ਬਹਿਬਲ ਕ ਲਾਂ ਗੋ ਲੀ ਕਾਂ ਡ ਚ ਆਇਆ ਵੱਡਾ ਮੋ ੜ ਦੇਖੋ ਆਹ ਅਫਸਰਾਂ ਦੇ ਕਹਿਣ ਤੇ ਚੱਲੀ ਗੋ ਲੀ

ਬਹਿਬਲ ਕ ਲਾਂ ਗੋ ਲੀ ਕਾਂ ਡ ਚ ਮਾ ਰੇ ਗਏ ਕਿਸ਼ਨ ਭਗਵਾਨ ਸਿੰਘ ਦੇ ਭਰਾ ਰੇਸ਼ਮ ਸਿੰਘ ਨੇ ਜ਼ਿਲ੍ਹਾ ਅਦਾਲਤ ਵਿੱਚ ਇਕ ਅਰਜ਼ੀ ਦਾਖਲ ਕੀਤੀ ਸੀ ਕਿ ਐਸਆਈਟੀ ਦੁਆਰਾ ਦੋ ਸ਼ੀ ਇੰਸਪੈਕਟਰ ਪਰਦੀਪ ਸਿੰਘ ਨੂੰ ਸਰਕਾਰੀ ਗ ਵਾ ਹ ਨਾ ਬਣਾਇਆ ਜਾਵੇ ਜਿਸ ਤੇ ਅਦਾਲਤ ‘ਚ ਸੁਣਵਾਈ ਹੋਈ। ਅਦਾਲਤ ਨੇ ਐਸਆਈਟੀ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਨਿੱਜੀ ਤੌਰ ‘ਤੇ ਪੇ ਸ਼ ਹੋਕੇ ਪਰਦੀਪ ਸਿੰਘ ਨੂੰ ਸਰਕਾਰੀ ਗੁ ਆ ਹ ਬਣਾਉਣ ਤੇ ਆਪਣਾ ਪੱਖ ਰੱਖਣ ਦੀਆਂ ਹਿਦਾਇਤਾਂ ਕੀਤੀਆਂ ਸਨ।

ਆਈ ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੀ ਸੁਣਵਾਈ ਦੌਰਾਨ ਹਾਜ਼ਰ ਰਹੇ। ਅਦਾਲਤ ਦੀ ਕਾਰਵਾਈ ਸਬੰਧੀ ਵਕੀਲ ਹਰਪਾਲ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਹੈ। ਕਿਸ਼ਨ ਭਗਵਾਨ ਸਿੰਘ ਦੇ ਭਰਾ ਰੇਸ਼ਮ ਸਿੰਘ ਦੇ ਵਕੀਲ ਅਮਿਤ ਮਿੱਤਲ ਨੇ ਦੱਸਿਆ ਕਿ ਇਸ ਮਾਮਲੇ ‘ਚ ਅਸੀਂ ਇਤਰਾਜ਼ ਲਗਾਇਆ ਹੈ ਕਿ ਇੰਸਪੈਕਟਰ ਪਰਦੀਪ ਸਿੰਘ ਨੂੰ ਸਰਕਾਰੀ ਗ ਵਾ ਹ ਨਹੀਂ ਬਣਾਇਆ ਜਾ ਸਕਦਾ। ਬਲਕਿ ਇੰਸਪੈਕਟਰ ਪਰਦੀਪ ਸਿੰਘ ਨੂੰ ਸ ਜ਼ਾ ਹੋਣੀ ਚਾਹੀਦੀ ਹੈ।

ਫਿਲਹਾਲ ਇਸ ਮਾਮਲੇ ਚ ਅਦਾਲਤ ਨੇ 15 ਸਤੰਬਰ ਤੱਕ ਫੈਸਲਾ ਸੁਰੱਖਿਅਤ ਰੱਖਿਆ ਹੈ। ਹੁਣ ਦੇਖਣਾ ਹੋਵੇਗਾ ਕਿ ਅਦਾਲਤ ਵਲੋਂ ਇਸ ਮਾਮਲੇ ‘ਚ ਕੀ ਫੈਸਲਾ ਸੁਣਾਇਆ ਜਾਂਦਾ ਹੈ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ