Breaking News
Home / Pollywood

Pollywood

ਬਿੱਗ ਬੌਸ 15 : ਅਫਸਾਨਾ ਖ਼ਾਨ ਤੇ ਸ਼ਮਿਤਾ ਸ਼ੈੱਟੀ ਹੋਈਆਂ ਗੁੱਥਮ-ਗੁੱਥੀ, ਇਕ-ਦੂਜੇ ਨੂੰ ਆਖੀਆਂ ਇਹ ਗੱਲਾਂ (ਵੀਡੀਓ)

ਮੁੰਬਈ (ਬਿਊਰੋ) – ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ 15’ ‘ਚ ਹਰ ਹਫ਼ਤੇ ਪ੍ਰਤੀਭਾਗੀਆਂ ਵਿਚਾਲੇ ਹਾਈਵੋਲਟੇਜ ਡਰਾਮਾ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬੀ ਗਾਇਕਾ ਅਫਸਾਨਾ ਖ਼ਾਨ ਕਈ ਵਾਰ ਬਾਲੀਵੁੱਡ ਅਦਾਕਾਰਾ ਸ਼ਮਿਤਾ ਸ਼ੈੱਟੀ ਨਾਲ ਭਿੜਦੀ ਹੋਈ ਨਜ਼ਰ ਆ ਚੁੱਕੀ ਹੈ। ਇਸ ਸਭ ਦੇ ਚੱਲਦਿਆਂ ਅਫਸਾਨਾ ਖ਼ਾਨ ਤੇ ਸ਼ਮਿਤਾ ਸ਼ੈੱਟੀ ਵਿਚਾਲੇ ਇੱਕ …

Read More »

ਵਿਆਹ ਚ ਸਟੇਜ ਪਿੱਛੇ ਕੀ ਹੁੰਦਾ

ਜਿਵੇਂ ਕਿ ਤੁਹਾਨੂੰ ਪਤਾ ਹੈ ਪੰਜਾਬ ਦੇ ਵਿੱਚ ਹਰ ਖ਼ੁ ਸ਼ੀ ਦੇ ਮੌਕੇ ਆਉਂਦੇ ਹਨ ਤੇ ਇੱਕ ਵਿਆਹ ਇੱਕ ਐ ਸਾ ਮੌਕਾ ਹੈ ਜਿਸ ਵਿਚ ਦੋ ਰਿਸ਼ਤਿਆਂ ਦੇ ਵਿੱਚ ਗ ਠਬੰ ਧਨ ਬਣਦਾ ਹੈ ਤੇ ਉਸ ਖ਼ੁਸ਼ੀ ਵਿੱਚ ਹਰ ਕੋਈ ਕੋਈ ਭੰ ਗ ੜੇ ਗਿੱਧੇ ਅਤੇ ਕੋਈ ਡਾਂ ਸ ਰਾਂ …

Read More »

ਆਰੀਅਨ ਖ਼ਾਨ ਦੀ ਜ਼ਮਾਨਤ ਅਰਜ਼ੀ ਰੱਦ, ਜੇਲ੍ਹ ’ਚ ਹੀ ਰਹੇਗਾ ‘ਬਾਦਸ਼ਾਹ’ ਦਾ ਪੁੱਤਰ

ਆਰੀਅਨ ਖ਼ਾਨ ਦੇ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਕਿਲ੍ਹਾ ਅਦਾਲਤ ਨੇ ਆਰੀਅਨ ਖ਼ਾਨ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦਾ ਕਹਿਣਾ ਹੈ ਕਿ ਆਰੀਅਨ ਦੀ ਜ਼ਮਾਨਤ ਅਰਜ਼ੀ ਮੈਂਟੇਨੇਬਲ ਨਹੀਂ ਹੈ, ਇਸ ਲਈ ਇਸ ਨੂੰ ਰਿਜੈਕਟ ਕੀਤਾ ਜਾਂਦਾ ਹੈ। ਆਰੀਅਨ ਖ਼ਾਨ ਨਾਲ 5 …

Read More »

ਸਿੱਧੂ ਮੂਸੇਵਾਲਾ ਦੀ ਫਿਲਮ ‘ਤੇ ਕਿਉਂ ਲੱਗੀ ਰੋਕ? ਕੋਣ ਰਚ ਰਿਹਾ ਸਾਜਿਸ਼? ਡਾਇਰੈਕਟਰ ਨੇ ਕੀਤੇ ਖੁਲਾਸੇ

ਪੰਜਾਬੀ ਗਾਇਕ ਤੇ ਗੀਤਕਾਰ ਸਿੱਧੂ ਮੂਸੇ ਵਾਲਾ ਹੁਣ ਅਦਾਕਾਰੀ ’ਚ ਵੀ ਹੱਥ ਅਜ਼ਮਾ ਰਹੇ ਹਨ। ਸਿੱਧੂ ਮੂਸੇ ਵਾਲਾ ਦੀ ਡੈਬਿਊ ਫ਼ਿਲਮ ‘ਮੂਸਾ ਜੱਟ’ 1 ਅਕਤੂਬਰ ਨੂੰ ਦੇਸ਼-ਵਿਦੇਸ਼ਾਂ ’ਚ ਰਿਲੀਜ਼ ਹੋਣ ਵਾਲੀ ਸੀ ਪਰ ਹੁਣ ਇਸ ਫ਼ਿਲਮ ਨੂੰ ਭਾਰਤ ’ਚ ਛੱਡ ਕੇ ਬਾਕੀ ਸਾਰੇ ਦੇਸ਼ਾਂ ’ਚ ਰਿਲੀਜ਼ ਕੀਤਾ ਜਾਵੇਗਾ। ਭਾਰਤ ’ਚ …

Read More »

ਅਰਚਨਾ ਪੂਰਨ ਸਿੰਘ ਕੀ ਨਵਜੋਤ ਸਿੰਘ ਸਿੱਧੂ ਲਈ ਛੱਡੇਗੀ ਸ਼ੋਅ, ਕਹੀ ਇਹ ਗੱਲ

ਦ ਕਪਿਲ ਸ਼ਰਮਾ ਸ਼ੋਅ ਵਿਚ ਬਤੌਰ ਜੱਜ ਨਜ਼ਰ ਆਉਣ ਵਾਲੀ ਅਰਚਨਾ ਪੂਰਨ ਸਿੰਘ ਨੇ ਕਿਹਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਸ਼ੋਅ ਵਿਚ ਵਾਪਸ ਆਉਂਦੇ ਹਨ ਤਾਂ ਉਹ ਇਹ ਸੀਟ ਤੇ ਸ਼ੋਅ ਛੱਡ ਦੇਵੇਗੀ। ਦਰਅਸਲ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨਗੀ ਅਹੁਦੇ ਤੋਂ ਮੰਗਲਵਾਰ ਨੂੰ ਤਿਆਗ ਪੱਤਰ ਦੇ ਦਿੱਤਾ …

Read More »

ਆਮਿਰ ਖਾਨ ਨਾਲ ਤਲਾਕ ਤੋਂ ਬਾਅਦ ਕਿਰਨ ਰਾਓ ਦਾ ਹੋਇਆ ਅਜਿਹਾ ਹਾਲ

ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਕਹੇ ਜਾਣ ਵਾਲੇ ਅਦਾਕਾਰ ਆਮਿਰ ਖਾਨ ਬੀਤੇ ਦਿਨੀਂ ਪਤਨੀ ਕਿਰਨ ਰਾਓ ਤੋਂ ਤਲਾਕ ਲੈਣ ਨੂੰ ਲੈ ਕੇ ਕਾਫੀ ਸੁਰਖ਼ੀਆਂ ’ਚ ਰਹੇ ਸਨ। ਹੁਣ ਉਹ ਤਲਾਕ ਦੇ ਐਲਾਨ ਤੋਂ ਬਾਅਦ ਲਗਾਤਾਰ ਚਰਚਾ ’ਚ ਬਣੇ ਹੋਏ ਹਨ। ਆਮਿਰ ਅਤੇ ਕਿਰਨ ਨੇ ਆਪਣੇ ਫੈਨਜ਼ ਨੂੰ ਖ਼ਾਸ ਵੀਡੀਓ ਸੰਦੇਸ਼ ਰਾਹੀਂ …

Read More »

ਪੈਨਿਕ ਅਟੈਕ ਆਉਣ ਤੋਂ ਬਾਅਦ ਅਫਸਾਨਾ ਖ਼ਾਨ ਨੇ ਆਪਣੇ ਚਾਹੁਣ ਵਾਲਿਆਂ ਤੋਂ ਮੰਗੀ ਮੁਆਫ਼ੀ

ਮਸ਼ਹੂਰ ਪੰਜਾਬੀ ਗਾਇਕਾ ਅਫਸਾਨਾ ਖ਼ਾਨ ਦੇ ਚਾਹੁਣ ਵਾਲਿਆਂ ਲਈ ਅੱਜ ਨਿਰਾਸ਼ਾਜਨਕ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਅਫਸਾਨਾ ਖ਼ਾਨ ਨੂੰ ਪੈਨਿਕ ਅਟੈਕ ਆਇਆ ਸੀ, ਜਿਸ ਦੇ ਚਲਦਿਆਂ ਉਸ ਨੂੰ ‘ਬਿੱਗ ਬੌਸ 15’ ਛੱਡਣਾ ਪਿਆ ਤੇ ਮੁੜ ਪੰਜਾਬ ਆਉਣਾ ਪਿਆ। ਇਸ ਖ਼ਬਰ ਨਾਲ ਅਫਸਾਨਾ ਖ਼ਾਨ ਨੇ ਚਾਹੁਣ ਵਾਲੇ ਬੇਹੱਦ ਹੈਰਾਨ ਹਨ। …

Read More »

‘ਹੌਸਲਾ ਰੱਖ’ ਦਾ ਟਰੇਲਰ ਰਿਲੀਜ਼, ਸ਼ਹਿਨਾਜ਼ ਨੂੰ ਦੇਖ ਪ੍ਰਸ਼ੰਸਕ ਹੋਏ ਖ਼ੁਸ਼ (ਵੀਡੀਓ)

ਪੰਜਾਬੀ ਫ਼ਿਲਮ ‘ਹੌਸਲਾ ਰੱਖ’ ਦਾ ਟਰੇਲਰ ਅੱਜ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ, ਸ਼ਿੰਦਾ ਗਰੇਵਾਲ ਤੇ ਸੋਨਮ ਬਾਜਵਾ ਦੇ ਨਾਲ ਸ਼ਹਿਨਾਜ਼ ਗਿੱਲ ਅਹਿਮ ਭੂਮਿਕਾ ਨਿਭਾਅ ਰਹੀ ਹੈ। ਟਰੇਲਰ ’ਚ ਦਿਲਜੀਤ ਦੋਸਾਂਝ ਤੇ ਸ਼ਹਿਨਾਜ਼ ਗਿੱਲ ਦੀ ਕਾਮੇਡੀ ਟਾਈਮਿੰਗ ਲੋਕਾਂ ਦੇ ਦਿਲ ਜਿੱਤ ਰਹੀ ਹੈ। ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ …

Read More »

ਦਲੇਰ ਮਹਿੰਦੀ ਨੇ ਆਪਣੀ ਨੂੰਹ ਨੂੰ ਦਿੱਤਾ ਖ਼ਾਸ ਤੋਹਫ਼ਾ, ਤਸਵੀਰਾਂ ਆਈਆਂ ਸਾਹਮਣੇ

ਪੰਜਾਬੀ ਮਿਊਜ਼ਿਕ ਜਗਤ ਅਤੇ ਬਾਲੀਵੁੱਡ ਜਗਤ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਦਲੇਰ ਮਹਿੰਦੀ ਨੇ ਆਪਣੀ ਨੂੰਹ ਰਾਣੀ ਨੂੰ ਨਵੀਂ ਥਾਰ ਤੋਹਫੇ ‘ਚ ਦਿੱਤੀ ਹੈ। ਇਸ ਦੀਆਂ ਤਸਵੀਰਾਂ ਦਲੇਰ ਮਹਿੰਦੀ ਦੀ ਨੂੰਹ ਰਾਣੀ ਜੈਸਿਕਾ ਮਹਿੰਦੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀਆਂ …

Read More »

ਸਿਧਾਰਥ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਦਾ ਇਹ ਵੀਡੀਓ ਹੋਇਆ ਵਾਇਰਲ, ਕਿਹਾ ‘ਸੁਪਨਾ ਦੋਵਾਂ ਦਾ ਚੂਰ-ਚੂਰ ਹੋ ਗਿਆ’

ਨਵੀਂ ਦਿੱਲੀ : ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ 13’ ਦੇ ਜੇਤੂ ਸਿਧਾਰਥ ਸ਼ੁਕਲਾ ਦੇ ਦਿਹਾਂਤ ਨੂੰ ਅੱਜ ਕਰੀਬ 3 ਹਫ਼ਤੇ ਬੀਤ ਚੁੱਕੇ ਹਨ। 2 ਸਤੰਬਰ ਨੂੰ ਸਿਧਾਰਥ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਸੀ। ਸਿਧਾਰਥ ਦੇ ਦਿਹਾਂਤ ਦੀ ਖ਼ਬਰ ਨੇ ਹਰ ਕਿਸੇ ਨੂੰ ਸਦਮੇ ‘ਚ ਪਾ ਦਿੱਤਾ …

Read More »