ਵਿਆਹ ਦੇ ਵਿੱਚ ਆਈ ਪੁਲਿਸ ਦੇ ਨਾਲ ਲਾੜੇ ਦੇ ਦੋਸਤਾਂ ਨੇ ਕੀਤਾ ਅਜਿਹਾ ਕਾਰਾ

ਦੂਜੇ ਦੌਰ ਦੇ ਕੋਰੋਨਾ ਨੇ ਸਾਡੇ ਦੇਸ਼ ਵਿੱਚ ਮੁਸੀਬਤਾਂ ਨੂੰ ਬਹੁਤ ਹੀ ਜ਼ਿਆਦਾ ਵਧਾ ਦਿੱਤੀਆਂ ਹਨ ਕਿਉਂਕਿ ਕੋਰੋਨਾ ਕਰਕੇ ਆਕਸੀਜਨ ਦੀ ਬਹੁਤੀ ਜ਼ਿਆਦਾ ਕਮੀ ਦੇਸ਼ ਦੇ ਵਿਚ ਆ ਰਹੀ ਹੈ । ਕਰੋਨਾ ਘਟਾਉਣ ਦੇ ਲਈ ਸਰਕਾਰ ਪੂਰਾ ਜ਼ੋਰ ਲਾ ਰਹੀ ਹੈ ਅਤੇ ਨਵੇਂ ਨਵੇਂ ਕਾਨੂੰਨ ਬਣਾ ਰਹੀ ਹੈ । ਪਰ ਬਹੁਤ ਸਾਰੇ ਲੋਕ ਹਨ ਜੋ ਕਾਨੂੰਨਾਂ ਦੀ ਪਾਲਣਾ ਨਹੀਂ ਕਰਦੇ । ਇਸ ਤਰ੍ਹਾਂ ਦਾ ਹੀ ਇੱਕ ਮਾਮਲਾ ਜਲੰਧਰ ਦੇ ਪ੍ਰਤਾਪ ਬਾਗ ਵਿੱਚ ਸਥਿਤ ਲਾਲ ਦੁਆਰ ਮੰਤਰ ਦੇ

ਵਿੱਚੋਂ ਨਿਕਲ ਕੇ ਆ ਰਿਹਾ ਹੈ । ਜਿੱਥੇ ਕਿ ਵਿਆਹ ਨੂੰ ਰੋਕਣ ਆਏ ਪੁਲੀਸ ਮੁਲਾਜ਼ਮਾਂ ਦੇ ਨਾਲ ਲਾੜੇ ਤੇ ਦੋਸਤਾਂ ਨੇ ਕੀਤਾ ਬਹੁਤੀ ਜਿਆਦਾ ਧੱਕਾ । ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਸੀ ਕਿ ਲਾਲ ਦੁੁਆਰ ਮੰਦਰ ਦੇ ਵਿਚ ਵਿਆਹ ਹੋ ਰਿਹਾ ਹੈ ਅਤੇ ਉਥੇ ਲੋਕਾਂ ਦੀ ਗਿਣਤੀ ਪੰਜਾਹ ਤੋਂ ਵੀ ਜ਼ਿਆਦਾ ਹੈ । ਜਿਸ ਤੋਂ ਬਾਅਦ ਪੁਲਸ ਨੇ ਉਥੇ ਰੇਡ ਮਾਰ ਦਿੱਤੀ । ਰੇਡ ਮਾਰਨ ਸਾਰ ਹੀ ਉਥੇ ਅਫੜਾ ਤਫੜੀ ਮੱਚ ਗਈ । ਜਿਸ ਤੋਂ ਬਾਅਦ

ਪੁਲਸ ਨੇ ਲਾੜਾ ਤੇ ਲਾੜੀ ਨੂੰ ਫੜ ਲਿਆ ਤੇ ਜਦੋਂ ਪੁਲਸ ਨੇ ਪਿਉ ਨੂੰ ਫੜਿਆ ਤਾਂ ਕੁੜੀ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ । ਜਿਸ ਤੋਂ ਬਾਅਦ ਪੁਲਿਸ ਵਾਲੇ ਨੇ ਕੁੜੀ ਨੂੰ ਧੱਕਾ ਮਾਰ ਦਿੱਤਾ । ਇਹ ਸਭ ਦੇਖ ਕੇ ਲਾੜੇ ਦੇ ਦੋਸਤਾਂ ਨੇ ਪੁਲਸ ਵਾਲਿਆਂ ਨੂੰ ਘੇਰ ਲਿਆ । ਉਨ੍ਹਾਂ ਨੇ ਇਕ ਵੀਡੀਓ ਵਿਚ ਦੱਸਿਆ ਕਿ ਪੁਲਸ ਵਾਲੇ ਸਾਥੋਂ ਰਿਸ਼ਵਤ ਮੰਗ ਰਹੇ ਸੀ । ਪਰ ਮੌਕੇ ਤੇ ਹੀ ਏਐਸਆਈ ਸੁਖਜਿੰਦਰ ਸਿੰਘ ਨੇ ਉਥੇ ਆ ਕੇ ਮਾਹੌਲ ਨੂੰ ਸੰਭਾਲਿਆ । ਜਿਸ ਤੋਂ ਬਾਅਦ ਲਾੜੇ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਪੁਲਸ ਗ੍ਰਿਫਤਾਰ ਕਰ ਕੇ ਪੁਲਸ ਸਟੇਸ਼ਨ ਲੈ ਗਈ ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।

ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ.