ਇਕ ਪਤੀ ਨੇ ਆਪਣੇ ਹੀ ਘਰ ਦੇ ਵਿਚ ਕੀਤਾ ਅਜਿਹਾ ਕਾਂਡ

ਪਤੀ ਪਤਨੀ ਦੇ ਰਿਸ਼ਤੇ ਨੂੰ ਸਭ ਤੋਂ ਪਵਿੱਤਰ ਰਿਸ਼ਤਾ ਮੰਨਿਆ ਜਾਂਦਾ ਹੈ ਕਿਉਂਕਿ ਇਸ ਰਿਸ਼ਤੇ ਦੇ ਨਾਲ ਹੀ ਪਰਿਵਾਰ ਦਾ ਵੰਸ਼ ਅੱਗੇ ਵੱਧਦਾ ਹੈ । ਪਤੀ ਪਤਨੀ ਦੇ ਰਿਸ਼ਤੇ ਨਾਲ ਹੀ ਦੋ ਪਰਿਵਾਰਾਂ ਦੇ ਵਿੱਚ ਆਪਸੀ ਸਾਂਝ ਵਧਦੀ ਹੈ । ਜੇਕਰ ਪਤੀ ਪਤਨੀ ਦਾ ਰਿਸ਼ਤਾ ਵਧੀਆ ਹੁੰਦਾ ਤਾਂ ਪਰਿਵਾਰ ਵਿੱਚ ਵੀ ਪਿਆਰ ਵਧੀਆ ਰਹਿੰਦਾ ਹੈ । ਪਰ ਕਈ ਵਾਰ ਕੋਈ ਗ਼ਲਤ ਫਹਿਮੀ ਹੋ ਜਾਂਦੀਆਂ ਹਨ । ਜਿਸਦੇ ਕਾਰਨ ਰਿਸ਼ਤੇ ਟੁੱਟ ਜਾਂਦੇ ਹਨ । ਇਸ ਤਰ੍ਹਾਂ ਦਾ ਹੀ

ਇੱਕ ਮਾਮਲਾ ਫਗਵਾੜਾ ਦੇ ਭਾਖੜੀਆ ਪਿੰਡ ਤੋਂ ਸਾਹਮਣੇ ਆ ਰਿਹਾ ਹੈ । ਜਿੱਥੇ ਕਿ ਇਕ ਪਤੀ ਨੇ ਆਪਣੀ ਪਤਨੀ ਦਾ ਗਲ ਘੁੱਟ ਕੇ ਕ-ਤ-ਲ ਕਰ ਦਿੱਤਾ । ਪਤਨੀ ਦਾ ਨਾਂ ਰਣਜੀਤ ਕੌਰ ਸੀ ਅਤੇ ਪਤੀ ਦਾ ਨਾਂ ਸੰਦੀਪ ਸਿੰਘ ਸੀ ਇਨ੍ਹਾਂ ਦੋਹਾਂ ਦੇ ਦੋ ਬੱਚੇ ਸਨ । ਕੱਲ੍ਹ ਇਹ ਪਤੀ ਪਤਨੀ ਦੇ ਵਿੱਚ ਕਿਸੇ ਗੱਲ ਨੂੰ ਲੈ ਕੇ ਝਗਡ਼ਾ ਛਿੜ ਗਿਆ । ਜਿਸ ਤੋਂ ਬਾਅਦ ਪਤੀ ਨੇ ਪਤਨੀ ਨੂੰ ਬਾਥਰੂਮ ਦੇ ਵਿੱਚ ਗਲਾ ਘੁੱਟ ਕੇ ਮਾ-ਰ ਦਿੱਤਾ । ਜਿਸ ਤੋਂ ਬਾਅਦ

ਪਤੀ ਨੇ ਪੁਲਸ ਨੂੰ ਇੱਕ ਇੱਕ ਦੋ ਤੇ ਫੋਨ ਆਇਆ ਅਤੇ ਇਸ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ । ਜਾਣਕਾਰੀ ਦੇਣ ਤੋਂ ਬਾਅਦ ਪਤੀ ਆਪ ਆਪਣੇ ਬੱਚਿਆਂ ਨੂੰ ਕਮਰੇ ਦੇ ਵਿੱਚ ਬੰਦ ਕਰ ਕੇ ਘਰੋਂ ਭੱਜ ਗਿਆ । ਜਦੋਂ ਪੁਲੀਸ ਘਰ ਆਈ ਤਾਂ ਉਨ੍ਹਾਂ ਨੇ ਘਰ ਦੀ ਤਲਾਸ਼ੀ ਲਈ । ਜਿਨ੍ਹਾਂ ਨੂੰ ਕਿ ਰਣਜੀਤ ਕੌਰ ਦੀ ਲਾਸ਼ ਬਾਥਰੂਮ ਵਿੱਚੋਂ ਮਿਲੀ ਅਤੇ ਉਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ । ਪੁਲਸ ਨੇ ਸੰਦੀਪ ਸਿੰਘ ਤੇ ਪਰਚਾ ਦਰਜ ਕਰ ਲਿਆ ਹੈ ਅਤੇ ਉਸ ਦੀ ਭਾਲ ਕਰ ਰਹੀ ਹੈ । ਪਰ ਅਜੇ ਤੱਕ ਪੁਲਸ ਦੇ ਹੱਥ ਕਿਸੇ ਤਰ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਿਆ ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।

ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ.