ਬਲਬੀਰ ਰਾਜੇਵਾਲ ਪੰਜਾਬ ਚ ਆਮ ਆਦਮੀ ਪਾਰਟੀ ਵੱਲੋਂ ਬਣਨਗੇ ਮੁੱਖ ਮੰਤਰੀ

ਦੇਸ਼ ਦੇ ਕਿਸਾਨਾ ਦਾ ਖੇਤੀ ਕਾਨੂੰਨਾ ਦੇ ਖਿਲਾਫ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨ ਆਪਣੀਆਂ ਮੰਗਾ ਮਨਵਾਉਣ ਵਾਸਤੇ ਦਿੱਲੀ ਦੀਆ ਸਰਹੱਦਾ ਤੇ ਡਟੇ ਹੋਏ ਹਨ ਇਸੇ ਦੌਰਾਨ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਸ਼ੋਸ਼ਲ ਮੀਡੀਆ ਤੇ ਲਾਿੲਵ ਹੋ ਕੇ ਆਖਿਆਂ ਕਿ ਕਿਸਾਨਾ ਦਾ ਅੰਦੋਲਨ ਪੂਰੀ ਚੜਦੀਕਲਾ ਦੇ ਵਿੱਚ ਹੈ ਅਤੇ ਕਿਸਾਨ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਵਾਸਤੇ ਬੇਜਿੱਦ ਹਨ ਰਾਜੇਵਾਲ ਨੇ ਆਖਿਆਂ ਕਿ ਇਸ ਕਿਸਾਨੀ ਅੰਦੋਲਨ ਨੂੰ ਲੈ ਕੇ

ਮੋਦੀ ਸਰਕਾਰ ਦੇ ਵਿੱਚ ਘਬਰਾਹਟ ਵਾਲਾ ਮਾਹੌਲ ਬਣਿਆਂ ਹੋਇਆਂ ਹੈ ਅਤੇ ਸਰਕਾਰ ਇਸ ਅੰਦੋਲਨ ਨੂੰ ਬਦਨਾਮ ਕਰਨ ਵਾਸਤੇ ਪੂਰੀ ਕੋਸ਼ਿਸ਼ ਕਰ ਰਹੀ ਹੈ ਉਹਨਾਂ ਆਖਿਆਂ ਕਿ ਪਿਛਲੇ ਦਿਨੀ ਸ਼ੋਸ਼ਲ ਮੀਡੀਆ ਤੇ ਇਕ ਵੀਡਿਉ ਵਾਿੲਰਲ ਹੋਈ ਸੀ ਕਿ ਰਾਜੇਵਾਲ ਨੂੰ ਆਮ ਆਦਮੀ ਪਾਰਟੀ ਦੁਆਰਾ ਪੰਜਾਬ ਚ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਹੈ ਜਦਕਿ ਹਕੀਕਤ ਇਹ ਹੈ ਕਿ ਮੈ ਪਿਛਲੇ ਇਕ ਸਾਲ ਤੋ ਆਮ ਆਦਮੀ ਪਾਰਟੀ ਦੇ

ਕਿਸੇ ਵੀ ਲੀਡਰ ਨੂੰ ਮਿਲਿਆ ਤੱਕ ਨਹੀ ਹਾਂ ਅਤੇ ਪਿਛਲੇ ਸੱਤ ਮਹੀਨਿਆਂ ਤੋ ਅੰਦੋਲਨ ਦੇ ਵਿੱਚ ਡਟਿਆ ਹੋਇਆਂ ਹਾਂ ਅਤੇ ਸਾਡਾ ਕਿਸਾਨ ਆਗੂਆਂ ਦਾ ਇੱਕੋ-ਇੱਕ ਉਦੇਸ਼ ਕਾਲੇ ਕਾਨੂੰਨਾ ਨੂੰ ਰੱਦ ਕਰਵਾਉਣਾ ਹੈ ਉਹਨਾਂ ਸਾਰਿਆ ਨੂੰ ਅਪੀਲ ਕੀਤੀ ਭਾਜਪਾ ਆਈ ਟੀ ਸੈੱਲ ਵੱਲੋ ਫੈਲਾਈਆਂ ਜਾ ਰਹੀਆ ਇਹਨਾਂ ਝੂਠੀਆਂ ਅਫਵਾਹਾ ਤੋ ਬਚਿਆਂ ਜਾਵੇ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ