੂੰ ਇੱਕ ਫੋਨ ਨੰਬਰ ਤੋਂ ਇਹ ਧ ਮ ਕੀ ਮਿਲੀ ਹੈ ਉਸ ਨੂੰ ਵੱਟਸਐੱਪ ਤੇ ਉਸ ਵੱਲੋਂ ਗਲਤ ਬੋਲਿਆ ਜਾ ਰਿਹਾ ਹੈ ਪੁਲਿਸ ਨੇ ਰਿਪੋਰਟ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਲੋਨੀਵਾਸੀ ਵਿਪਨ ਕੁਮਾਰ ਭਾਰਤੀ ਕਿਸਾਨ ਯੂਨੀਅਨ ਦਾ ਮੈਂਬਰ ਹੈ ਉਸਨੇ ਇਸ ਬਾਰੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਜਿਸ ਵਿੱਚ ਉਸਨੇ ਦੱਸਿਆ ਕਿ ਕੋਈ ਅਣਪਛਾਤਾ ਬੰਦਾ ਰਾਕੇਸ਼ ਟਿਕੈਤ ਨੂੰ ਕਾਫੀ ਸਮੇਂ ਤੋਂ ਜਾਨੋਂ ਮਾ ਰਨ ਦੀ ਧ ਮ ਕੀ ਦੇ ਰਿਹਾ ਹੈ