ਕੌਰ ਬੀ ਦੇ ਭਰਾ ਨੇ ਇੰਝ ਨਿਭਾਈ ‘ਕੰਗਨਾ ਖੇਡਣ’ ਦੀ ਰਸਮ, ਵੇਖੋ ਖ਼ੂਬਸੂਰਤ ਤਸਵੀਰਾਂ

0
223

ਇਸ ਵੀਡੀਓ ‘ਚ ਉਹ ਆਪਣੇ ਭਰਾ ਭਰਜਾਈ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੌਰ ਬੀ ਆਪਣੇ ਭਰਾ ਭਾਬੀ ਨਾਲ ‘ਕੰਗਨੇ ਦੀ ਰਸਮ’ (Kangana Ceremony) ਅਦਾ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਦੌਰਾਨ ਘਰ ਦੇ ਬਾਕੀ ਮੈਂਬਰ ਵੀ ਮਸਤੀ ਕਰਦੇ ਹੋਏ ਨਜ਼ਰ ਆਏ।

ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਮੀ ਹੈ। ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਕੌਰ ਬੀ ਦਾ ਨਾਮ ਅੱਜ ਕਾਮਯਾਬ ਗਾਇਕਾਂ ਦੀ ਸੂਚੀ ‘ਚ ਆਉਂਦਾ ਹੈ। ਆਪਣੀ ਮਿਹਨਤ ਦੀ ਬਦੌਲਤ ਹੀ ਕੌਰ ਬੀ ਨੇ ਪੰਜਾਬੀ ਇੰਡਸਟਰੀ ‘ਚ ਖੁਦ ਨੂੰ ਸਥਾਪਿਤ ਕੀਤਾ ਹੈ।

ਪੰਜਾਬੀ ਗਾਇਕਾ ਕੌਰ ਬੀ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਹਾਲ ਹੀ ‘ਚ ਕੌਰ ਬੀ ਨੇ ਆਪਣੇ ਭਰਾ ਦੇ ਵਿਆਹ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਉਸ ਨੇ ਕੁਝ ਵੀਡੀਓਜ਼ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੇ ਕੀਤੇ ਹਨ।

ਇਸ ਵੀਡੀਓ ‘ਚ ਉਹ ਆਪਣੇ ਭਰਾ-ਭਰਜਾਈ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੌਰ ਬੀ ਆਪਣੇ ਭਰਾ-ਭਾਬੀ ਨਾਲ ਗੱਡੀ ‘ਚ ਬੈਠੀ ਹੋਈ ਦਿਖਾਈ ਦੇ ਰਹੀ ਹੈ ਅਤੇ ਸਭ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ।

ਇਸ ਤੋਂ ਇਲਾਵਾ ਇੱਕ ਹੋਰ ਵੀਡੀਓ ‘ਚ ਕੌਰ ਬੀ ਭਰਾ ਦੇ ਵਿਆਹ ‘ਚ ਨੱਚਦੀ ਹੋਈ ਦਿਖਾਈ ਦੇ ਰਹੀ ਹੈ। ਇਨ੍ਹਾਂ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਮੀ ਹੈ। ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਕੌਰ ਬੀ ਦਾ ਨਾਂ ਅੱਜ ਕਾਮਯਾਬ ਗਾਇਕਾਂ ਦੀ ਸੂਚੀ ‘ਚ ਆਉਂਦਾ ਹੈ।

ਆਪਣੀ ਮਿਹਨਤ ਦੀ ਬਦੌਲਤ ਹੀ ਉਨ੍ਹਾਂ ਨੇ ਪਿਛਲੇ ਦਿਨੀਂ ਹੀ ਨਵੀਂ ਗੱਡੀ ਖਰੀਦੀ ਹੈ, ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ। ਹੁਣ ਉਸ ਨੇ ਆਪਣੇ ਭਰਾ ਦੇ ਵਿਆਹ ਦੀ ਖੁਸ਼ੀ ਨੂੰ ਸਭ ਨਾਲ ਸਾਂਝਾ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਕੌਰ ਬੀ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਵੀ ਵਧਾਈਆਂ ਦੇ ਰਹੇ ਹਨ।