ਪੰਜਾਬੀ ਗਾਇਕ ਪ੍ਰੇਮ ਢਿੱਲੋਂ ਤੋਂ ਫਿਰੌਤੀ ਮੰਗਣ ਵਾਲਾ ਪ੍ਰੀਤ ਸੇਖੋਂ ਦੋ ਸਾਥੀਆਂ ਸਣੇ ਗ੍ਰਿਫਤਾਰ

ਮੋਸਟ ਵਾਂ ਟੇ ਡ ਗੈਂ ਗ ਸ ਟ ਰ ਪ੍ਰੀਤ ਸੇਖੋਂ ਤੇ ਉਸ ਦੇ ਇਕ ਸਾਥੀ ਨੂੰ ਅੰਮ੍ਰਿਤਸਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

ਅੰਮ੍ਰਿਤਸਰ ਦਿਹਾਤੀ ਪੁਲਿਸ ਤੇ ਓਕੂ ਦੀ ਟੀਮ ਨੇ ਡੀਅੇੈਸਪੀ ਬਿਕਰਮ ਬਰਾੜ ਦੀ ਅਗਵਾਈ ‘ਚ ਪਿੰਡ ਚਮਿਆਰੀ ‘ਚੋਂ ਗੈਂ ਗ ਸ ਟ ਰ ਪ੍ਰੀਤ ਸੇਖੋਂ ਤੇ ਉਸ ਦੇ ਇਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਤੀਜਾ ਸਾਥੀ ਤਰਨਤਾਰਨ ਤੋਂ ਗ੍ਰਿਫਤਾਰ ਕੀਤਾ ਹੈ।

ਅੰਮ੍ਰਿਤਸਰ: ਮੋਸਟ ਵਾਂ ਟੇ ਡ ਗੈਂ ਗ ਸ ਟ ਰ ਪ੍ਰੀਤ ਸੇਖੋਂ ਤੇ ਉਸ ਦੇ ਇਕ ਸਾਥੀ ਨੂੰ ਅੰਮ੍ਰਿਤਸਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਤੇ ਓਕੂ ਦੀ ਟੀਮ ਨੇ ਡੀਅੇੈਸਪੀ ਬਿਕਰਮ ਬਰਾੜ ਦੀ ਅਗਵਾਈ ‘ਚ ਪਿੰਡ ਚਮਿਆਰੀ ‘ਚੋਂ ਗੈਂ ਗ ਸ ਟ ਰ ਪ੍ਰੀਤ ਸੇਖੋਂ ਤੇ ਉਸ ਦੇ ਇਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਤੀਜਾ ਸਾਥੀ ਤਰਨਤਾਰਨ ਤੋਂ ਗ੍ਰਿਫਤਾਰ ਕੀਤਾ ਹੈ।

ਪ੍ਰੀਤ ਸੇਖੋ ‘ਤੇ ਅੱਠ ਕ ਤ ਲ ਸਮੇਤ ਕਈ ਪਰਚੇ ਦਰਜ ਹਨ। ਇਸ ਦੀ ਪੁਸ਼ਟੀ ਅੇੈਸਅੇੈਸਪੀ ਅੰਮ੍ਰਿਤਸਰ ਦਿਹਾਤੀ ਗੁਲਨੀਤ ਸਿੰਘ ਖੁਰਾਣਾ ਨੇ ਕੀਤੀ ਹੈ। ਪ੍ਰੀਤ ਸੇਖੋਂ ਨੇ ਕੁਝ ਦਿਨ ਪਹਿਲਾਂ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਕੋਲੋਂ ਦਸ ਲੱਖ ਦੀ ਫਿਰੌਤੀ ਮੰਗੀ ਸੀ।

Prem dhillon ਨੂੰ ਧ ਮ ਕੀ ਦੇਣ ਵਾਲੇ Preet Sekhon ਨੂੰ ਪੁਲਿਸ ਨੇ ਪਾਇਆ ਘੇਰਾ