ਸਾਬਕਾ IG ਕੁੰਵਰ ਵਿਜੇ ਦੀ AAP ਚ ਐਂਟਰੀ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੀ ਸਿਆਸਤ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਦਰਅਸਲ ਬੇ ਅ ਦ ਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ ਆਈ ਟੀ ਦੇ ਮੁਖੀ ਰਹਿ ਚੁੱਕੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੋਮਵਾਰ ਨੂੰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਸਕਦੇ ਹਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਖੁਦ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨਗੇ ਇਸ ਲਈ ਉਹ ਕੱਲ 11 ਵਜੇ ਅੰਮ੍ਰਿਤਸਰ ਪਹੁੰਚ ਰਹੇ ਹਨ ਭਾਵੇਂ ਕੁੰਵਰ ਵਿਜੇ ਪ੍ਰਤਾਪ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ ਪਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਇਸ ਦੇ ਸੰਕੇਤ ਜ਼ਰੂਰ ਦਿੱਤੇ ਹਨ ਕੇਜਰੀਵਾਲ ਨੇ ਟਵੀਟ ਕਰਕੇ ਅੰਮ੍ਰਿਤਸਰ ਆਉਣ ਦੀ ਜਾਣਕਾਰੀ ਦਿੱਤੀ ਹੈ ਜਿਸ ਵਿੱਚ ਉਹਨਾਂ ਨੇ ਆਖਿਆ ਹੈ ਕਿ ਪੰਜਾਬ ਬਦਲਾਅ ਚਾਹੁੰਦਾ ਹੈ ਅਤੇ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਹੀ ਤੋਂ ਉਮੀਦਾਂ ਹਨ ਕੱਲ ਅੰਮ੍ਰਿਤਸਰ ਵਿਚ ਮਿਲਦੇ ਹਾਂ

ਗੌਰਤਲਬ ਹੈ ਕਿ ਅਕਾਲੀ ਦਲ ਪਹਿਲਾਂ ਹੀ ਕੁੰਵਰ ਵਿਜੇ ਪ੍ਰਤਾਪ ਦਾ ਖੁੱਲੇ ਤੌਰ ਤੇ ਵਿਰੋਧ ਕਰ ਚੁੱਕਾ ਹੈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੋ ਸ਼ ਲਗਾ ਚੁੱਕੇ ਹਨ ਕਿ ਕੁੰਵਰ ਵਿਜੇ ਪ੍ਰਤਾਪ ਦੀ ਜਾਂ ਚ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਉਹ ਅਕਾਲੀ ਦਲ ਨੂੰ ਢਾਹ ਲਗਾਉਣ ਵਾਲੀ ਜਾਂਚ ਕਰ ਰਹੇ ਹਨ ਜਿਸ ਕਾਰਨ ਅਕਾਲੀ ਦਲ ਨੂੰ ਬ ਦ ਨਾ ਮ ਕਰਨ ਲਈ ਸਭ ਕੁਝ ਕੀਤਾ ਜਾ ਰਿਹਾ ਹੈ ਅਕਾਲੀ ਦਲ ਇਹ ਵੀ ਆਖ ਚੁੱਕਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿਆਸੀ ਜ਼ਮੀਨ ਦੀ ਭਾਲ ਵਿਚ ਹੈ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ